Tag Archive "dera-sauda-sirsa"

ਬਰਗਾੜੀ ਬੇਅਦਬੀ ਕੇਸ ਦੀ ਜਾਂਚ ਵਿਚ ਨਜ਼ਰ ਆਈ ਤੇਜੀ; ਸੀ.ਬੀ.ਆਈ ਨੇ ਡੇਰਾ ਸਿਰਸਾ ਪ੍ਰੇਮੀਆਂ ਦੇ ਘਰਾਂ ਦੀ ਜਾਂਚ ਕੀਤੀ

ਫ਼ਰੀਦਕੋਟ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਦੀ ਜਾਂਚ ਵਿਚ ਤੇਜੀ ਨਜ਼ਰ ਆ ਰਹੀ ਹੈ। ਮੀਡੀਆ ...

ਬਰਗਾੜੀ ਬੇਅਦਬੀ ਕੇਸ: ਡੇਰਾ ਸਿਰਸਾ ਪ੍ਰੇਮੀਆਂ ਨੂੰ ਪੁਲਿਸ ਰਿਮਾਂਡ ਖਤਮ ਹੋਣ ‘ਤੇ 3 ਜੁਲਾਈ ਤਕ ਜੇਲ੍ਹ ਭੇਜਿਆ

ਮੋਗਾ: 2011 ਵਿਚ ਹੋਈ ਸਾੜ-ਫੂਕ ਦੀ ਘਟਨਾ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਸਿਰਸਾ ਪ੍ਰੇਮੀਆਂ ਨੂੰ ਰਿਮਾਂਡ ਖਤਮ ਹੋਣ ...

ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਬਰਗਾੜੀ ਬੇਅਦਬੀ ਕੇਸ ਬਾਰੇ ਚੁੱਪ ਰਹੇ ਐਸਆਈਟੀ ਮੁਖੀ

ਕੋਟਕਪੂਰਾ: ਡੇਰਾ ਸਿਰਸਾ ਪ੍ਰੇਮੀਆਂ ਦੀਆਂ 2011 ਦੇ ਸਾੜ-ਫੂਕ ਦੇ ਕੇਸ ਵਿਚ ਗ੍ਰਿਫਤਾਰੀਆਂ ਤੋਂ ਇਕ ਦਿਨ ਬਾਅਦ ਬੀਤੇ ਕੱਲ੍ਹ ਪੰਜਾਬ ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ) ...

ਬਰਗਾੜੀ ਬੇਅਦਬੀ ਕੇਸ: ਪੁਲਿਸ ਨੇ 2011 ਦੇ ਸਾੜ-ਫੂਕ ਕੇਸ ਵਿਚ 6 ਡੇਰਾ ਪ੍ਰੇਮੀਆਂ ਦਾ 4 ਦਿਨਾ ਰਿਮਾਂਡ ਲਿਆ

ਮੋਗਾ: ਪੰਜਾਬ ਪੁਲਿਸ ਨੇ ਬੀਤੇ ਕਲ੍ਹ 6 ਡੇਰਾ ਸਿਰਸਾ ਪ੍ਰੇਮੀਆਂ ਨੂੰ 7 ਸਾਲ ਪੁਰਾਣੇ ਸਰਕਾਰੀ ਜਾਇਦਾਦ ਦੀ ਸਾੜ-ਫੂਕ ਦੇ ਕੇਸ ’ਚ ਮੋਗਾ ਦੇ ਚੀਫ਼ ਜੁਡੀਸ਼ੀਅਲ ...

ਬਰਗਾੜੀ ਬੇਅਦਬੀ ਕਾਂਡ: ਪੁਲੀਸ ਵਲੋਂ ਜਾਂਚ ਨੂੰ ਅੰਤਿਮ ਛੋਹਾਂ ਦੇਣ ਦੀਆਂ ਕਨਸੋਆਂ

ਕੋਟਕਪੂਰਾ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸ.ਆਈ.ਟੀ ...

ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਬੇਅਦਬੀ ਦੇ ਦੋਸ਼ ਹੇਠ ਚਾਰ ਡੇਰਾ ਸਿਰਸਾ ਪ੍ਰੇਮੀ ਗ੍ਰਿਫਤਾਰ

ਫਰੀਦਕੋਟ: 2015 ਵਿਚ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਹੋਈਆਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿਚ ਪੰਜਾਬ ਪੁਲਿਸ ਦੀ ...

ਬਰਗਾੜੀ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਜਾਂਚ ਡੇਰਾ ਸਿਰਸਾ ਪਹੁੰਚੀ

ਚੰਡੀਗੜ੍ਹ: ਕੋਟਕਪੂਰਾ ਨਜ਼ਦੀਕ ਬਰਗਾੜੀ ਵਿਖੇ 2015 ਵਿਚ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੀ ਜਾਂਚ ਡੇਰਾ ਸਿਰਸਾ ਨਾਲ ਜਾ ਜੁੜੀ ਹੈ। ਮੀਡੀਆ ...

ਪੰਚਕੂਲਾ ਹਿੰਸਾ ‘ਚ ਗ੍ਰਿਫਤਾਰ ਹਨੀਪ੍ਰੀਤ ਦੀ ਜ਼ਮਾਨਤ ਅਰਜੀ ਅਦਾਲਤ ਵੱਲੋ ਰੱਦ

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਸਹਿਯੋਗੀ ਹਨੀਪ੍ਰੀਤ ਵਲੋਂ ਪੰਚਕੂਲਾ ਅਦਾਲਤ ਵਿਚ ਜ਼ਮਾਨਤ ਲਈ ਪਾਈ ਗਈ ਅਰਜੀ ਨੂੰ ਅਦਾਲਤ ਨੇ ਖਾਰਿਜ ਕਰ ਦਿੱਤਾ ਹੈ। ਹਨੀਪ੍ਰੀਤ ਨੇ ਇਸ ਅਧਾਰ 'ਤੇ ਜ਼ਮਾਨਤ ਮੰਗੀ ਸੀ ਕਿ ਉਸ ਖਿਲਾਫ ਹਰਿਆਣਾ ਪੁਲਿਸ ਨੂੰ ਕੋਈ ਸਬੂਤ ਨਹੀਂ ਮਿਿਲਆ। ਗੌਰਤਲਬ ਹੈ ਕਿ ਪੰਚਕੂਲਾ ਹਿੰਸਾ ਦੀ ਜਾਂਚ ਕਰ ਰਹੀ ਹਰਿਆਣਾ ਪੁਲਿਸ ਦੀ ਐਸਆਈਟੀ ਨੇ ਹਨੀਪ੍ਰੀਤ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ ਕੀਤਾ ਹੈ।

ਡੇਰਾ ਸਿਰਸਾ ਵਿਚ ਕਤਲਾਂ ਦਾ ਮਾਮਲਾ: ਗੁਰਮੀਤ ਰਾਮ ਰਹੀਮ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਅਦਾਲਤ ਵਿਚ ਪੇਸ਼ ਹੋਇਆ

ਚੰਡੀਗੜ੍ਹ: ਡੇਰਾ ਸਿਰਸਾ ਦੇ ਸ਼ਰਧਾਲੂ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲਾਂ ਦੇ ਮਾਮਲੇ ਦਾ ਅਹਿਮ ਗਵਾਹ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ...

ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਨੂੰ ਰਣਜੀਤ ਕਤਲ ਕੇਸ ਵਿਚ ਮੁੜ ਬਿਆਨ ਦੇਣ ਦੀ ਪ੍ਰਵਾਨਗੀ ਮਿਲੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ...

« Previous PageNext Page »