Tag Archive "distortion-of-history"

ਸਕੂਲ ਬੋਰਡ ਪੁਸਤਕਾਂ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਨੇ 17 ਮੈਂਬਰੀ ਸਬ-ਕਮੇਟੀ ਬਣਾਈ

ਵੱਖ-ਵੱਖ ਸਕੂਲ ਬੋਰਡਾਂ ਦੇ ਸਿਲੇਬਸਾਂ ਦੀਆਂ ਪਾਠ ਪੁਸਤਕਾਂ ਵਿਚ ਸਿੱਖ ਇਤਿਹਾਸ ਦੀ ਗਲਤ ਜਾਣਕਾਰੀ ਦੇਣ ਦੇ ਸਾਹਮਣੇ ਆਏ ਮਾਮਲਿਆਂ ਨੂੰ ਵੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਵਿਦਵਾਨਾਂ ਤੇ ਅਧਾਰਿਤ ਇਕ ਸਬ-ਕਮੇਟੀ ਦਾ ਗਠਨ ਕਰ ਦਿੱਤਾ ਹੈ।

ਨਾਗਪੁਰੀ ਕਿਤਾਬਾਂ ਦਾ ਮਾਮਲਾ: ਹਿੰਦੁਤਵੀਆਂ ਦੀ ਸਿੱਖ ਇਤਿਹਾਸ ਨਾਲ ਛੇੜਛਾੜ ਦਾ ਸਿੱਖਾਂ ਵਲੋਂ ਡੱਟਵਾਂ ਵਿਰੋਧ

ਮੰਗ ਪੱਤਰ 'ਚ ਮੰਗ ਕੀਤੀ ਗਈ ਹੈ ਕਿ ਲੇਖਕਾਂ ਅਤੇ ਛਾਪਣ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਇਸਦੇ ਇਸ ਤਰ੍ਹਾਂ ਦੀਆਂ ਮਾੜੀ ਨੀਅਤ ਨਾਲ ਦੋ ਫਿਰਕਿਆ ਦੇ ਆਪਸ ਵਿਚ ਦੰਗੇ ਆਦਿ ਕਰਵਾਉਣ ਦੀਆਂ ਸਾਜਿਸ਼ ਘੜਨ ਵਾਲੀ ਆਰ ਐਸ ਐਸ ਜੱਥੇਬੰਦੀ ਨੂੰ ਅੱਤਵਾਦੀ ਐਲਾਨਣ ਦੀ ਸ਼ਿਫਾਰਿਸ਼ ਵੀ ਕੀਤੀ ਜਾਵੇ ਤਾਂ ਕਿ ਪੰਜਾਬ ਵਿਚ ਸ਼ਾਂਤੀ ਦੇ ਮਾਹੌਲ ਨੂੰ ਬਰਕਰਾਰ ਰੱਖਿਆ ਜਾਵੇ।

ਆਰ.ਐਸ.ਐਸ. ਮੁਤਾਬਕ ਮਹਾਰਾਣਾ ਪ੍ਰਤਾਪ ਨੇ ਮੁਗ਼ਲ ਬਾਦਸ਼ਾਹ ਅਕਬਰ ਨੂੰ ਹਰਾਇਆ ਸੀ

ਰਾਜਸਥਾਨ ਦੀ ਮੀਡੀਆ ਰਿਪੋਰਟਾਂ ਮੁਤਾਬਕ, ਅਗਲੇ ਅਕਾਦਮਿਕ ਵਰ੍ਹੇ ਤੋਂ ਸਕੂਲਾਂ ਦੇ ਇਤਿਹਾਸ ਦੇ ਸਿਲੇਬਸ 'ਚ ਇਕ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨਵੇਂ ਅਧਿਆਏ 'ਚ ਰਾਜਪੂਤ ਯੋਧੇ ਮਹਾਰਾਣਾ ਪ੍ਰਤਾਪ ਨੇ 450 ਸਾਲ ਪਹਿਲਾਂ ਮੁਗ਼ਲ ਬਾਦਸ਼ਾਹ ਅਕਬਰ ਨੂੰ ਹਰਾਇਆ ਸੀ।