Tag Archive "distortion-of-sikh-history-in-pseb-class-12-books"

ਪੰਜਾਬੀ ਯੂਨੀਵਰਸਿਟੀ ਵਿਚ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਵਿਚਾਰ ਚਰਚਾ ਕਰਵਾਈ ਗਈ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰੂ ਗੋਬਿੰਦ ਸਿੰਘ ਭਵਨ ਵਿਖੇ ਅੱਜ 'ਸਿੱਖਿਆ ਅਤੇ ਰਾਸ਼ਟਰਵਾਦ' ਵਿਸ਼ੇ 'ਤੇ ਵਿਚਾਰ ਚਰਚਾ ਕਰਵਾਈ ਗਈ ਜਿਸ ਵਿਚ ਸਿੱਖ ਚਿੰਤਕ ਭਾਈ ਅਜਮੇਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ (ਮੁਖੀ, ਧਰਮ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ) ਅਤੇ ਡਾ. ਸਿਕੰਦਰ ਸਿੰਘ (ਇੰਚਾਰਜ, ਪੰਜਾਬੀ ਵਿਭਾਗ, ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ) ਮੁੱਖ ਬੁਲਾਰੇ ਦੇ ਤੌਰ 'ਤੇ ਸ਼ਾਮਿਲ ਹੋਏ।

ਨਿਗਰਾਨ ਕਮੇਟੀ ਦੀ ਨਜ਼ਰਸਾਨੀ ਤੱਕ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਜਾਰੀ ਨਾ ਕਰਨ ਦਾ ਫੈਸਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵ-ਗਠਿਤ ਨਿਗਰਾਨ ਕਮੇਟੀ ...

ਪੰਜਾਬ ਸਰਕਾਰ ਨੇ ਇਤਿਹਾਸ ਦੇ ਪਾਠਕ੍ਰਮ ਦੀ ਨਜ਼ਰਸਾਨੀ ਲਈ 6 ਮੈਂਬਰੀ ਨਿਗਰਾਨ ਕਮੇਟੀ ਕਾਇਮ ਕੀਤੀ

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ...

ਸਿਲੇਬਸ ਦਾ ਜਾਇਜ਼ਾ ਲੈਣ ਅਤੇ ਮੁੜ ਲਿਖਣ ਬਾਰੇ ਕਮੇਟੀ ਦਾ ਗਠਨ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੇ ਕੀਤਾ ਸੀ: ਕੈਪਟਨ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਵਿਵਾਦਿਤ ਕਿਤਾਬ ਬਾਰੇ ਪੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ...

ਵਿਵਾਦਿਤ ਕਿਤਾਬ ਦੀ ਪਾਠਕ੍ਰਮ ਕਮੇਟੀ ਦੇ ਸਲਾਹਕਾਰ ਡਾ. ਪਰਮਵੀਰ ਸਿੰਘ ਨਾਲ ਖਾਸ ਗੱਲਬਾਤ (ਵੀਡੀਓ)

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਛਪਵਾਈ ਅਧੀਨ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਪਾਠਕ੍ਰਮ ਲਈ ਬਣੀ ਕਮੇਟੀ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਬੋਰਡ ਦੀਆਂ ਇਤਿਹਾਸ ਸਬੰਧੀ ਪੁਸਤਕਾਂ ਮਾਮਲੇ ਵਿੱਚ ਬਲਦੇਵ ਸਿੰਘ ਸਿਰਸਾ ਦਾ ਸੁਖਬੀਰ ਬਾਦਲ ਨੂੰ ਸਵਾਲ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਿਖਿਆ ਬੋਰਡ ਵਲੋਂ ਵੱਖ ਵੱਖ ਕਲਾਸਾਂ ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਛੇੜਛਾੜ/ਤਬਦੀਲੀ ਨੂੰ ਲੈਕੇ ਬਾਦਲ ਦਲ ...

ਵਿਵਾਦਿਤ ਕਿਤਾਬ ਮਾਮਲੇ ਵਿਚ ਬਾਦਲ ਦਲ ਤੇ ਭਾਜਪਾਈਆਂ ਨੇ ਰਾਜਪਾਲ ਦੇ ਦਖ਼ਲ ਦੀ ਮੰਗ ਕੀਤੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ (ਪੰਜਾਬ ਇਕਾਈ) ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਆਖਿਆ ਹੈ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ...

ਸਿਲੇਬਸ ਵਿੱਚੋਂ ਸਿੱਖ ਕੌਮ ਦਾ ਇਤਿਹਾਸ ਖ਼ਤਮ ਕਰਕੇ ਸਰਕਾਰ ਨੇ ਖ਼ਾਲਸਾ ਪੰਥ ਨਾਲ ਵੱਡਾ ਧ੍ਰੋਹ ਕੀਤਾ: ਭਾਈ ਲੌਂਗੋਵਾਲ

ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ...

12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਬਾਰੇ ਤੱਥ ਪੜਚੋਲ ਕਮੇਟੀ ਦੀ ਪੂਰੀ ਰਿਪੋਰਟ ਪੜ੍ਹੋ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਖੜੇ ਹੋਏ ਵਿਵਾਦ ਸਬੰਧੀ ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ...

ਮਿਥਹਾਸ ਨੂੰ ਇਤਿਹਾਸ ਅਤੇ ਇਤਿਹਾਸ ਦੇ ਤੱਥਾਂ ਦੀ ਤੋੜ-ਭੰਨ ਕਰਦੀ ਹੈ 12ਵੀਂ ਦੀ ਨਵੀਂ ਕਿਤਾਬ: ਤੱਥ ਪੜਚੋਲ ਕਮੇਟੀ

ਚੰਡੀਗੜ੍ਹ: ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ...

« Previous PageNext Page »