Tag Archive "dr-balbir-singh"

ਲੋਕ ਹਿੱਤਾਂ ਅਤੇ ਪੰਚਾਇਤੀ ਰਾਜ ਪ੍ਰਣਾਲੀ ਦੀ ਹਕੀਕੀ ਬਹਾਲੀ ਦੀ ਲੜਾਈ ਲੜੇਗੀ ‘ਆਪ’: ਡਾ. ਬਲਬੀਰ ਸਿੰਘ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਹੈ ਕਿ ਉਹ ਪਿੰਡ ਪੱਧਰ ‘ਤੇ ਪੰਚਾਇਤੀ ਰਾਜ ਪ੍ਰਬੰਧ ਦੀ ਬਹਾਲੀ ਅਤੇ ਲੋਕ ਹਿਤਾਂ ਦੀ ਲੜਾਈ ਲੜੇਗੀ, ...

ਸੁੰਨ ਕਰਨ ਵਾਲੇ ਹਨ ਕਿਸਾਨ-ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਦੇ ਅੰਕੜੇ-ਆਪ

ਚੰਡੀਗੜ੍ਹ: ਕਰਜ਼ੇ ਦਾ ਅਸਹਿ ਬੋਝ ਅਤੇ ਬੇਹੱਦ ਮਾੜੀ ਵਿੱਤੀ ਸਥਿਤੀ ਕਾਰਨ ਖੁਦਕੁਸ਼ੀਆਂ ਕਰ ਰਹੇ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਬਾਰੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਜਾਰੀ ...

ਡਾ. ਬਲਬੀਰ ਧੜੇ ਨੇ ਸੁਖਪਾਲ ਸਿੰਘ ਖਹਿਰਾ ਦੀ ਛੁੱਟੀ ਦਾ ਸਵਾਗਤ ਕਰਦਿਆਂ ਬੈਂਸ ਭਰਾਵਾਂ ‘ਤੇ ਕਲੇਸ਼ ਪਵਾਉਣ ਦਾ ਦੋਸ਼ ਲਾਇਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਵਿਚ ਚੱਲ ਰਹੀ ਅੰਦਰੂਨੀ ਖਿਚੋਤਾਣ ਵਿਚ ਅੱਜ ਪਾਰਟੀ ਦੀ ਪੰਜਾਬ ਇਕਾਈ ਦੇ ਅਹੁਦੇਦਾਰਾਂ ਨੇ ਬਿਆਨ ਜਾਰੀ ਕਰਕੇ ਦਿੱਲੀ ਦੇ ਆਗੂਆਂ ਵਲੋਂ ...

ਕੈਪਟਨ ਨੇ ਖੇਤੀਬਾੜੀ ਬੈਂਕ ਦੇ ਤਾਨਾਸ਼ਾਹੀ ਫ਼ੈਸਲੇ ਨੂੰ ਵਾਪਸ ਨਾ ਲਿਆ ਤਾਂ ਘਿਰਾਓ ਕਰੇਗੀ ‘ਆਪ’: ਡਾ. ਬਲਬੀਰ ਸਿੰਘ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਦੇ ਆਪਣੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਪੀ) ਵੱਲੋਂ ਸੂਬੇ ਦੇ ਕਰਜ਼ਾਈ ਕਿਸਾਨਾਂ ਦੀ ਜ਼ਮੀਨ ਵੇਚ ਕੇ ...

ਅੰਦਰੂਨੀ ਬਗਾਵਤ ਤੋਂ ਬਾਅਦ ਆਪ ਨੇ ਅਹੁਦੇਦਾਰੀਆਂ ਵਿਚ ਕੀਤੀਆਂ ਤਬਦੀਲੀਆਂ; ਪਾਰਟੀ ਵਿਚਲੀ ਹਿਲਜੁਲ ਜਾਰੀ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੀ ਧਰਾਤਲ ਪੱਧਰ ‘ਤੇ ਮਜ਼ਬੂਤੀ ਲਈ ਆਪਣੇ ਜਥੇਬੰਦਕ ਢਾਂਚੇ ਦਾ ਵਿਸਤਾਰ ਕਰਦੇ ਹੋਏ 2 ਨਵੇਂ ਜ਼ਿਲ੍ਹਾ ਪ੍ਰਧਾਨ ...

ਬਾਦਲਾਂ ‘ਤੇ ਕੈਪਟਨ ਦੀਆਂ ਮਿਹਰਬਾਨੀਆਂ ਦਾ ਆਪ ਵਲੋਂ ਵਿਰੋਧ

ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ...

ਜੇ ਨਜ਼ਾਇਜ਼ ਮਾਇਨਿੰਗ ਵਿਚ ਮੈਂ ਦੋਸ਼ੀ ਪਾਇਆ ਗਿਆ ਤਾਂ ਖੁਦ ਨੂੰ ਗੋਲੀ ਮਾਰ ਲਵਾਂਗਾ: ਸੰਦੋਆ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਪਣੇ ਉਤੇ ਹੋਏ ਹਮਲੇ ਤੋਂ ਬਾਅਦ ਪਹਿਲੀ ਵਾਰ ਮੀਡੀਆ ਸਾਹਮਣੇ ਆਉਂਦਿਆਂ ਮੁੱਖ ਮੰਤਰੀ ...

ਪੰਜਾਬ ਆਪ ਦਾ ਅੰਦਰੂਨੀ ਸੰਕਟ: ਐਨ.ਆਰ.ਆਈ ਇਕਾਈ ਆਈ ਖਹਿਰਾ ਦੇ ਸਮਰਥਨ ਵਿਚ

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਅੰਦਰੂਨੀ ਸੰਕਟ ਹੋਰ ਗਹਿਰਾਉਂਦਾ ਜਾ ਰਿਹਾ ਹੈ। ਆਪ ਦੀ ਪੰਜਾਬ ਇਕਾਈ ਵਿਚ ਅੰਦਰੂਨੀ ਕਲੇਸ਼ ਅਤੇ ਤਾਕਤ ਹਾਸਿਲ ਕਰਨ ਦੀ ਹੋੜ ...

ਕੈਪਟਨ ਅਮਰਿੰਦਰ ਦੇ ਖਿਲਾਫ ਲੜਨ ਲਈ ‘ਆਪ’ ਨੇ ਮੈਦਾਨ ‘ਚ ਉਤਾਰਿਆ ਡਾ. ਬਲਬੀਰ ਸਿੰਘ ਨੂੰ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਮਾਣਾ ਵਿੱਚ ਰੈਲੀ ਮੌਕੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਡਾ. ਬਲਬੀਰ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਡਾ. ਬਲਬੀਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਚੋਣ ਲੜਨਗੇ।