Tag Archive "dr-harshinder-kaur"

ਪੰਜਾਬ ਯੂਨੀਵਰਸਿਟੀ ਵਿਚ ‘ਅੱਜ ਦੀ ਔਰਤ’ ਵਿਸ਼ੇ ‘ਤੇ ਹੋਈ ਵਿਚਾਰ ਚਰਚਾ

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਅੱਜ ਲਾਅ ਔਡੀਟੋਰੀਅਮ ਵਿਚ ‘ਅੱਜ ਦੀ ਔਰਤ: ਸਮਾਜਿਕ ਸ਼ਰਮਾਂ, ਨਾਬਰਾਬਰੀ ਅਤੇ ਫੈਸਲਿਆਂ ਵਿਚ ਭਾਈਵਾਲੀ’ ਵਿਸ਼ੇ ...

ਪੰਜਾਬ ਸਰਕਾਰ ਸਾਹਿਤਕਾਰਾਂ ਅਤੇ ਡਾਕਰੀ ਅਧਿਆਪਕਾਂ ਨੂੰ ਖੁਸ਼ ਕਰਨ ਦੇ ਯਤਨ ਕਰਨ ਲੱਗੀ

ਚੰਡੀਗੜ੍ਹ: ਚੋਣਾਂ ਨੇੜੇ ਆਉਂਦੀਆਂ ਵੇਖ ਪੰਜਾਬ ਸਰਕਾਰ ਹੁਣ ਵੱਖੋ ਵੱਖ ਵਰਗਾਂ ਨੂੰ ਖੁਸ਼ ਕਰਨ ਦੇ ਯਤਨ ਕਰ ਰਹੀ ਹੈ ਜਿਸ ਤਹਿਤ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸਟੇਟ ਮੈਡੀਕਲ ਐਂਡ ਡੈਂਟਲ ਟੀਚਰਜ਼ ਐਸੋਸੀਏਸ਼ਨ ਪੰਜਾਬ ਦੀ ਐਕਸ਼ਨ ਕਮੇਟੀ ਦੀ ਪ੍ਰਧਾਨ ਡਾ. ਹਰਸ਼ਿੰਦਰ ਕੌਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਲੇਖਕਾਂ, ਕਲਾਕਾਰਾਂ ਅਤੇ ਸੱਭਿਆਚਾਰ ਨੂੰ ਸਮੱਰਪਿਤ ਹਸਤੀਆਂ ਨੂੰ ਹਰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧਤਾ ਦੋਹਰਾਈ।

ਡਾਕਟਰੀ ਦੀ ਪੜਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਡਾ. ਹਰਸ਼ਿੰਦਰ ਕੌਰ ਵੱਲੋਂ ਕੀਤੇ ਯਤਨਾਂ ਸਬੰਧੀ ਉਨ੍ਹਾਂ ਨਾਲ ਵਿਸ਼ੇਸ ਮੁਲਾਕਾਤ ( ਵੀਡੀਓੁ)

ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਵੱਲੋਂ ਡਾ. ਹਰਸ਼ਿੰਦਰ ਕੌਰ ਨਾਲ ਡਾਕਟਰੀ ਦੀ ਪੜ੍ਹਾਈ ਵਿੱਚ ਪੰਜਾਬੀ ਭਾਸ਼ਾ ਨੂੰ ਮਾਨਤਾ ਦੁਆਉਣ ਲਈ ਕੀਤੇ ਯਤਨਾਂ ਸਬੰਧੀ ਗੱਲ ਕੀਤੀ ਗਈ। ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੀ ਅਜੋਕੀ ਦਸ਼ਾ ‘ਤੇ ਵੀ ਗੱਲ ਕੀਤੀ ਗਈ।

“ਕੰਨਿਆਂ ਭਰੂਣ ਹੱਤਿਆ” ਵਿਸ਼ੇ ‘ਤੇ ਡਾ. ਹਰਸ਼ਿੰਦਰ ਕੌਰ ਨਾਲ ਵਿਸ਼ੇਸ਼ ਵਿਚਾਰ-ਚਰਚਾ (ਵੇਖੋ ਵੀਡੀਓੁ)

ਸਿੱਖ ਸਿਆਸਤ ਵੱਲੋਂ ਵੱਖ-ਵੱਖ ਮੁੱਦਿਆਂ ‘ਤੇ ਕੀਤੀ ਜਾਂਦੀ ਲੜੀਵਾਰ ਵਿਚਾਰ ਚਰਚਾ ਵਿੱਚ ਇਸ ਵਾਰ “ਕੰਨਿਆ ਭਰੂਣ ਹੱਤਿਆ” ਦੇ ਵਿਸ਼ੇ ਗੱਲਬਾਤ ਕੀਤੀ ਗਈ । ਸਿੱਖ ਸਿਆਸਤ ਦੇ ਮੇਜ਼ਬਾਨ ਸ੍ਰ. ਗੁਰਪ੍ਰਤਾਪ ਸਿੰਘ ਨੇ ਇਸ ਸਬੰਧੀ ਡਾ. ਹਰਸ਼ਿੰਦਰ ਕੌਰ ਪਟਿਆਲਾ ਨਾਲ ਕੀਤੀ ਗੱਲਬਾਤ ਪਾਠਕਾਂ ਦੀ ਨਜ਼ਰ ਪੇਸ਼ ਕਰ ਰਹੇ ਹਾਂ।