Tag Archive "dr-khem-singh-gill"

ਸਿੱਖ ਅਤੇ ਪੰਥਕ ਵਿਦਵਾਨ ਡਾ. ਖੇਮ ਸਿੰਘ ਗਿੱਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

“ਪੰਥਕ ਸੋਚ ਉਤੇ ਪਹਿਰਾ ਦੇਣ ਵਾਲੇ ਪੰਜਾਬ ਵਿਚ 'ਹਰੀ ਕ੍ਰਾਂਤੀ' ਦੇ ਮੋਢੀ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਦੇ ਰਹਿ ਚੁੱਕੇ ਵਾਈਸ ਚਾਂਸਲਰ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਬਹੁਤ ਹੀ ਯਾਦ ਰੱਖਣ ਯੋਗ ਭੂਮਿਕਾ ਨਿਭਾਈ, ਵਿਦਿਅਕ ਤੌਰ ਤੇ ਅਗਵਾਈ ਦੇਣ ਵਾਲੇ ਡਾ. ਖੇਮ ਸਿੰਘ ਗਿੱਲ ਜੋ ਪਿਛਲੇ ਦਿਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ।