Tag Archive "drug-menace-in-punjab"

ਨਸ਼ਿਆਂ ਰਾਹੀਂ ਪੰਜਾਬ ਦੀ ਜਵਾਨੀ ਦਾ ਘਾਣ (ਵਿਚਾਰ/ਨਜ਼ਰੀਆ)

ਬਦਲਦੀਆਂ ਹੋਈਆਂ ਸਮਾਜਿਕ ਮਾਨਤਾਵਾਂ, ਕੁਝ ਨਵਾਂ ਕਰਨ ਦੀ ਚਾਹਤ, ਤਰ੍ਹਾਂ-ਤਰ੍ਹਾਂ ਦੀ ਪਰੇਸ਼ਾਨੀ ਅਤੇ ਫੁਕਰਾਪਨ ਆਦਿ ਤਮਾਮ ਇਵੇਂ ਦੇ ਕਾਰਨ ਹਨ ਜਿਸ ਨਾਲ ਸਮਾਜ ਵਿੱਚ ਨਸ਼ੇ ਦਾ ਵਾਧਾ ਹੋ ਰਿਹਾ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਇਸ ਦਾ ਸ਼ਿਕਾਰ ਨੌਜਵਾਨ ਰਹੇ ਹਨ। ਜਵਾਨੀ ਵਿੱਚ ਨਸ਼ੇ ਦੀ ਸ਼ੁਰੂਆਤ ਆਮ ਤੌਰ ਉੱਤੇ ਸਕੂਲਾਂ ਕਾਲਜਾਂ ਵਿੱਚ ਸ਼ਰਾਬ, ਬੀਅਰ, ਤੰਬਾਕੂ, ਗੁਟਕਾ, ਸਿਗਰਟ ਤੋਂ ਹੋ ਕੇ ਨਸ਼ੀਲੀਆਂ ਦਵਾਈਆਂ ਤੱਕ ਪਹੁੰਚਦੀ ਹੈ। ਸਮਾਜ ਵਿੱਚ ਗਲਤ ਸੰਗਤ ਦੇ ਚੱਕਰਵਿਊ ਵਿੱਚ ਫਸੇ ਛੋਟੀ ਉਮਰ ਦੇ ਬੱਚੇ ਜਦੋਂ ਨਸ਼ੇ ਦੀ ਗ੍ਰਿਫਤ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਲਈ ਇਸ ਦਲਦਲ ਵਿੱਚ ਨਿਕਲਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ।

ਪੰਜਾਬੀਆਂ ਨੂੰ ਲਗਾਤਾਰ ਡਸ ਰਿਹਾ ਹੈ ਨਸ਼ੇ ਦਾ ਨਾਗ; ਮੌਤਾਂ ਦਾ ਸਿਲਸਿਲਾ ਜਾਰੀ

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਨਾਲ ਮਰ ਰਹੇ ਨੌਜਵਾਨਾਂ ਦੀ ਲੜੀ ਟੁੱਟਣ ਦਾ ਨਾਂ ਨਹੀਂ ਲੈ ਰਹੀ। ਪਿਛਲੇ 40 ਦਿਨਾਂ ਦੌਰਾਨ ਸਿਹਤ ਵਿਭਾਗ ਨੇ ਵਿਸਰੇ ਦੇ ...

ਪੰਜਾਬ ਵਿਚੋਂ ਨਸ਼ੇ ਕਿਵੇਂ ਖਤਮ ਹੋਣ ? (ਲੇਖਕ: ਡਾ. ਗੁਰਮੀਤ ਸਿੰਘ ਸਿੱਧੂ)

ਪੰਜਾਬ ਵਿਚ ਨਸ਼ਾ ਨਵਾਂ ਨਹੀਂ ਹੈ ਪਰ ਨਸ਼ੇ ਬਦਲ ਗਏ ਹਨ। ਸਮੇਂ ਦੇ ਬਦਲਾਅ ਨਾਲ ਨਸ਼ੇ ਦੀ ਵਰਤੋਂ ਕਰਨ ਵਾਲਾ ਵਰਗ ਅਤੇ ਇਨ੍ਹਾਂ ਦੇ ਤਸਕਰ ਵੀ ਬਦਲ ਗਏ ਹਨ। ਨਵੇਂ ਨਸ਼ੇ ਜਿੰਨੇ ਭਿਆਨਕ ਹਨ ਓਨਾ ਹੀ ਵੱਡਾ ਇਨ੍ਹਾਂ ਦਾ ਕਾਰੋਬਾਰ ਹੈ। ਪਰ ਇਕ ਗੱਲ ਸਮਝ ਤੋਂ ਬਾਹਰ ਹੈ ਕਿ ਆਰਥਿਕ ਤੌਰ 'ਤੇ ਕੰਗਾਲ ਹੁੰਦੇ ਜਾ ਰਹੇ ਪੰਜਾਬ ਵਿਚ ਇਕ ਪਾਸੇ ਕਿਸਾਨ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਖ਼ੁਦਕੁਸ਼ੀਆਂ ਕਰ ਰਹੇ ਹਨ ਤੇ ਦੂਸਰੇ ਪਾਸੇ ਪੰਜਾਬ ਦੇ ਨੌਜਵਾਨ ਮਹਿੰਗੇ ਨਸ਼ੇ (ਚਿੱਟੇ) ਦਾ ਸ਼ਿਕਾਰ ਹੋ ਰਹੇ ਹਨ। ਪਿਛਲੇ ਕੁਝ ਮਹੀਨਿਆਂ ਵਿਚ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਅਤੇ ਨਸ਼ੇ ਦੀ ਵਾਧੂ ਵਰਤੋਂ ਜਾਂ ਤੋਟ ਨਾਲ ਹੋ ਰਹੀਆਂ ਮੌਤਾਂ ਪੰਜਾਬ ਦੇ ਕਾਲੇ ਭਵਿੱਖ ਦੀ ਤਸਵੀਰ ਪੇਸ਼ ਕਰ ਰਹੀਆਂ ਹਨ।

ਵਿਸਰੇ ਦੀ ਜਾਂਚ ਤੋਂ ਸਾਹਮਣੇ ਆਇਆ ਕਿ ਨਸ਼ੇ ਨਾਲ ਹੀ ਹੋਈਆਂ ਹਨ ਨੌਜਵਾਨਾਂ ਦੀਆਂ ਮੌਤਾਂ

ਚੰਡੀਗੜ੍ਹ: ਬੀਤੇ ਦਿਨਾਂ ਦੌਰਾਨ ਪੰਜਾਬ ਵਿਚ ਨਸ਼ੇ ਕਾਰਨ ਹੋਈਆਂ ਲਗਾਤਾਰ ਮੌਤਾਂ ਬਾਰੇ ਸਾਹਮਣੇ ਆਈ ਜਾਣਕਾਰੀ ਮੁਤਾਬਿਕ ਵੱਡੀ ਗਿਣਤੀ ਨਸ਼ੇੜੀ ਨੌਜਵਾਨਾਂ ਦੀਆਂ ਮੌਤਾਂ ਚਿੱਟੇ ਦੀ ਵੱਧ ...

ਨਸ਼ਿਆਂ ਖਿਲਾਫ ਅਤੇ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਵਲੋਂ ਰੋਸ ਮਾਰਚ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ...

ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀਆਂ ਜ਼ਬਾਨੀ-ਕਲਾਮੀ ਕਾਰਵਾਈਆਂ ਜਾਰੀ

ਚੰਡੀਗੜ੍ਹ: ਨਸ਼ਿਆਂ ਨਾਲ ਬੀਤੇ ਦਿਨਾਂ ਦੌਰਾਨ ਹੋਈਆਂ ਲਗਾਤਾਰ ਮੌਤਾਂ ਤੋਂ ਬਾਅਦ ਕੁਝ ਹਰਕਤ ਵਿਚ ਆਈ ਪੰਜਾਬ ਸਰਕਾਰ ਦੀਆਂ ਕਾਰਵਾਈਆਂ ਭਾਵੇਂ ਜ਼ਮੀਨੀ ਪੱਧਰ ‘ਤੇ ਕੁਝ ਸਾਰਥਕ ...

ਫਿਰੋਜ਼ਪੁਰ ਵਿਚ ਨਸ਼ੇ ਨਾਲ ਦੋ ਹੋਰ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ: ਪੰਜਾਬ ਵਿਚ ਨਸ਼ਿਆਂ ਦਾ ਕਹਿਰ ਜਾਰੀ ਹੈ ਤੇ ਆਏ ਦਿਨ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਆ ਰਹੀਆਂ ਹਨ। ਫਿਰੋਜ਼ਪੁਰ ਦੇ ਕਸਬਾ ਮੁੱਦਕੀ ਵਿਚ ਸੁਖਦੇਵ ...

ਨਸ਼ਿਆਂ ਦਾ ਦੈਂਤ ਹਰ ਰੋਜ਼ ਪੰਜਾਬ ਦਾ ਇਕ ਜੀਅ ਨਿਗਲ ਰਿਹੈ ਪਰ ਮੰਤਰੀ ਜੀ ਬੇਖਬਰ ਨੇ

ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦਾ ਦੈਂਤ ਹਰ ਰੋਜ਼ ਇਕ ਜੀਅ ਨੂੰ ਨਿਗਲ ਰਿਹਾ ਹੈ। ਇਸ ਜਾਣਕਾਰੀ ਦਾ ਅਧਾਰ ਮਹਿਜ਼ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ...

ਨਸ਼ਾ ਛਡਾਊ ਸਰਕਾਰੀ ਕੇਂਦਰਾਂ ਵਿਚ ਗਰੀਬਾਂ ਦਾ ਮੁਫਤ ਇਲਾਜ ਹੋਵੇਗਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਵੱਲੋਂ ਚਲਾਏ ਜਾ ਰਹੇ ਸਾਰੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਨਸ਼ੇ ਦੇ ...

ਨਸ਼ਿਆਂ ਦੇ ਮੁੱਦੇ ਉੱਤੇ ਸਾਂਝੀ ਰਣਨੀਤੀ ਦੀ ਘਾਟ ਦੇ ਉਲਝਾਏ ਆਪ ਆਗੂ ਵੱਖੋ-ਵੱਖਰੇ ਰਾਹ ‘ਤੇ

ਲੁਧਿਆਣਾ (ਗੁਰਪ੍ਰੀਤ ਸਿੰਘ ਮੰਡਿਆਣੀ): ਨਸ਼ਿਆਂ ਦੇ ਭਖਦੇ ਮੁੱਦੇ ’ਤੇ ਪੰਜਾਬ ਦੀਆਂ ਦੂਜੀਆਂ ਦੋ ਮੁੱਖ ਧਿਰਾਂ ’ਤੇ ਨਿਸ਼ਾਨਾ ਲਾਉਂਦੀ ਆ ਰਹੀ ਆਮ ਆਦਮੀ ਪਾਰਟੀ ਦੇ ਆਗੂ ...

Next Page »