
ਬਦਲਦੀਆਂ ਹੋਈਆਂ ਸਮਾਜਿਕ ਮਾਨਤਾਵਾਂ, ਕੁਝ ਨਵਾਂ ਕਰਨ ਦੀ ਚਾਹਤ, ਤਰ੍ਹਾਂ-ਤਰ੍ਹਾਂ ਦੀ ਪਰੇਸ਼ਾਨੀ ਅਤੇ ਫੁਕਰਾਪਨ ਆਦਿ ਤਮਾਮ ਇਵੇਂ ਦੇ ਕਾਰਨ ਹਨ ਜਿਸ ਨਾਲ ਸਮਾਜ ਵਿੱਚ ਨਸ਼ੇ ਦਾ ਵਾਧਾ ਹੋ ਰਿਹਾ ਹੈ। ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਇਸ ਦਾ ਸ਼ਿਕਾਰ ਨੌਜਵਾਨ ਰਹੇ ਹਨ। ਜਵਾਨੀ ਵਿੱਚ ਨਸ਼ੇ ਦੀ ਸ਼ੁਰੂਆਤ ਆਮ ਤੌਰ ਉੱਤੇ ਸਕੂਲਾਂ ਕਾਲਜਾਂ ਵਿੱਚ ਸ਼ਰਾਬ, ਬੀਅਰ, ਤੰਬਾਕੂ, ਗੁਟਕਾ, ਸਿਗਰਟ ਤੋਂ ਹੋ ਕੇ ਨਸ਼ੀਲੀਆਂ ਦਵਾਈਆਂ ਤੱਕ ਪਹੁੰਚਦੀ ਹੈ। ਸਮਾਜ ਵਿੱਚ ਗਲਤ ਸੰਗਤ ਦੇ ਚੱਕਰਵਿਊ ਵਿੱਚ ਫਸੇ ਛੋਟੀ ਉਮਰ ਦੇ ਬੱਚੇ ਜਦੋਂ ਨਸ਼ੇ ਦੀ ਗ੍ਰਿਫਤ ਵਿੱਚ ਆਉਂਦੇ ਹਨ ਤਾਂ ਉਨ੍ਹਾਂ ਲਈ ਇਸ ਦਲਦਲ ਵਿੱਚ ਨਿਕਲਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ।
ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀਆਂ ਵੱਲੋਂ ਨਸ਼ਿਆਂ ਬਾਰੇ ਲਿਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਖੁੱਲੀ ਚਿੱਠੀ ਲਿਖੀ ਗਈ ਹੈ ਜਿਸ ਦੀ ਨਕਲ ਜਥੇਬੰਦੀ ਵੱਲੋਂ ਸਿੱਖ ਸਿਆਸਤ ਨੂੰ ਵੀ ਭੇਜੀ ਗਈ ਹੈ।
ਕੋਟਕਪੂਰਾ: ਪੰਜਾਬੀਆਂ ਨੂੰ ਨਸ਼ੇ ਦੀ ਮਾਰ ਮਾਰਦੀ ਜਾ ਰਹੀ ਹੈ ਤੇ ਨਿਤ ਦਿਨ ਨਸ਼ੇ ਨਾਲ ਮਰਨ ਵਾਲੇ ਪੰਜਾਬੀ ਨੌਜਵਾਨਾਂ ਦੀਆਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ...
ਭਾਵੇਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਨੇ ਸਹੁੰ ਚੁੱਕ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਬਦਲਣ ਤੋਂ ਬਾਅਦ ਵੀ ਨਸ਼ਿਆਂ ਦੀ ਮਾਰ ਹੇਠ ਆਏ ਦੇਸ ਪੰਜਾਬ ਦੇ ਹਾਲਾਤ ਨਹੀਂ ਬਦਲ ਰਹੇ।
ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਨਸ਼ਾ ਤਸਕਰੀ ਦੇ ਵਪਾਰ ਦੀ ਜਾਂਚ ਰਿਪੋਰਟ ਮੋਹਰਬੰਦ ਲਿਫਾਫੇ ਵਿਚ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਇਸ ਮਾਮਲੇ ਦੀ ...
ਸੰਘਾ: ਨਸ਼ਾਖੋਰੀ ਅਤੇ ਤਸਕਰੀ ਤੋਂ ਤੌਬਾ ਕਰ ਕੇ ਨੌਜਵਾਨਾਂ ਨੇ ਆਪਣੇ ਪਿੰਡ ਬੱਗੂ ਵਾਲੀ ਨੂੰ ਨਾ ਕੇਵਲ ਨਸ਼ਾ ਮੁਕਤ ਬਣਾਇਆ ਬਲਕਿ ਪਿੰਡ ਵਾਸੀਆਂ ਦੇ ਸਹਿਯੋਗ ...
ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਵਪਾਰ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ...
ਚੰਡੀਗੜ੍ਹ: ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਇਕ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅੱਜ ਮਾਮਲਾ ਇਕ ਤਰ੍ਹਾਂ ਪੰਜਾਬ ਪੁਲੀਸ ਦੇ ...
ਚੰਡੀਗੜ੍ਹ: ਜਿੱਥੇ ਇਕ ਪਾਸੇ ਪੰਜਾਬ ਵਿਚ ਨਸ਼ੇ ਦੇ ਕੇਸਾਂ ਵਿਚ ਜਾਂਚ ਦਾ ਸਾਹਮਣਾ ਕਰ ਰਹੇ ਬਿਕਰਮ ਸਿੰਘ ਮਜੀਠੀਆ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ...
ਪੰਜਾਬ ਪੁਲਿਸ ਦੇ ਵਧੀਕ ਡੀ.ਜੀ.ਪੀ. ਅਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਬਣੀ ਵਿਸ਼ੇਸ਼ ਟਾਸਕ ਫੋਰਸ (ਐਸਟੀਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਅਤੇ ਮੋਗਾ ਦੇ ਸੀਨੀਅਰ ਪੁਲਿਸ ਕਪਤਾਨ ਰਾਜਜੀਤ ਸਿੰਘ ਹੁੰਦਲ ਦਰਮਿਆਨ ਚੱਲ ਰਹੀ ਖਿੱਚੋਤਾਣ ਦਾ ਮਾਮਲਾ ਹਾਈ ਕੋਰਟ ਪਹੁੰਚ ਗਿਆ ਹੈ। ਐਸਐਸਪੀ ਨੇ ਵਧੀਕ ਡੀਜੀਪੀ ’ਤੇ ਨਿੱਜੀ ਰੰਜਿਸ਼ ਤਹਿਤ ਕਾਰਵਾਈ ਕਰਨ ਅਤੇ ਝੂਠੇ ਕੇਸ ਵਿੱਚ ਫਸਾਉਣ ਦੇ ਦੋਸ਼ ਲਾ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਐਸਟੀਐਫ ਵੱਲੋਂ ਬਰਖਾਸਤ ਇੰਸਪੈਕਟਰ ਇੰਦਰਜੀਤ ਸਿੰਘ ਵਿਰੁੱਧ ਦਰਜ ਮਾਮਲੇ ਦੀ ਜਾਂਚ "ਨਿਰਪੱਖ ਏਜੰਸੀ" ਜਾਂ ਕਿਸੇ ਹੋਰ ਅਧਿਕਾਰੀ ਤੋਂ ਕਰਾਈ ਜਾਵੇ।
Next Page »