Tag Archive "durgs"

ਨਸ਼ਾ ਤਸਕਰਾਂ ਨਾਲ ਸਬੰਧਾਂ ਕਾਰਨ ਬਾਬਾ ਬਕਾਲਾ ਦਾ ਡੀ. ਐੱਸ. ਪੀ ਦਿਨੇਸ਼ ਸਿੰਘ ਮੁਅੱਤਲ

ਪੰਜਾਬ ਸਰਕਾਰ ਅਤੇ ਅਕਾਲੀ ਦਲ ਦੀ ਹੋ ਰਹੀ ਬਦਨਾਮੀ ਕਾਰਨ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿ਼ਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਪੁਲਿਸ ਅਫਸਰਾਂ ਦੇ ਮਾੜੇ ਦਿਨ ਅਉਣੇ ਸ਼ੁਰੂ ਹੋ ਗਏ ਹਨ। ਪੰਜਾਬ ਪੁਲਿਸ ਨੂੰ ਨਸ਼ਿਆਂ ਦੇ ਕਾਰੋਬਾਰ ਵਿੱਚ ਲਿਪਤ ਆਪਣੇ ਹੀ ਅਫਸਰਾਂ ‘ਤੇ ਕਾਰਵਾਈ ਕਰਨੀ ਪੈ ਰਹੀ ਹੈ।