Tag Archive "ghallughara-yadgari-march"

ਘੱਲੂਘਾਰਾ ਹਫਤੇ ਵਿਚ ਸ਼ਹੀਦਾਂ ਨੂੰ ਯਾਦ ਕਰਨ ਲਈ ਸਿੱਖ ਤਿਆਰ; ਸਰਕਾਰ ਨੇ ਇਕ ਵਾਰ ਫੇਰ ਉਤਾਰੇ ਨੀਮ ਫੌਜੀ ਦਸਤੇ

ਅੰਮ੍ਰਿਤਸਰ: 1 ਜੂਨ ਤੋਂ ਸ਼ੁਰੂ ਹੋ ਰਹੇ ਘੱਲੂਘਾਰਾ ਹਫਤੇ ਦੌਰਾਨ ਸਿੱਖ ਸੰਗਤਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਤੀਜੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸ਼ਰਧਾਜਲੀਆਂ ਭੇਂਟ ਕਰਨ ਲਈ ...

ਸਿੱਖ ਜਥੇਬੰਦੀਆਂ ਵਲੋਂ ਮਾਲਵਾ ਖੇਤਰ ‘ਚ ‘ਘੱਲੂਘਾਰਾ ਯਾਦਗਾਰੀ ਮਾਰਚ’ 4 ਜੂਨ ਨੂੰ

ਦਲ ਖ਼ਾਲਸਾ ਅਤੇ ਸਰਬ ਸਾਂਝੀਵਾਲਤਾ ਸੇਵਾ ਦਲ ਨੇ ਸ਼ੁੱਕਰਵਾਰ (26 ਮਈ) ਨੂੰ ਐਲਾਨ ਕੀਤਾ ਕਿ ਭਾਰਤੀ ਫੌਜ ਵਲੋਂ ਜੂਨ 1984 'ਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਯਾਦ 'ਚ ਮਾਲਵਾ ਖੇਤਰ 'ਚ 'ਘੱਲੂਘਾਰਾ ਯਾਦਗਾਰੀ ਮਾਰਚ' 4 ਜੂਨ ਨੂੰ ਕੱਢਿਆ ਜਾਏਗਾ।

ਦਲ ਖ਼ਾਲਸਾ ਵੱਲੋਂ ‘ਘੱਲੂਘਾਰਾ ਯਾਦਗਾਰੀ ਮਾਰਚ’ ਅੰਮ੍ਰਿਤਸਰ ਵਿਖੇ 5 ਜੂਨ ਨੂੰ ਸ਼ਾਮ 5 ਵਜੇ

ਦਲ ਖ਼ਾਲਸਾ ਨੇ ਜੂਨ 1984 ਦੇ ਦਰਬਾਰ ਸਾਹਿਬ ਸਾਕੇ ਦੀ 33ਵੀਂ ਵਰੇਗੰਢ ਮੌਕੇ 'ਘੱਲੂਘਾਰਾ ਯਾਦਗਾਰੀ ਮਾਰਚ' ਕੱਢਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਅੱਜ ਪਾਰਟੀ ਪ੍ਰਧਾਨ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਕੀਤਾ ਗਿਆ।