Tag Archive "gobind-singh-longowal"

ਸ਼੍ਰੋ.ਗੁ.ਪ੍ਰ.ਕਮੇਟੀ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਬੈਠਕ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ 22 ਅਕਤੂਬਰ ਨੂੰ ਹੰਗਾਮੀ ਬੈਠਕ 72 ਘੰਟਿਆਂ ਦੀ ਸੂਚਨਾ ਉੱਤੇ ਸੱਦੀ ਹੈ।

ਪ੍ਰਧਾਨ ਦੀ ਮੁੜ ਚੋਣ ਲਈ ਸ਼੍ਰੋ.ਗੁ.ਪ੍ਰ.ਕ. ਦਾ ਜਨਰਲ ਇਜਲਾਸ 13 ਨਵੰਬਰ ਨੂੰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਕੱਲ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਕਮੇਟੀ ਦਾ ਜਨਰਲ ਇਜਲਾਸ 13 ਨਵੰਬਰ ਨੂੰ ਹੋਵੇਗਾ। ਬਿਆਨ ਮੁਤਾਬਕ ਇਹ ਫੈਸਲਾ 18 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ (ਸੁਲਤਾਨਪੁਰ ਲੋਧੀ) ਵਿਖੇ ਸ਼੍ਰੋ.ਗੁ.ਪ੍ਰ.ਕ. ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਲਿਆ ਗਿਆ।

ਸ਼੍ਰੋ.ਗੁ.ਪ੍ਰ.ਕ. ਦੇ ਸੱਦੇ ਤੇ ਨਾ ਪਹੁੰਚੀਆਂ ਮੁੱਖ ਸਿੱਖ ਧਿਰਾਂ; 550ਵੇਂ ਗੁਰਪੁਰਬ ਸਮਾਗਮਾਂ ਬਾਰੇ ਵਿਚਾਰਾਂ ਹੋਈਆਂ

ਗੁਰੂ ਨਾਨਕ ਪਾਤਸ਼ਾਹ ਦਾ ਸਾਲ 2019 ਵਿੱਚ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੀ ਪੱਧਰ ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਵੱਖ ਵੱਖ ਸਿੱਖ ਸੰਸਥਾਵਾਂ ਤੇ ਸੰਪਰਦਾਵਾਂ ਪਾਸੋਂ ਸਲਾਹ ਲੈਣ ਲਈ ਬੁਲਾਈ ਗਈ ਪਲੇਠੀ ਇਕਤਰਤਾ ਵਿੱਚ ਮੀਡੀਆ ਦੇ ਦਾਖਲੇ ਤੇ ਹੀ ਪਾਬੰਦੀ ਲਗਾ ਦਿੱਤੀ ਗਈ।

ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦਾ ਕੌਣ ਵਿਚਾਰਾ; ਆਰਥਿਕ ਮੰਦੀ, ਅਧਿਆਪਕ ਹੜਤਾਲ ‘ਤੇ

ਫਤਹਿਗੜ੍ਹ ਸਾਹਿਬ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਢਾਂਚੇ ਵਿਚ ਆਏ ਨਿਘਾਰ ਦਾ ਅਸਰ ਹੁਣ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਿਦਅਕ ਸੰਸਥਾਵਾਂ ’ਤੇ ਵੀ ਨਜ਼ਰ ...

ਮੁੰਬਈ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਕਲ ਬਣਾਉਣ ਦਾ ਮਾਮਲਾ

ਅੰਮ੍ਰਿਤਸਰ: ਮੁੰਬਈ ਦੇ ਇੱਕ ਇਲਾਕੇ ਵਿਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹੂਬਹੂ ਨਕਲ ਬਣਾ ਕੇ ਉਸ ਵਿਚ ਦੇਵੀ-ਦੇਵਤਿਆਂ ਦੀਆਂ ਮੂਰਤੀਆਂ ...

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਜਾਂਚ ਰਿਪੋਰਟ ਬਾਰੇ ਮੈਂਬਰ ਸ਼ਾਹਪੁਰ ਵਲੋਂ ਚੁੱਕੇ ਇਤਰਾਜ ਨੂੰ ਮਹੀਨਾਵਾਰ ਕਿਤਾਬਚੇ ਤੋਂ ਬਾਹਰ ਕੀਤਾ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ...

ਸ਼੍ਰੋਮਣੀ ਕਮੇਟੀ ਨੇ ਫਾਰਗ ਮੁਲਾਜ਼ਮਾਂ ਸਬੰਧੀ ਸਬ-ਕਮੇਟੀ ਬਣਾਈ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕੀਤੇ ਮੁਲਾਜ਼ਮਾਂ ਦੇ ਮਾਮਲੇ ਸਬੰਧੀ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।

ਵਿਵਾਦਤ ਹਿੰਦੀ ਫਿਲਮ ਮਨਮਰਜ਼ੀਆਂ ਵਿਰੁੱਧ ਕਾਨੂੰਨੀ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ

ਅੰਿਮ੍ਰਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਿੰਦੀ ਫਿਲਮ ‘ਮਨਮਰਜ਼ੀਆਂ’ ਵਿਚ ਸਿੱਖਾਂ ਦੀ ਕੁੜੀ ਦਾ ਕਿਰਦਾਰ ਨਿਭਾਅ ਰਹੀ ਲੜਕੀ ਨੂੰ ਸਿਗਰੇਟ ਪੀਂਦੇ ਦਿਖਾਏ ਜਾਣ ਵਿਰੁੱਧ ਕਾਨੂੰਨੀ ਕਾਰਵਾਈ ...

ਢਾਡੀ ਸਭਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਗਿਆਨੀ ਗੁਰਮੁਖ ਸਿੰਘ ਦੀ ਤਬਦੀਲੀ ਦੀ ਮੰਗ ਕੀਤੀ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਧਾਮਾਂ ਤੇ ਵਿਸ਼ੇਸ਼ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਢਾਡੀ ਪ੍ਰੰਪਰਾ ਦੀ ਸੇਵਾ ਨਿਭਾਅ ਰਹੇ ਢਾਡੀਆਂ ਦੀ ...

ਗਿਆਨੀ ਗੁਰਬਚਨ ਸਿੰਘ ਨੂੰ ਹਟਾਉਣ ਲਈ ਸਿੱਖ ਜਥੇਬੰਦੀਆਂ ਨੇ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ ਦਿੱਤਾ

ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਸਮੇਤ ਕੋਈ ਇੱਕ ਦਰਜਨ ਦੇ ਕਰੀਬ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪਾਸੋਂ ਮੰਗ ਕੀਤੀ ਹੈ ਕਿ ਗਿਆਨੀ ਗੁਰਬਚਨ ਸਿੰਘ ਨੂੰ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾਇਆ ਜਾਵੇ।ਜਥੇਬੰਦੀਆਂ ਨੇ ਇਹ ਮੰਗ ਅੱਜ ਇਥੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਦੇ ਨਾਮ ਲਿਖੇ ਇੱਕ ਮੰਗ ਪੱਤਰ ਵਿੱਚ ਕੀਤੀ ਹੈ।

« Previous Page — Next Page »