Tag Archive "government-of-india"

ਜਗਤਾਰ ਸਿੰਘ ਜੋਹਲ ਦੇ ਕੇਸ ਵਿਚ ਬਰਤਾਨੀਆ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਲਿਖੀ ਚਿੱਠੀ

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ...

ਭਾਰਤ ਸਰਕਾਰ ਨੇ ਵਾਪਿਸ ਲਈ ਜੋਧਪੁਰੀ ਸਿੱਖਾਂ ਨੂੰ ਮੁਆਵਜਾ ਦਿੱਤੇ ਜਾਣ ਖਿਲਾਫ ਦਾਇਰ ਅਪੀਲ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਅੰਮ੍ਰਿਤਸਰ ਦੀ ਜਿਲ੍ਹਾ ਸ਼ੈਸ਼ਨਜ ਕੋਰਟ ਵਲੋਂ ਜੋਧਪੁਰੀ ਨਜਰਬੰਦਾਂ ਨੂੰ ਮੁਆਵਜਾ ਦਿੱਤੇ ਜਾਣ ਬਾਰੇ ਸੁਣਾਏ ਫੈਸਲੇ ਖਿਲਾਫ ਹਾਈਕੋਰਟ ਵਿੱਚ ਦਾਇਰ ਅਪੀਲ ਭਾਰਤ ਦੀ ...

ਭਾਰਤ ਸਰਕਾਰ ਦੇ ਵਿਰੋਧ ਮਗਰੋਂ, ਪੰਜਾਬ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦੇਣ ਵਾਲਾ ਬਿੱਲ ਵਾਪਿਸ ਲਿਆ

ਨਵੀਂ ਦਿੱਲੀ: ਪੰਜਾਬ ਸਰਕਾਰ ਵਲੋਂ ਉਸ ਬਿੱਲ ਨੂੰ ਵਾਪਿਸ ਲਏ ਜਾਣ ਦੀ ਖ਼ਬਰ ਹੈ ਜਿਸ ਤਹਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ...

ਜੇ ਕੇਂਦਰ ਸਰਕਾਰ ਆਪਣਾ ਹਿੱਸਾ ਦੇਣ ਵਿੱਚ ਅਸਫਲ ਰਹੀਂ ਤਾਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਪੂਰਾ ਮੁਆਵਜ਼ਾ ਅਸੀ ਦੇਵਾਂਗੇ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ‘ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ...

ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਭਾਰਤੀ ਰਾਜਦੂਤ ਨੂੰ ਰੋਕਣ ਦੇ ਮਾਮਲੇ ‘ਤੇ ਭਾਰਤ-ਪਾਕਿਸਤਾਨ ਦਰਮਿਆਨ ਤਣਾਅ

ਚੰਡੀਗੜ੍ਹ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਵਿਚਲੇ ਭਾਰਤੀ ਰਾਜਦੂਤ ਦੇ ਵਿਰੋਧ ਦੇ ਮਾਮਲੇ ਵਿਚ ਭਾਰਤ ਅਤੇ ਪਾਕਿਸਤਾਨ ਦਰਮਿਆਨ ...

ਸਿੱਖਾਂ ਵਿਚ ਵੱਧ ਰਿਹਾ ਭਾਰਤ ਖਿਲਾਫ ਰੋਸ; ਭਾਰਤੀ ਰਾਜਦੂਤ ਨੂੰ ਗੁਰਦੁਆਰਾ ਪੰਜਾ ਸਾਹਿਬ ਦਾਖਲ ਹੋਣ ਤੋਂ ਰੋਕਿਆ

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ...

ਬਰਤਾਨੀਆ ਦੀ ਲੇਬਰ ਪਾਰਟੀ ਦੇ ਵਿਧਾਇਕਾਂ ਨੇ ਜੂਨ 1984 ਘੱਲੂਘਾਰੇ ਦੇ ਦਸਤਾਵੇਜ ਜਨਤਕ ਕਰਨ ਲਈ ਕਿਹਾ

ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਪਾਰਲੀਮਾਨੀ ਵਿਧਾਇਕਾਂ ਨੇ ਬਰਤਾਨੀਆ ਸਰਕਾਰ ਨੂੰ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਹੋਏ ਭਾਰਤੀ ਹਮਲੇ ਵਿਚ ਬਰਤਾਨੀਆ ਸਰਕਾਰੀ ਦੀ ...

ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਖ਼ਿਲਾਫ਼ ਅਪੀਲ ਵਾਪਸ ਲਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ...

ਬਰਤਾਨੀਆ ਨੇ ਜਗਤਾਰ ਸਿੰਘ ਜੱਗੀ ਦੇ ਵਕੀਲ ਨੂੰ ਪਰਿਵਾਰ ਨਾਲ ਮਿਲਾਉਣ ਤੋਂ ਇਨਕਾਰ ਕੀਤਾ

ਚੰਡੀਗੜ੍ਹ: ਭਾਰਤ ਵਿਚ ਕੈਦ ਕੀਤੇ ਗਏ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਬਰਤਾਨਵੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਦੀ ਨਿਜੀ ਮੁਲਾਕਾਤ ਦੀ ਪਰਵਾਨਗੀ ਨਾ ...

ਜੋਧਪੁਰ ਨਜਰਬੰਦੀਆਂ ਦੇ ਕੇਸ ਨੂੰ ਚੁਨੌਤੀ ਕੇਂਦਰ ਦਾ ਸਿਖ ਕੌਮ ਨਾਲ ਇਕ ਹੋਰ ਵਿਤਕਰੇ ਦਾ ਸਬੂਤ: ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਨੌਤੀ ...

« Previous PageNext Page »