Tag Archive "h-s-dhami"

ਕਿਤਾਬਾਂ ਦੇ ਅਧਾਰ ‘ਤੇ ਤਿੰਨ ਸਿੱਖਾਂ ਨੂੰ ਉਮਰਕੈਦ ਸੁਣਾਏ ਜਾਣ ‘ਤੇ ਦਲ ਖਾਲਸਾ ਵਲੋਂ ਰੋਸ ਮੁਜ਼ਾਹਰਾ

ਤਿੰਨ ਸਿੱਖ ਕਾਰਕੁੰਨਾਂ ਨੂੰ ਸ਼ਹੀਦਾਂ ਦੀਆਂ ਜੀਵਨੀਆਂ, ਸਿੱਖ ਸੰਘਰਸ਼ ਨਾਲ ਜੁੜੀਆਂ ਕਿਤਾਬਾਂ ਅਤੇ ਤਸਵੀਰਾਂ ਦੇ ਅਧਾਰ 'ਤੇ ਉਮਰਕੈਦ ਦੀ ਸਜਾ ਸੁਣਾਏ ਜਾਣ ਦੇ ਫੈਸਲੇ ਵਿਰੁੱਧ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਦਲ ਖਾਲਸਾ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਅਫਜ਼ੁਲ ਗੁਰੂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਦਲ ਖਲਾਸਾ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਪਰਿਵਾਰ ਨੂੰ ਨਾ ਦੇਣ ਦੀ ਕੀਤੀ ਕਰੜੀ ਅਲੋਚਨਾ

ਭਾਰਤੀ ਪਾਰਲੀਮੈਂਟ ‘ਤੇ ਹਮਲਾ ਕਰਨ ਦੇ ਦੋਸ਼ ਵਿੱਚ ਫਾਂਸੀ ਦਿੱਤੇ ਗਏ ਕਸ਼ਮੀਰੀ ਨਾਗਰਿਕ ਮੁਹੰਮਦ ਅਫਜ਼ੁਲ ਗੁਰੂ ਦੀ ਦੁਸਰੀ ਬਰਸੀ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਿੱਖ ਜੱਥੇਬੰਦੀ ਦਲ ਖਲਾਸਾ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਦੀਆਂ ਅਸਥੀਆਂ ਵੀ ਪਰਿਵਾਰ ਨੂੰ ਨਾ ਦੇਣ ਦੀ ਕਰੜੀ ਅਲੋਚਨਾ ਕੀਤੀ ਹੈ।