Tag Archive "harassment-of-sikligar-sikhs"

ਮਹਾਰਾਸ਼ਟਰ ਦੇ ਪਿੰਡ ਬਲਸਾ ਵਿਖੇ ਸਿਕਲੀਗਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਦੇ ਜਿਲ੍ਹੇ ਪਰਭਾਣੀ ਦੇ ਪਿੰਡ ਬਲਸਾ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਕਲੀਗਰ ਸਿੱਖਾਂ ਦੇ ਘਰ ਢਾਹੇ ਜਾਣ ਅਤੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦੇ ਹੋਏ ਨੁਕਸਾਨ ਵੱਲ ਧਿਆਨ ਦਿੱਤਾ ਹੈ।