Tag Archive "harkirat-singh"

ਗੋਰਟਨ ਫੈਡਰਲ ਹਲਕੇ ਤੋਂ ਹਰਕੀਰਤ ਸਿੰਘ ਹੋਣਗੇ ਗ੍ਰੀਨਜ਼ ਉਮੀਦਵਾਰ

ਆਸਟ੍ਰੇਲੀਆ ਵਿੱਚ 18 ਮਈ ਨੂੰ ਹੋਣ ਜਾ ਰਹੀਆਂ ਫੈਡਰਲ ਚੋਣਾਂ ਵਿੱਚ ਗਰੀਨਸ ਪਾਰਟੀ ਨੇ ਹਰਕੀਰਤ ਸਿੰਘ ਨੂੰ ਉਮੀਦਵਾਰ ਵਜੋਂ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਗਰੀਨ ਪਾਰਟੀ ਆਸਟ੍ਰੇਲੀਆ ਵਿੱਚ ਤੀਜੀ ਸਭ ਤੋਂ ਵੱਡੀ ਪਾਰਟੀ ਹੈ। ਹਰਕੀਰਤ ਸਿੰਘ ਨੇ ਪਿਛਲੇ ਸਾਲ ਸੂਬਾਈ ਚੋਣਾਂ ਵਿੱਚ ਇਸ ਪਾਰਟੀ ਵਲੋਂ ਮੈਲਟਨ ਹਲਕੇ ਤੋਂ ਚੋਣ ਲੜੀ ਸੀ। ਬੀਤੇ ਦਿਨੀਂ ਜਾਰੀ ਕੀਤੇ ਇਕ ਬਿਆਨ ਵਿਚ ਹਰਕੀਰਤ ਸਿੰਘ ਨੇ ਆਸ ਪ੍ਰਗਟਾਈ ਕਿ ਉਨ੍ਹਾਂ ਨੂੰ ਲੋਕਾਂ ਤੋਂ ਭਰਪੂਰ ਸਾਥ ਮਿਲਣ ਦੀ ਆਸ ਹੈ।

ਮੈਲਬੌਰਨ ਦੇ ਪੱਛਮੀ ਹਲਕੇ ਮੈਲਟਨ ਤੋਂ ਉਮੀਦਵਾਰ ਹਰਕੀਰਤ ਸਿੰਘ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ

ਮੈਲਬੌਰਨ: ਮੈਲਬੌਰਨ ਦੇ ਪੱਛਮੀ ਹਲਕੇ ਮੈਲਟਨ ਤੋਂ ਗ੍ਰੀਨਸ ਪਾਰਟੀ ਦੇ ਉਮੀਦਵਾਰ ਹਰਕੀਰਤ ਸਿੰਘ ਨੇ ਮੈਲਟਨ ਸੀਨੀਅਰ ਹਾਲ ਵਿੱਚ ਭਾਈਚਾਰੇ ਦੇ ਭਰਵੇਂ ਹੁੰਗਾਰੇ ਦੇ ਨਾਲ ਚੋਣ ...

ਗਰੀਨਜ਼ ਪਾਰਟੀ ਨੇ ਮੈਲਟਨ ਤੋਂ ਹਰਕੀਰਤ ਸਿੰਘ ਨੂੰ ਐਮ.ਪੀ. ਲਈ ਉਮੀਦਵਾਰ ਐਲਾਨਿਆ

ਮੈਲਬੋਰਨ (ਤੇਜਸ਼ਦੀਪ ਸਿੰਘ ਅਜਨੌਦਾ): ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ – ਦਾ ਗਰੀਨਜ਼ ਨੇ ਮੈਲਬਰਨ ਦੇ ਮੈਲਟਨ ਇਲਾਕੇ ਤੋਂ ਹਰਕੀਰਤ ਸਿੰਘ ਨੂੰ ਨਵੰਬਰ ਵਿੱਚ ...