Tag Archive "human-rights-day"

ਮਨੁੱਖੀ ਹੱਕਾਂ ਦੇ ਦਿਹਾੜੇ ‘ਤੇ ਪ੍ਰੋ. ਗਿਲਾਨੀ ਦੀ ਯਾਦ ‘ਚ ਸੰਘਰਸ਼ੀ ਧਿਰਾਂ ਨੂੰ ਵਿਚਾਰਧਾਰਾਵਾਂ ਦੀਆਂ ਵਲਗਣਾਂ ਤੋਂ ਪਾਰ ਦੀ ਸਾਂਝ ਦਾ ਸੁਨੇਹਾ ਦਿੱਤਾ

ਆਤਿਫ ਨੇ ਆਪਣੇ ਪਿਤਾ ਬਾਰੇ ਗੱਲਬਾਤ ਕਰਦਿਆਂ ਦੱਸਿਆ ‘ਅੱਬੂ ਪੰਜਾਬ ਬਹੁਤ ਵਾਰ ਆਉਂਦੇ ਸਨ ਅਤੇ ਕਹਿੰਦੇ ਹੁੰਦੇ ਸਨ ਕਿ ਪੰਜਾਬੀ ਭਰਾ ਕਸ਼ਮੀਰ ਦੇ ਸੰਘਰਸ਼ ਦੇ ਹਾਮੀ ਹਨ। ਅੱਜ ਇੱਥੇ ਆ ਕੇ ਮੈਨੂੰ ਪਤਾ ਲੱਗਿਆ ਹੈ ਕਿ ਉਹ ਪੰਜਾਬ ਕਿਉਂ ਆਉਂਦੇ ਹੁੰਦੇ ਸਨ’।

10 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਵਿਸ਼ੇ ‘ਤੇ ਸੈਮੀਨਾਰ

ਮਨੁੱਖੀ ਅਧਿਕਾਰ ਸੰਸਥਾਵਾਂ ਵੱਲੋਂ 10 ਦਸੰਬਰ ਨੂੰ 68ਵੇਂ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ 'ਤੇ ਚੰਡੀਗੜ੍ਹ ਦੇ ਪੀਪਲ ਕਨਵੈਨਸ਼ਨ ਸੈਂਟਰ ਵਿੱਚ ਪੰਜਾਬ ਦੇ ਦਰਿਆਈ ਪਾਣੀਆਂ ਦੀ ਸਮੱਸਿਆ ਅਤੇ ਇਸਦੇ ਹੱਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਜਾ ਰਿਹਾ ਹੈ।

ਨਿਊਯਾਰਕ ਵਿੱਚ ਸਿੱਖਾਂ ਨੇ ਭਾਰਤੀ ਦੂਤਾਘਰ ਸਾਹਮਣੇ ਕੀਤਾ ਰੋਸ ਮੁਜ਼ਾਹਰਾ

ਕੌਮਾਂਤਰੀ ਮਨੁੱਖੀ ਅਧਿਕਾਰ ਦਿਹਾੜੇ ‘ਤੇ ਪੰਜਾਬ ਅਤੇ ਭਾਰਤ ਵਿੱਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਵਿਰੁੱਧ ਇੱਥੋਂ ਦੀਆਂ ਪੰਥਕ ਜੱਥੇਬੰਦੀਆਂ ਨੇ ਭਾਰਤੀ ਦੂਤਾਘਰ ਸਾਹਮਵੇਂ ਰੋਸ ਵਿਖਾਵਾ ਕੀਤਾ ਗਿਆ।