Tag Archive "indian-mujaihdeen"

2013 ਦੇ ਹੈਦਰਾਬਾਦ ਬੰਬ ਧਮਾਕੇ: ਯਾਸੀਨ ਭਟਕਲ ਸਣੇ 5 ਨੂੰ ਮੌਤ ਦੀ ਸਜ਼ਾ

ਇੰਡੀਅਨ ਮੁਜਾਹਦੀਨ (IM) ਦੇ ਮੋਢੀ ਮੈਂਬਰਾਂ ਵਿਚੋਂ ਯਾਸੀਨ ਭਟਕਲ ਅਤੇ ਚਾਰ ਹੋਰਾਂ ਨੂੰ ਸਾਲ 2013 'ਚ ਹੈਦਰਾਬਾਦ ਦੇ ਦਿਲਸੁਖਨਗਰ 'ਚ ਹੋਏ ਦੂਹਰੇ ਬੰਬ ਧਮਾਕੇ ਦੇ ਕੇਸ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ।

ਦਿੱਲੀ ਪੁਲਿਸ ਵੱਲੋਂ ਸਹਾਰਨਪੁਰ ਤੋਂ ਇੰਡੀਅਨ ਮੁਜ਼ਾਹਦੀਨ ਦਾ ਕਾਰਕੂਨ ਗ੍ਰਿਫਤਾਰ ਕਰਨ ਦਾ ਦਾਅਵਾ

ਦਿੱਲੀ ਪੁਲਿਸ ਦੀ ਸਪੈਸ਼ਲ ਬਰਾਂਚ ਨੇ ਇੰਡੀਅਨ ਮੁਜਾਹਦੀਨ ਦੇ ਇੱਕ ਕਾਰਕੂਨ ਨੂੰ ਸਹਾਰਨਪੁਰ (ਉੱਤਰ ਪ੍ਰਦੇਸ਼) ਤੋਂ ਗ੍ਰਿਫਤਾਰ ਕਰਦਿਆਂ ਇਸਨੂੰ ਦਿੱਲੀ ਪੁਲਿਸ ਦੀ ਵੱਡੀ ਸਫਲਤਾ ਦੱਸਿਆ ਹੈ

ਇੰਡੀਅਨ ਮੁਜਾਹਿਦੀਨ ਦੇ ਸਹਿ-ਸੰਸਥਾਪਕ ਯਾਸੀਨ ਭਟਕਲ ਨੇ ਤਿਹਾੜ ਜੇਲ ਪ੍ਰਸ਼ਾਸ਼ਨ ‘ਤੇ ਲਾਏ ਜਾਨਵਰਾਂ ਵਾਂਗ ਸਲੂਕ ਕਰਨ ਦੇ ਦੋਸ਼

ਭਾਰਤ ਵਿਚ ਕਈ ਜਗ੍ਹਾ ‘ਤੇ ਹੋਏ ਬੰਬ ਧਮਾਕਿਆਂ ਵਿੱਚ ਸ਼ਾਮਿਲ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇੰਡੀਅਨ ਮੁਜਾਹਿਦੀਨ (ਆਈ. ਐੱਮ.) ਦੇ ਸਹਿ-ਸੰਸਥਾਪਕ ਯਾਸੀਨ ਭਟਕਲ ਨੇ ਅੱਜ ਇਕ ਸਥਾਨਕ ਅਦਾਲਤ ਵਿਚ ਕਿਹਾ ਕਿ ਤਿਹਾੜ ਜੇਲ ਵਿਚ ਉਸ ਨਾਲ ਜਾਨਵਰਾਂ ਨਾਲੋਂ ਵੀ ਮਾੜਾ ਸਲੂਕ ਕੀਤਾ ਜਾਂਦਾ ਹੈ।