Tag Archive "indian-parliament"

ਸੰਸਦ ਮੈਂਬਰ ਮੂਰਖ ਅਤੇ ਬੁੱਧੀਹੀਣ ਹਨ, ਮੈ ਉਨ੍ਹਾਂ ‘ਤੇ ਥੁੱਕਦਾ ਹਾਂ: ਪੱਤਰਕਾਰ ਵੇਦ ਪ੍ਰਕਾਸ਼

ਆਪਣੀ ਪਾਕਿਸਤਾਨ ਫੇਰੀ ਦੌਰਾਨ ਭਾਰਤ ਵੱਲੋਂ ਮੁੰਬਈ ਹਮਲਿਆਂ ਦੇ ਮੰਨੇ ਜਾਂਦੇ ਦੋਸ਼ੀ ਹਾਫਿਜ਼ ਸਈਅਦ ਨਾਲ ਮੁਲਾਕਾਤ ਕਰਨ ਕਰਕੇ ਵਿਵਾਦਾਂ ਵਿੱਚ ਘਿਰਨ ਵਾਲੇ ਸੀਨੀਅਰ ਪੱਤਰਕਾਰ ਵੇਦ ਪ੍ਰਤਾਪ ਵੈਦਿਕ ਸੰਸਦ ਮੈਂਬਰਾਂ ‘ਤੇ ਥੁੱਕਣ ਦਾ ਬਿਆਨ ਦੇ ਕੇ ਮੁੜ ਵਿਵਾਦਾਂ ‘ਚ ਫਸ ਗਏ ਹਨ।

ਹੁਣ ਹਾਈਕੋਰਟਾਂ ਅਤੇ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਦੀ ਨਿਯੁਕਤੀ ਰਾਜਸੀ ਵਿਅਕਤੀ ਕਰਨਗੇ, ਬਿੱਲ ਹੋਇਆ ਪਾਸ

ਇਕ ਦਿਨ ਪਹਿਲਾਂ ਲੋਕ ਸਭਾ ਵਿੱਚ ਪਾਸ ਜੱਜਾਂ ਦੀ ਨਿਯੂਕਤੀ ਲਈ ਸੰਵਿਧਾਨਕ ਸੋਧ ਨੂੰ ਅੱਜ ਰਾਜ ਸਭਾ ਨੇ 179 ਵੋਟਾਂ ਨਾਲ ਪਾਸ ਕਰ ਦਿੱਤਾ। ਹੁਣ ਇਸ ਬਿੱਲ ਤਹਿਤ ਜੱਜਾਂ ਦੀਆਂ ਨਿਯੁਕਤੀਆਂ ਲਈ ਕੌਮੀ ਕਮਿਸ਼ਨ ਐਨਜੇਏਸੀ ਕਾਇਮ ਕੀਤਾ ਜਾਏਗਾ ਜੋ ਸੁਪਰੀਮ ਕੋਰਟ ਤੇ 24 ਹਾਈ ਕੋਰਟਾਂ ਵਿੱਚੋਂ ਜੱਜਾਂ ਦੀਆਂ ਨਿਯੁਕਤੀਆਂ ਤੇ ਤਬਾਦਲਿਆਂ ਦਾ ਕਾਰਜ ਕਰੇਗਾ।

ਪੰਜਾਬ ਦੇ ਸੰਸਦ ਮੈਬਰਾਂ ਨੇ ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹਮਲਿਆਂ ਦਾ ਮੁੱਦਾ ਰਾਜ ਸਭਾ ਵਿਚ ਉਠਾਇਆ

ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦਾ ਮੁੱਦਾ ਚੁਕਦੇ ਹੋਏ ਪੰਜਾਬ ਤੋਂ ਬਾਦਲ ਦਲ ਅਤੇ ਬਸਪਾ ਦੇ ਸੰਸਦ ਮੈਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰਾਂ ਕੋਲ ਮਾਮਲਾ ਉਠਾਉਣ।

ਸਰਕਾਰ ਬਨਾਉਣ ਲਈ ਕਿਸੇ ਨੂੰ ਨਹੀਂ ਮਿਲੇਗਾ ਸਪੱਸ਼ਟ ਬਹੁਮਤ, ਸਿਆਸੀ ਸੌਦੇਬਾਜ਼ੀ ਨਾਲ ਬਣੇਗੀ ਸਰਕਾਰ

ਨਵੀਂ ਦਿੱਲੀ, (12 ਮਈ 2014):- ਭਾਰਤੀ ਲੋਕ ਸਭਾ ਚੋਣਾਂ ਦੇ ਮੁਕੰਮਲ ਹੋਣ ਤੋਂ ਬਾਅਦ ਚੋਣ ਸਰਵੇਖਣਾਂ ਦੇ ਅੰਦਾਜ਼ਿਆਂ ਮੁਤਾਬਿਕ ਕੇਂਦਰ ਵਿੱਚ ਕਿਸੇ ਵੀ ਪਾਰਟੀ ਜਾਂ ਗੱਠਜੋੜ ਨੂੰ ਸਰਕਾਰ ਬਣਾਉਣ ਲਈ ਸ਼ਪੱਸਟ ਬਹੁਮਤ ਮਿਲਣ ਦੇ ਆਸਾਰ ਘੱਟ ਨਜ਼ਰ ਆ ਰਹੇ ਹਨ। ਇਸ ਲਈ ਕੇਦਰ ਵਿੱਚ ਸਰਕਾਰ ਬਣਨਾ ਸਿਆਸੀ ਸੌਦੇਬਾਜ਼ੀ 'ਤੇ ਹੀ ਨਿਰਭਰ ਕਰਦਾ ਹੈ।

« Previous Page