Tag Archive "indian-satae"

ਸਿੱਖ ਸੰਸਥਾ ਨੇ ਯੂਐਨ ਮਨੁੱਖੀ ਹੱਕ ਕਾਉਂਸਲ ਵਿਚ ਸਿੱਖ ਨਸਲਕੁਸ਼ੀ 1984 ਦਾ ਮਸਲਾ ਚੁੱਕਿਆ

ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਦੀ ਜੇਨੇਵਾ ਵਿਚ ਹੋਈ ਬੈਠਕ ਦੌਰਾਨ ਸਿੱਖ ਹਿਊਮਨ ਰਾਈਟਸ ਗਰੁੱਪ ਨੇ ਨਵੰਬਰ ੧੯੮੪ ਵਿਚ ਭਾਰਤ ਅੰਦਰ ਹੋਏ ਸਿੱਖ ਕਤਲੇਆਮ ਨੂੰ 'ਨਸਲਕੁਸ਼ੀ' ਐਲਾਨਣ ਦਾ ਮੁੱਦਾ ਚੁੱਕਿਆ।

ਸੁਪਰੀਮ ਕੋਰਟ ਨੇ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ 17 ਤਕ ਘਰ ਵਿਚ ਨਜ਼ਰਬੰਦ ਰੱਖਣ ਦੇ ਹੁਕਮ ਕੀਤੇ

ਨਵੀਂ ਦਿੱਲੀ: ਭੀਮਾ ਕੋਰੇਗਾਂਓਂ ਹਿੰਸਾ ਦੇ ਮਾਮਲੇ ਵਿਚ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ 5 ਮਨੁੱਖੀ ਹੱਕਾਂ ਦੇ ਕਾਰਕੁੰਨਾਂ ਨੂੰ ਅੱਜ ਭਾਰਤੀ ਸੁਪਰੀਮ ਕੋਰਟ ਨੇ ...

ਭਾਰਤ ਦੀ ਹਕੂਮਤ ਅਤੇ ਪੰਜਾਬ ਸਰਕਾਰ ਕਿਸੇ ਜ਼ਾਬਰ ਅਫਸਰ ਨੂੰ ਡੀਜੀਪੀ ਨਾ ਲਾਵੇ: ਮਾਨ

ਫ਼ਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਪੰਜਾਬ ਵਿਚ ਅਗਲਾ ਪੁਲਿਸ ...

ਪੰਜਾਬ ਦੇ ਪਾਣੀਆਂ ਉੱਪਰ ਹੱਕ ਸਿਰਫ਼ ਪੰਜਾਬ ਦੇ ਲੋਕਾਂ ਦਾ ਹੈ ਨਾ ਕਿ ਭਾਰਤ ਦਾ: ਸਿੱਖ ਯੂਥ ਆਫ਼ ਪੰਜਾਬ

ਅੰਮ੍ਰਿਤਸਰ: 5 ਸਤੰਬਰ ਨੂੰ ਐੱਸ.ਵਾਈ.ਐੱਲ ਨਹਿਰ ਉੱਪਰ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ...

ਹਿਸਾਰ ‘ਚ ਸਿੱਖ ਪਰਿਵਾਰ ਦੀ ਕੱੁਟ-ਮਾਰ ਦਾ ਮਾਮਲਾ: ਪਰਿਵਾਰ ਨੂੰ ਇਨਸਾਫ ਨਾ ਦਿੱਤਾ ਤਾਂ 25 ਨੂੰ ਖੱਟਰ ਦਾ ਡੱਬਵਾਲੀ ਰੈਲੀ ‘ਚ ਵਿਰੋਧ ਕਰਾਗੇ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਿਸਾਰ ਦੇ ਵਿਸ਼ਵਕਰਮਾ ਗੁਰਦੁਆਰਾ ਵਿਖੇ ਸਿੱਖ ਭਾਈਚਾਰੇ ਤੇ ਹੋਰਨਾਂ ਵਰਗਾਂ ਦੇ ਆਗੂਆਂ ਦੀ ਬੈਠਕ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।

ਹਿਸਾਰ ‘ਚ ਸਿੱਖ ਪਰਿਵਾਰ ਦੀ ਕੁੱਟ-ਮਾਰ, ਕਿਹਾ ਸਿੱਖ ਹਰਿਆਣਾ ਛੱਡ ਜਾਣ, ਹਰਿਆਣਾ ਪੁਲਿਸ ਦੋਸ਼ੀਆਂ ਨੂੰ ਬਚਾਉਣ ਤੇ ਲੱਗੀ

ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ 'ਚ ਕਾਨੂੰਨ ਦੀ ਪੜਾਈ ਕਰ ਰਹੇ 4-5 ਵਿਿਦਆਰਥੀਆਂ ਵੱਲੋਂ 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੇਂਡ ਮਾੱਲ ਵਿਚ ਮਸਟਰਡ ਰੇਸਟੋਰੈਂਟ 'ਤੇ ਦੁਪਹਿਰ ਦੀ ਰੋਟੀ ਖਾਣ ਉਪਰੰਤ ਆਪਣੇ ਘਰ ਜਾਣ ਵਾਸਤੇ ਬਾਹਰ ਨਿਕਲੇ ਪਰਿਵਾਰ ਨਾਲ ਅੰਮ੍ਰਿਤਧਾਰੀ ਬੀਬੀ ਵੱਲੋਂ ਦਸਤਾਰ ਸਜਾਏ ਜਾਣ ਨੂੰ ਲੈ ਕੇ ਭੱਦੀ ਟਿੱਪਣੀਆਂ ਕਸਦੇ ਹੋਏ ਸਿੱਖਾਂ ਨੂੰ ਹਰਿਆਣਾ ’ਚ ਨਾ ਰਹਿਣ ਦੇਣ ਦੀ ਸਲਾਹ ਦਿੱਤੀ ।

ਭਾਰਤ ਦੀ ਪਾਰਲੀਮੈਂਟ ਵਿਚ ਡਾ. ਗਾਂਧੀ ਨੇ ਪੰਜਾਬ ਦੀ ਅੰਦਰੂਨੀ ਖੁਦਮੁਖ਼ਤਿਆਰੀ ਦੀ ਮੰਗ ਰੱਖੀ

ਨਵੀਂ ਦਿੱਲੀ: ਪਟਿਆਲਾ ਤੋਂ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੌਨਸੂਨ ਸੈਸ਼ਨ ਵਿੱਚ ਬੋਲਦਿਆਂ ਭਾਰਤੀ ਸੰਸਦ ਨੂੰ ਪੰਜਾਬ ਲਈ ਅੰਦਰੂਨੀ ਖ਼ੁਦਮੁਖ਼ਤਿਆਰੀ ਲਈ ਵਿਚਾਰ ਕਰਨ ਦੀ ...

ਸੁਪਰੀਮ ਕੋਰਟ ਦੀਆਂ ਸਖਤ ਟਿੱਪਣੀਆਂ ਤੋਂ ਬਾਅਦ ਸਰਕਾਰ ਨੇ ‘ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ’ ਦੀ ਤਜਵੀਜ ਰੱਦ ਕੀਤੀ

ਨਵੀਂ ਦਿੱਲੀ: ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) ‘ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਦੀ ਜਾਸੂਸੀ ਕਰਨ ਲਈ ਭਾਰਤ ਸਰਕਾਰ ਵਲੋਂ ਬਣਾਏ ਜਾ ਰਹੇ ‘ਸੋਸ਼ਲ ...

ਛੱਤੀਸਗੜ੍ਹ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ 14 ਨਕਸਲੀਆਂ ਨੂੰ ਮਾਰਨ ਦਾ ਦਾਅਵਾ

ਰਾਏਪੁਰ: ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ 14 ਨਕਸਲੀਆਂ ਨੂੰ ਮਾਰਨ ਦੀ ਖਬਰ ਹੈ। ਇਸ ਨੂੰ ਇਕ ਮੁਕਾਬਲੇ ਵਿਚ ਹੋਈਆਂ ਮੌਤਾਂ ਦੱਸਿਆ ...

ਕਸ਼ਮੀਰ ਵਿਚ ਭਾਰੀ ਵਿਰੋਧ ਤੋਂ ਬਾਅਦ ਭਾਰਤੀ ਸੁਪਰੀਮ ਕੋਰਟ ਨੇ ਧਾਰਾ 35-ਏ ‘ਤੇ ਸੁਣਵਾਈ ਟਾਲੀ

ਨਵੀਂ ਦਿੱਲੀ: ਜੰਮੂ ਕਸ਼ਮੀਰ ਨੂੰ ਖਾਸ ਦਰਜਾ ਦੇਣ ਵਾਲੀ ਭਾਰਤੀ ਸੰਵਿਧਾਨ ਦੀ ਧਾਰਾ 35-ਏ ਨੂੰ ਚੁਣੌਤੀ ਦਿੰਦਿਆਂ ਪਾਈ ਗਈ ਅਪੀਲ ‘ਤੇ ਅੱਜ ਹੋਣ ਵਾਲੀ ਸੁਣਵਾਈ ...

« Previous PageNext Page »