Tag Archive "jathedar-amrik-singh-shahpur"

ਜਥੇਦਾਰਾਂ ਦੀ ਨਿਯੁਕਤੀ ਲਈ ਜਥੇਦਾਰ ਵੇਦਾਂਤੀ ਵਲੋਂ ਦਿੱਤੀਆਂ ਗਈਆਂ ਹਦਾਇਤਾਂ ‘ਤੇ ਅਮਲ ਕਰੇ ਸ਼੍ਰੋ.ਗੁ.ਪ੍ਰ.ਕਮੇਟੀ: ਅਮਰੀਕ ਸਿੰਘ ਸ਼ਾਹਪੁਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਵਿੱਚ ਇੱਕੋ-ਇੱਕੋ ਗੈਰ ਅਕਾਲੀ ਅਮਰੀਕ ਸਿੰਘ ਸ਼ਾਹਪੁਰ ਨੇ ਹਰਪ੍ਰੀਤ ਸਿੰਘ ਨੂੰ ਨਵਾਂ ਕਾਰਜਕਾਰਨੀ ਜਥੇਦਾਰ ਲਾਉਣ ਉੱਤੇ ਆਪਣਾ ਵਿਰੋਧ ਜ਼ਾਹਿਰ ਕੀਤਾ ਹੈ।ਅਮਰੀਕ ਸਿੰਘ ਜੀ ਨੇ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੂੰ ਚਿੱਠੀ ਸੌਂਪੀ ਕੇ ਇਹ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਸੇਵਾ ਕਿਸੇ ਨੂੰ ਵੀ ਦੇਣ ਤੋਂ ਪਹਿਲਾਂ ਸਭ ਪੰਥਕ ਜਥੇਬੰਦੀਆਂ ਦੇ ਨਾਲ ਰਾਏ ਮਸ਼ਵਰਾ ਕੀਤਾ ਜਾਣਾ ਚਾਹੀਦਾ ਹੈ।

ਸ਼੍ਰੋਮਣੀ ਕਮੇਟੀ ਨੇ ਬੇਅਦਬੀ ਜਾਂਚ ਰਿਪੋਰਟ ਬਾਰੇ ਮੈਂਬਰ ਸ਼ਾਹਪੁਰ ਵਲੋਂ ਚੁੱਕੇ ਇਤਰਾਜ ਨੂੰ ਮਹੀਨਾਵਾਰ ਕਿਤਾਬਚੇ ਤੋਂ ਬਾਹਰ ਕੀਤਾ

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਗਠਿਤ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ...

ਸ਼੍ਰੋਮਣੀ ਕਮੇਟੀ ਮੈਂਬਰ ਨੇ ਝੂਠੇ ਸੌਦੇ ਵਾਲੇ ਨੂੰ 2015 ‘ਚ ਮਾਫ ਕਰਨ ਦੇ ਮਤੇ ਨੂੰ ਰੱਦ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰੀਕ ਸਿੰਘ ਸ਼ਾਹਪੁਰ ਨੇ ਕਮੇਟੀ ਪ੍ਰਧਾਨ ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਨੂੰ ਲਿਖੇ ਇੱਕ ਪਤਰ ਵਿੱਚ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਵਲੋਂ ਸਤੰਬਰ 2015 ਵਿੱਚ ਵਿਸ਼ੇਸ਼ ਅਜਲਾਸ ਬੁਲਾਕੇ ਪਾਸ ਕੀਤਾ ਉਹ ਮਤਾ ਰੱਦ ਕਰਨ ਲਈ ਵਿਸ਼ੇਸ਼ ਅਜਲਾਸ ਬੁਲਾਇਆ ਜਾਏ ਜਿਸ ਰਾਹੀਂ ਤਖਤਾਂ ਦੇ ਜਥੇਦਾਰਾਂ ਵਲੋਂ ਡੇਰਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਦੀ ਸ਼ਲਾਘਾ ਕੀਤੀ ਗਈ ਸੀ।