Tag Archive "jathedars"

ਪੰਜ ਪਿਆਰੇ ਸਿੰਘਾਂ ਨੇ ਦਿੱਤਾ ਜਥੇਦਾਰਾਂ ਦੇ ਸੋਸ਼ਲ ਬਾਈਕਾਟ ਦਾ ਸੱਦਾ; ਮੱਕੜ ਅਤੇ ਹਰਚਰਨ ਸਿੰਘ ਵੀ ਦਿੱਤੇ ਦੋਸ਼ੀ ਕਰਾਰ

ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਪੰਜ ਪਿਆਰੇ ਸਿੰਘਾਂ ਨੇ ਪੰਥਕ ਮਰਿਆਦਾਵਾਂ ਅਤੇ ਪਰੰਪਰਾਵਾਂ ਦਾ ਨਿਰਾਦਰ ਕਰਨ ਦੇ ਦੋਸ਼ ਤਹਿਤ ਸ੍ਰੀ ਅਕਾਲ ਤਖਤ ਸਾਹਿਬ ਅਤੇ ਬਾਕੀ ਤਖਤਾਂ ਦੇ ਜਥੇਦਾਰਾਂ ਦੇ ਸ਼ੋਸ਼ਲ ਬਾਈਕਾਟ ਦਾ ਸੱਦਾ ਦਿੱਤਾ ਹੈ।

ਪੰਜ ਪਿਆਰਿਆਂ ਵੱਲੋਂ ਖਾਲਸਾ ਪੰਥ ਨੂੰ ਦਿੱਤਾ ਗਿਆ ਸੰਦੇਸ਼; ਜਥੇਦਾਰਾਂ ਦਾ ਕੀਤਾ ਜਾਵੇ ਬਾਈਕਾਟ

ਅੱਜ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਖਾਲਸਾ ਪੰਥ ਦੇ ਨਾਮ ਸੰਦੇਸ਼ ਜਾਰੀ ਕਰ ਦਿੱਤਾ ਗਿਆ ਹੈ। ਖਾਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜ ਪਿਆਰਿਆਂ ਵੱਲੋਂ ਸੰਦੇਸ਼ ਜਾਰੀ ਕਰਕੇ ਕਿਹਗਾ ਗਿਆ ਹੈ ਕਿ ਇਹ ਜਥੇਦਾਰ ਖਾਲਸਾ ਪੰਥ ਨੂੰ ਪ੍ਰਵਾਨ ਨਹੀਂ ਹਨ, ਇਸ ਲਈ ਸਿੱਖ ਕੌਮ ਇਨ੍ਹਾਂ ਦਾ ਬਾਈਕਾਟ ਕਰੇ।

ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਜਾਰੀ ਕੀਤਾ ਗੁਰਮਤਾ

ਅੰਮ੍ਰਿਤਸਰ ਸਾਹਿਬ: ਅੱਜ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਵੱਲੋਂ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤਲਬ ਕੀਤਾ ਗਿਆ ਸੀ।ਜਥੇਦਾਰਾਂ ਨੂੰ ਪੇਸ਼ ਹੋ ਕੇ ਸਪਸ਼ਟੀਕਰਣ ਦੇਣ ...