Tag Archive "khalra-mission-organization"

ਲਾਵਾਰਿਸ ਕਰਾਰ ਦਿੱਤੇ 8257 ਸਿੱਖਾਂ ਦੇ ਮਾਮਲੇ ਸੁਪਰੀਮ ਕੋਰਟ ਕੋਲ ਚੁੱਕੇ ਜਾਣਗੇ

ਜੂਨ 84 ਦੇ ਘੱਲੂਘਾਰੇ ਤੋਂ ਬਾਅਦ ਪੰਜਾਬ ਪੁਲਿਸ ਅਤੇ ਭਾਰਤੀ ਫੌਜੀ ਤੇ ਨੀਮ-ਫੌਜੀ ਦਸਤਿਆਂ ਵਲੋਂ ਪੰਜਾਬ ਅੰਦਰ ਗੈਰ-ਕਾਨੂੰਨੀ ਢੰਗ ਨਾਲ ਲਾਪਤਾ ਕਰਕੇ, ਅਤੇ ਤਸ਼ੱਦਦ ਕਰਕੇ ਮਾਰਨ ਤੋਂ ਬਾਅਦ ਲਾਵਾਰਿਸ ਜਾਂ ਅਣਪਛਾਤੇ ਕਰਾਰ ਦਿੰਦਿਆਂ ਗੁਪਤ ਤਰੀਕੇ ਨਾਲ ਸੰਸਕਾਰ ਕਰ ਕੀਤੇ ਗਏ 8257 ਸਿੱਖਾਂ ਦਾ ਮਾਮਲਾ ਭਾਰਤੀ ਸੁਪਰੀਮ ਕੋਰਟ ਵਿੱਚ ਦਾਖਲ ਕੀਤਾ ਜਾ ਰਿਹਾ ਹੈ।

ਦਿੱਲੀ ਦੀ ਘਟਨਾ ਦਰਸਾਉਂਦੀ ਹੈ ਕਿ ਇਸ ਖਿੱਤੇ ਚ ਜੰਗਲ ਰਾਜ ਚੱਲ ਰਿਹਾ ਹੈ: ਖਾਲੜਾ ਮਿਸ਼ਨ ਤੇ ਹੋਰ ਜਥੇਬੰਦੀਆਂ

ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ, ਪੰਜਾਬ ਮਨੁੱਖੀ ਅਧਕਾਰ ਸੰਗਠਨ ਅਤੇ ਮਨੁੱਖੀ ਅਧਿਕਾਰ ਇੰਨਸਾਫ ਸੰਘਰਸ਼ ਕਮੇਟੀ ਨੇ ਦਿੱਲੀ ਵਿੱਚ ਸਿੱਖ ਨੌਜਵਾਨ ਸਰਬਜੀਤ ਸਿੰਘ 'ਤੇ ਉਸ ਦੇ ਪੁੱਤਰ ਬਲਵੰਤ ਸਿੰਘ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਬੇਇਜਤ ਕਰਨ ਦੀ ਸਖਤ ਨਿੰਦਾ ਕਰਦਿਆਂ ਕਿਹਾ ਹੈ ਕਿ ਇਸ ਘਟਨਾਂ ਨੇ ਫਿਰ ਸਾਬਤ ਕੀਤਾ ਹੈ ਕਿ "ਮੰਨੂਵਾਦੀਏ" ਇਸ ਖਿੱਤੇ ਵਿੱਚ ਜੰਗਲ ਰਾਜ ਚਲਾ ਰਹੇ ਹਨ।

ਜਲ੍ਹਿਆਂਵਾਲੇ ਕਤਲੇਆਮ ਦੀ ਜਾਂਚ ਮੰਗਣ ਵਾਲੇ ਚੁਰਾਸੀ ਦੇ ਸਾਕੇ ਬਾਰੇ ਚੁੱਪ ਕਿੳਂ ? : ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਨੇ ਅੱਜ ਇੱਕ ਅਹਿਮ ਬੈਠਕ ਤੋਂ ਬਾਅਦ ਇਹ ਬਿਆਨ ਜਾਰੀ ਕੀਤਾ ਹੈ ਕਿ ਇਹ ਬਹੁਤ ਸ਼ਰਮ ਦੀ ਗੱਲ ਹੈ ਕਿ ਬਾਦਲ ਦਲੀਏ ਤੇ ਆਮ ਆਦਮੀ ਪਾਰਟੀ ਦੇ ਆਗੂ ਵਿਧਾਨ ਸਭਾ ਅਤੇ ਪਾਰਲੀਮੈਂਟ ਵਿੱਚ ਜੱਲ੍ਹਿਆਵਾਲੇ ਬਾਗ ਕਾਂਡ ਬਾਰੇ ਬਰਤਾਨੀਆਂ ਸਰਕਾਰ ਨੂੰ ਮੁਆਫੀ ਮੰਗਣ ਬਾਰੇ ਕਹਿ ਰਹੇ ਹਨ ਪਰ ਕੁੱਝ ਕੁ ਗਜ ਦੀ ਦੂਰੀ ਤੇ ਸ੍ਰੀ ਦਰਬਾਰ ਸਾਹਿਬ ‘ਤੇ ਫੌਜੀ ਹਮਲਾ ਕਰਕੇ ਹਜਾਰਾਂ ਨਿਰਦੋਸਾਂ ਦੇ ਕਤਲਾਂ ਬਾਰੇ ਜੁਬਾਨ ਨਹੀ ਖੋਲਦੇ ਅਤੇ ਨਾਂ ਹੀ ਪੜਤਾਲ ਦੀ ਮੰਗ ਕਰਦੇ ਹਨ।

ਬਾਦਲ ਅਤੇ ਕੇ.ਪੀ.ਐਸ. ਗਿੱਲ ਦੀਆਂ ਗੁਪਤ ਮੀਟਿੰਗਾਂ ਦਾ ਸੱਚ ਸਾਹਮਣੇ ਆਵੇ: ਖਾਲੜਾ ਮਿਸ਼ਨ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਮੰਗ ਕੀਤੀ ਹੈ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਬਨਣੀ ਚਾਹੀਦੀ ਹੈ ਜਿਹੜੀ ਪ੍ਰਕਾਸ਼ ਸਿੰਘ ਬਾਦਲ ਅਤੇ ਅੱਜ ਤੱਕ ਰਹੇ ਮੁੱਖ ਮੰਤਰੀਆਂ, ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀਆਂ ਜਾਇਦਾਦਾਂ ਦੀ ਪੜਤਾਲ ਕਰੇ।

ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਨੇ ਯੂ.ਐਨ ਜਨਰਲ ਸਕੱਤਰ ਤੋਂ ਦਰਬਾਰ ਸਾਹਿਬ ਹਮਲੇ ਦੀ ਪੜਤਾਲ ਦੀ ਮੰਗ ਕੀਤੀ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ 3 ਅਕਤੂਬਰ ਨੂੰ ਦਰਸ਼ਨ ਕਰਨ ਲਈ ਆ ਰਹੇ ਸੰਯੁਕਤ ਰਾਸ਼ਟਰ (ਯੂ.ਅੇਨ.ਓ) ਦੇ ਜਨਰਲ ਸਕੱਤਰ ਐਨਟੋਨੀਓ ਗੱਟਰਸ ਨੂੰ ਪੰਜਾਬ ਦੀਆਂ ...

ਮਨੁੱਖੀ ਹੱਕਾਂ ਲਈ ਜਾਨ ਵਾਰਨ ਵਾਲੇ ਸ਼ਹੀਦ ਜਸਵੰਤ ਸਿੰਘ ਖਾਲੜਾ ਦਾ 23ਵਾਂ ਸ਼ਹੀਦੀ ਦਿਹਾੜਾ ਮਨਾਇਆ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਿੱਖ ਨਸਲਕੁਸ਼ੀ ਦਾ ਹਿੱਸਾ ਹੈ ਤੇ ਇਸ ਬੇਅਦਬੀ ਦਾ ਇਨਸਾਫ ਲੈਣ ਲਈ ਕੌਮ ਨੂੰ ਇੱਕ ਵਾਰ ਫਿਰ ਸੜਕਾਂ ਤੇ ਉਤਰਨਾ ਹੀ ਪਵੇਗਾ।

ਨਸ਼ਿਆਂ ਦਾ ਕਹਿਰ: ਖਾਲੜਾ ਮਿਸ਼ਨ ਵੱਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਨਾਂ ਖੁੱਲੀ ਚਿੱਠੀ

ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀਆਂ ਵੱਲੋਂ ਨਸ਼ਿਆਂ ਬਾਰੇ ਲਿਖੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਖੁੱਲੀ ਚਿੱਠੀ ਲਿਖੀ ਗਈ ਹੈ ਜਿਸ ਦੀ ਨਕਲ ਜਥੇਬੰਦੀ ਵੱਲੋਂ ਸਿੱਖ ਸਿਆਸਤ ਨੂੰ ਵੀ ਭੇਜੀ ਗਈ ਹੈ।

ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨਾ ਚਾਹੀਦਾ ਹੈ: ਖਾਲੜਾ ਮਿਸ਼ਨ ਤੇ ਸਹਿਯੋਗੀ

ਅੰਮ੍ਰਿਤਸਰ: ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਹੈ ਕਿ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਬਕਾ ਮੁੱਖ ...

ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ, ਝੂਠੇ ਪੁਲਿਸ ਮੁਕਾਬਲਿਆਂ ਸਬੰਧੀ ਫਾਈਲਾਂ ਜਨਤਕ ਹੋਣ: ਖਾਲੜਾ ਮਿਸ਼ਨ

ਅੰਮ੍ਰਿਤਸਰ: ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਜੱਥੇਬੰਦੀ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਰੰਧਾਵਾ, ਬਾਬਾ ਸੇਵਾ ਸਿੰਘ, ਬਲਕਾਰ ...

ਭਾਈ ਮਿੰਟੂ ਦੇ ਜੇਲ੍ਹ ਵਿੱਚ ਗਿਣ ਮਿੱਥ ਕੇ ਹੋਏ ਕਤਲ ਦੀ ਹੋਵੇ ਨਿਰਪੱਖ ਪੜਤਾਲ:ਖਾਲੜਾ ਮਿਸ਼ਨ ਤੇ ਸਹਿਯੋਗੀ ਜਥੇਬੰਦੀਆਂ

ਅੰਮ੍ਰਿਤਸਰ: ਸਿੱਖ ਸਿਆਸੀ ਕੈਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਮੌਤ ਨੂੰ ਭਾਰਤੀ ਹਕੂਮਤ ਵੱਲੋਂ ਗਿਣ ਮਿੱਥ ਕੇ ਕੀਤਾ ਗਿਆ ਕਤਲ ...

Next Page »