ਤਕਰੀਬਨ ਛੇ ਸਾਲ ਦੇ ਅਰਸੇ ਬਾਅਦ ਜੁੜੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਅਜਲਾਸ ਨੇ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੂੰ ਕਮੇਟੀ ਪ੍ਰਧਾਨ ਚੁਣ ਲਿਆ ਗਿਆ। ਇਸਦੇ ਨਾਲ ਹੀ ਹਰਿਆਣਾ ਤੋਂ ਕਮੇਟੀ ਮੈਂਬਰ ਬਲਦੇਵ ਸਿੰਘ ਕਿਆਮਪੁਰਾ ਨੂੰ ਸੀਨੀਅਰ ਮੀਤ ਪ੍ਰਧਾਨ, ਬਾਬਾ ਬੂਟਾ ਸਿੰਘ ਗੁਰਖੇੜੀ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਅਮਰਜੀਤ ਸਿੰਘ ਚਾਵਲਾ ਨੂੰ ਜਨਰਲ ਸਕੱਤਰ ਚੁਣ ਲਿਆ ਗਿਆ।
ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਨਵੇਂ ਇਜਲਾਸ 'ਚ ਅੱਜ ਇਹ ਫੈਸਲਾ ਲਿਆ ਗਿਆ। ਕਮੇਟੀ ਦਾ ਇਹ ਹਾਊਣ 2011 'ਚ ਚੁਣਿਆ ਗਿਆ ਸੀ।
« Previous Page