Tag Archive "languages-of-the-sub-continenet-and-the-process-of-indian-nation-building"

ਸਥਾਨਿਕ ਭਾਸ਼ਾਵਾਂ ਦਾ ਕੌਮਾਂਤਰੀ ਵਰ੍ਹਾ-2019

ਜੇਕਰ ਤੁਸੀਂ ਲੋਕਾਂ ਦੀ ਜ਼ੁਬਾਨ ਖ਼ਤਮ ਕਰ ਦਿਓ ਤਾਂ ਉਨ੍ਹਾਂ ਦੀ ਯਾਦਾਸ਼ਤ ਖ਼ਤਮ ਹੋ ਜਾਦੀ ਹੈ ਅਤੇ ਇਸ ਤਰ੍ਹਾਂ ਦੇ ਬਿਨਾਂ ਯਾਦਾਸ਼ਤ ਦੇ ਲੋਕੀਂ ਪਤਵਾਰ-ਹੀਣ ਤੇ ਬੇਲਗਾਮ ਹੋ ਜਾਂਦੇ ਹਨ ਅਤੇ ਆਪਣੇ ਇਤਿਹਾਸ ਦੇ ਸੱਭਿਆਚਾਰ ਤੋਂ ਟੁੱਟ ਜਾਦੇ ਹਨ।

ਕੇਂਦਰ ਸਰਕਾਰ ਨੇ ਦਸਵੀਂ ਜਮਾਤ ਤਕ ਹਿੰਦੀ ਨੂੰ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦਾ ਲਿਆ ਫੈਸਲਾ

ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਮਾਇਤ ਦੇ ਨਾਲ, ਨਰਿੰਦਰ ਮੋਦੀ ਦੀ ਅਗਵਾਈ ਵਾਲੀ ਹਿੰਦੂਵਾਦੀ ਕੇਂਦਰੀ ਸਰਕਾਰ ਨੇ ਕੇਂਦਰੀ ਵਿਦਿਆਲਿਆਂ ਦੇ ਸਾਰੇ ਵਿਦਿਆਰਥੀਆਂ ਅਤੇ ਸੀ.ਬੀ.ਐਸ.ਈ. ਦੇ ਸਾਰੇ ਵਿਦਿਆਰਥੀਆਂ ਨੂੰ ਹਿੰਦੀ ਭਾਸ਼ਾ ਨੂੰ 10 ਜਮਾਤ ਤਕ ਲਾਜ਼ਮੀ ਵਿਸ਼ੇ ਵਜੋਂ ਪੜ੍ਹਾਉਣ ਦਾ ਫੈਸਲਾ ਲਿਆ ਹੈ।

ਉੱਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ – ਕੂਂਜੀਵਤ ਭਾਸ਼ਣ

ਬੀਤੇ ਦਿਨੀਂ ਸੰਵਾਦ ਵੱਲੋਂ "ਉੱਪ-ਮਹਾਂਦੀਪ ਦੀਆਂ ਬੋਲੀਆਂ ਅਤੇ ਭਾਰਤੀ ਰਾਸ਼ਟਰ ਦੀ ਉਸਾਰੀ" ਵਿਸ਼ੇ ਉੱਤੇ ਲੁਧਿਆਣਾ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਬੁਲਾਰਿਆਂ ਤੇ ਵਿਦਵਾਨਾਂ ਵੱਲੋਂ ਪੇਸ਼ ਕੀਤੇ ਗਏ ਵਿਚ ਅਸੀਂ ਲੜੀਵਾਰ ਰੂਪ ਵਿਚ ਤੁਹਾਡੇ ਨਾਲ ਸਾਂਝੇ ਕਰਨ ਜਾ ਰਹੇ ਹਾਂ।