Tag Archive "mangu-math-jagan-nath-puri"

ਉੜੀਸਾ ਸਰਕਾਰ ਨੇ ਪੁਰੀ ਵਿੱਚ ਸਿੱਖ ਵਿਰਾਸਤ ਨੂੰ ਬਚਾਉਣ ਲਈ ਹਾਮੀ ਭਰੀ; ਮੰਗੂ ਮੱਠ ਸਮੇਤ ਹੋਰ ਗੁਰਧਾਮ ਉਸਾਰੇ ਜਾਣਗੇ

ਬੀਤੇ ਦਿਨਾਂ ਦੌਰਾਨ ਜਗਨਨਾਥ ਪੁਰੀ ਵਿਖੇ ਪਹਿਲੇ ਪਤਿਸ਼ਾਹ ਗੁਰੂ ਨਾਨਕ ਜੀ ਦੀ ਚਰਨ ਛੋਹ ਪ੍ਰਾਪਤ ਮੰਗੂ ਮੱਠ ਨੂੰ ਢਾਹੇ ਜਾਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ।

ਜਗਨਨਾਥ ਪੁਰੀ ਵਿਖੇ ਪਹਿਲੇ ਪਾਤਸ਼ਾਹ ਦੇ ਅਸਥਾਨ ਬਿਲਕੁਲ ਸੁਰੱਖਿਅਤ; ਸਰਕਾਰ ਸਾਡੀ ਸਲਾਹ ਨਾਲ ਕਾਰਸੇਵਾ ਕਰੇਗੀ: ਸ਼੍ਰੋ.ਗੁ.ਪ੍ਰ.ਕ.

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਹ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਉੜੀਸਾ ਦੇ ਜਗਨਨਾਥ ਪੁਰੀ ਵਿਖੇ ਸਥਿਤ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਅਸਥਾਨ ਬਿਲਕੁਲ ਸੁਰੱਖਿਅਤ ਹਨ ਅਤੇ ਇਸ ਦਾ ਕੋਈ ਨੁਕਸਾਨ ਨਹੀਂ ਹੋਇਆ।