Tag Archive "manipur-freedom-struggle"

ਮਨੀਪੁਰੀ ਆਗੂਆਂ ਵੱਲੋਂ ਭਾਰਤ ਤੋਂ ਅਜ਼ਾਦੀ ਅਤੇ ‘ਜਲਾਵਤਨ ਸਰਕਾਰ’ ਦਾ ਐਲਾਨ

ਭਾਰਤੀ ਉਪਮਹਾਂਦੀਪ ਦੇ ਉੱਤਰ-ਪੂਰਬ ਵਿਚ ਸਥਿਤ ‘ਮਨੀਪੁਰ’ ਦੇ ਖਿੱਤੇ ਦੀ ਅਜ਼ਾਦੀ ਦੇ ਹਾਮੀ ਕੁਝ ਆਗੂਆਂ ਨੇ ਭਾਰਤ ਤੋਂ ਅਜ਼ਾਦੀ ਦਾ ਇਕਪਾਸੜ ਐਲਾਨ ਕਰ ਦਿੱਤਾ ਹੈ।

ਮਨੀਪੁਰ ਝੂਠੇ ਮੁਕਾਬਲੇ: ਕਾਤਲ ਪੁਲਿਸ ਵਾਲਿਆਂ ਦੇ ਹੱਕ ਵਿਚ ਖੜੀ ਹੋਈ ਭਾਰਤ ਸਰਕਾਰ

ਨਵੀਂ ਦਿੱਲੀ: ਭਾਰਤੀ ਸੁਪਰੀਮ ਕੋਰਟ ਵਿਚ ਚੱਲ ਰਹੇ ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ ਭਾਰਤ ਸਰਕਾਰ ਦੋਸ਼ੀ ਪੁਲਿਸ ਅਫਸਰਾਂ ਦੇ ਹਕ ਵਿਚ ਆ ਖੜੀ ਹੋਈ ...

ਮਨੀਪੁਰ: 12 ਸਾਲਾਂ ਦੇ ਅਜ਼ਾਦ ਖਾਨ ਨੂੰ ਝੂਠੇ ਮੁਕਾਬਲੇ ਵਿਚ ਮਾਰਨ ਦੇ ਦੋਸ਼ ਹੇਠ ਭਾਰਤੀ ਮੇਜਰ ਸਮੇਤ ਫੌਜੀਆਂ ਖਿਲਾਫ ਮਾਮਲਾ ਦਰਜ

ਚੰਡੀਗੜ੍ਹ: ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੀ ਭਾਰਤੀ ਸੁਪਰੀਮ ਕੋਰਟ ਦੇ ਹੁਕਮਾਂ ਨਾਲ ਜਾਂਚ ਕਰ ਰਹੀ ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ...

ਮਨੀਪੁਰ ਝੂਠੇ ਮੁਕਾਬਲਿਆਂ ਦੇ ਮਾਮਲਿਆਂ ਵਿਚ ਸੀਬੀਆਈ ਨੇ 14 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ ਕਤਲ ਕੇਸ ਦਰਜ ਕੀਤੇ

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ...

16 ਸਾਲ ਸੰਘਰਸ਼ ਕਰਨ ਤੋਂ ਬਾਅਦ ਭੁੱਖ ਹੜਤਾਲ ਤੋੜੇਗੀ ਇਰੋਮ ਸ਼ਰਮੀਲਾ

ਮਨੀਪੁਰ ਦੀ ‘ਲੋਹ ਔਰਤ’ ਇਰੋਮ ਚਾਨੂ ਸ਼ਰਮੀਲਾ ਵੱਲੋਂ ਫੌ਼ਜ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਕਾਨੂੰਨ ਅਫਸਪਾ ਖ਼ਿਲਾਫ਼ 16 ਸਾਲ ਪਹਿਲਾਂ ਵਿੱਢਿਆ ਸੰਘਰਸ਼ ਬਿਨਾਂ ਅਸਫਪਾ ਹਟਾਉਣ ਦੀ ਮੰਗ ਮੰਨੇ ਮੰਗਲਵਾਰ ਨੂੰ ਸਮਾਪਤ ਕੀਤਾ ਜਾ ਰਿਹਾ ਹੈ। ਸ਼ਰਮੀਲਾ ਦੇ ਭਰਾ ਇਰੋਮ ਸਿੰਘਜੀਤ ਮੁਤਾਬਕ ਹੱਕਾਂ ਲਈ ਜੂਝਣ ਵਾਲੀ 44 ਸਾਲਾ ਕਾਰਕੁਨ, ਜਿਸ ਨੂੰ ਸਾਲ 2000 ਤੋਂ ਜ਼ਿੰਦਾ ਰੱਖਣ ਲਈ ਧੱਕੇ ਨਾਲ ਨੱਕ ਰਾਹੀਂ ਖੁਰਾਕ ਦਿੱਤੀ ਜਾ ਰਹੀ ਹੈ, ਇਥੇ ਸਥਾਨਕ ਅਦਾਲਤ ਵਿੱਚ ਭੁੱਖ ਹੜਤਾਲ ਸਮਾਪਤ ਕਰੇਗੀ।