Tag Archive "manish-tiwari"

ਨੈ.ਇ.ਏ. ਦੀਆਂ ਤਾਕਤਾਂ ਵਿਚ ਵਾਧਾ: ਮਸਲਾ ਕੀ ਹੈ ਅਤੇ ਕੀ ਤਬਦੀਲੀ ਲਿਆਂਦੀ ਜਾ ਰਹੀ ਹੈ

ਭਾਰਤੀ ਦੀ ਸੰਘੀ ਹਕੂਮਤ ਵੱਲੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਨੈ.ਇ.ਏ.) ਦੀਆਂ ਤਾਕਤਾਂ ਵਿਚ ਵਾਧਾ ਕਰਨ ਵਾਲੇ ਇਕ ਤਜਵੀਜ਼ੀ-ਕਾਨੂੰਨ (ਬਿੱਲ) ਨੂੰ ਲੋਕ ਸਭਾ ਦੀ ਮਨਜੂਰੀ ਦਿਵਾਈ ਗਈ ਹੈ।

ਮਨੀਸ਼ ਤਿਵਾੜੀ ਨੂੰ ਟਿਕਟ ਦੀ ਚਰਚਾ ਨੇ ਕੈਪਟਨ ਅਤੇ ਰਵਨੀਤ ਬਿੱਟੂ ਨੂੰ ਆਹਮੋ-ਸਾਹਮਣੇ ਕੀਤਾ

ਸਾਬਕਾ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੂੰ ਲੁਧਿਆਣਾ (ਪੂਰਬੀ) ਤੋਂ ਟਿਕਟ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਲੁਧਿਆਣਾ ਤੋਂ ਮੌਜੂਦਾ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਧੜਿਆਂ ਵਿੱਚ ਚੱਲ ਰਹੀ ਠੰਢੀ ਜੰਗ ਹੁਣ ਜੱਗ-ਜ਼ਾਹਰ ਹੋਣ ਲੱਗੀ ਹੈ।