Tag Archive "manmohan-singh-khalsa-uk"

ਖ਼ਾਲਿਸਤਾਨੀ ਸਮਰਥਕਾਂ ਨੇ ਇੱਕਜੁਟਤਾ ਵਿਖਾਉਂਦਿਆਂ ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਦੀ ਪੰਥਕ ਘਾਲਣਾ ਨੂੰ ਯਾਦ ਕੀਤਾ

ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨੂੰ ਪੰਥ ਦੀਆਂ ਨਾਮਵਰ ਸ਼ਖਸੀਅਤਾਂ ਨੇ ਭਾਵ-ਭਿੰਨੀ ਸ਼ਰਧਾਂਜਲੀ ਭੇਂਟ ਕਰਦਿਆਂ ਉਹਨਾਂ ਦੇ ਸੰਘਰਸ਼ਮਈ ਜੀਵਨ ਬਾਬਤ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ।

ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਨੂੰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ

ਬਰਤਾਨੀਆ ਤੋਂ ਬਾਅਦ, ਦਲ ਖਾਲਸਾ ਦੇ ਮੋਢੀ ਮੈਂਬਰ ਮਨਮੋਹਨ ਸਿੰਘ ਖਾਲਸਾ ਨਮਿਤ ਸ਼ਰਧਾਂਜਲੀ ਸਮਾਗਮ ਨਨਕਾਣਾ ਸਾਹਿਬ ਵਿਖੇ 1 ਦਸੰਬਰ ਅਤੇ ਹੁਸ਼ਿਆਰਪੁਰ ਵਿਖੇ 3 ਦਸੰਬਰ ਨੂੰ ਆਯੋਜਿਤ ਕੀਤਾ ਜਾਵੇਗਾ।

ਭਾਈ ਮਨਮੋਹਣ ਸਿੰਘ ਖ਼ਾਲਸਾ ਦੇ ਵਿਛੋੜੇ ‘ਤੇ ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਵਲੋਂ ਦੁਖ ਦਾ ਪ੍ਰਗਟਾਵਾ

ਦਲ ਖਾਲਸਾ ਦੇ ਆਗੂ ਭਾਈ ਮਨਮੋਹਣ ਸਿੰਘ ਖਾਲਸਾ ਦਾ ਕੱਲ੍ਹ (20 ਨਵੰਬਰ, 2017) ਨੂੰ ਅਕਾਲ ਚਲਾਣਾ ਹੋ ਗਿਆ ਸੀ। ਉਹਨਾਂ ਦੇ ਅਕਾਲ ਚਲਾਣੇ 'ਤੇ ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ.ਕੇ. ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।