Tag Archive "mastuana-sahib-jorh-mela-2025"

Mastuana Sahib

ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸਾਲਾਨਾ ਜੋੜ ਮੇਲੇ ਮੌਕੇ ਮਾਹੌਲ ਬਿਲਕੁਲ ਗੁਰਮਤਿ ਅਨੁਸਾਰੀ ਰਿਹਾ

ਸੰਤ ਅਤਰ ਸਿੰਘ ਜੀ ਮਸਤੂਆਣਾ ਸਾਹਿਬ (ਸੰਗਰੂਰ) ਵਾਲਿਆਂ ਦੀ 98ਵੀਂ ਬਰਸੀ ਨੂੰ ਸਮਰਪਿਤ ਕਰਵਾਏ ਜਾਂਦੇ ਜੋੜ ਮੇਲੇ ਦਾ ਮਾਹੌਲ ਇਸ ਸਾਲ ਬਿਲਕੁਲ ਗੁਰਮਤਿ ਅਨੁਸਾਰੀ ਰਿਹਾ। ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਸਿਰਫ ਗੁਰਮਤਿ ਸਾਹਿਤ, ਕਕਾਰਾਂ ਆਦਿ ਦੀਆਂ ਦੁਕਾਨਾਂ ਹੀ ਅਤੇ ਦਸਤਾਰ ਸਿਖਲਾਈ ਕੈਂਪ, ਖੂਨਦਾਨ ਕੈਂਪ ਅਤੇ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀਆਂ ਹੀ ਲੱਗੀਆਂ।

Bhai Daljit Singh Bittu

ਜਦੋਂ ਕਿਸੇ ਨੇ ਸੰਤਾਂ ਨੂੰ ਪੁੱਛਿਆ ਕਿ “ਸੰਤ ਜੀ, ਖਾਲਸਾ ਰਾਜ ਕਦੋਂ ਆਵੇਗਾ…?”

ਮਸਤੂਆਣਾ ਸਾਹਿਬ ਦੇ ਸਲਾਨਾ ਜੋੜਮੇਲ ਮੌਕੇ ੩੧ ਜਨਵਰੀ ੨੦੨੫ ਨੂੰ ਅਕਾਲ ਕੌਂਸਲ ਮਸਤੂਆਣਾ ਸਾਹਿਬ ਦੇ ਮੰਚ ਤੋਂ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਥ ਸੇਵਕ ਭਾਈ ਦਲਜੀਤ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਥੇ ਇਹ ਤਕਰਿਰ ਸਿੱਖ ਸਿਆਸਤ ਦੇ ਦਰਸ਼ਕਾਂ/ਸਰੋਤਿਆਂ ਦੀ ਜਾਣਕਾਰੀ ਹਿਤ ਸਾਂਝੀ ਕੀਤੀ ਜਾ ਰਹੀ ਹੈ।