ਆਸਟ੍ਰੇਲੀਆ ਰਹਿੰਦੇ ਸਿੱਖ ਭਾਈਚਾਰੇ ਦੀ ਸਰਗਰਮੀ ਤੇ ਭਾਰਤ ਸਰਕਾਰ ਦੀ ਵਿਦੇਸ਼ੀ ਦਖਲਅੰਦਾਜ਼ੀ ਦੇ ਆਸਟ੍ਰੇਲੀਆ ਦੇ ਸਿੱਖ ਭਾਈਚਾਰੇ ਉੱਤੇ ਪੈ ਰਹੇ ਅਸਰਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਦੇ ਨੁਮਾਇੰਦੇ ਭਾਈ ਸੁਖਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਪੰਜਾਬ ਵਿਚ ਪਰਵਾਸੀਆਂ ਦੀ ਬੇਰੋਕ ਆਮਦ ਦੇ ਮਸਲੇ ਉੱਤੇ ਪੰਜਾਬ ਦੇ ਸਮਾਜੀ-ਸਿਆਸੀ ਕਾਰਕੁੰਨਾਂ ਵੱਲੋਂ ਕੀਤੀ ਪੱਤਰਕਾਰ ਵਾਰਤਾ
ਭੋਗਪੁਰ (ਜਿਲ੍ਹਾ ਜਲੰਧਰ) ਨੇੜੇ ਪਿੰਡ ਲੋਹਾਰਾਂ ਚਾੜ੍ਹਕੇ ਵਿਖੇ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਵਿਖੇ ਦਿੱਤੇ ਇਸ ਵਖਿਆਨ ਦੌਰਾਨ ਡਾ. ਸੇਵਕ ਸਿੰਘ ਨੇ ਸਿੱਖਿਆ ਵਿਚ ਭਾਖਾ (ਬੋਲੀ) ਦਾ ਮਹੱਤਵ ਬਿਆਨ ਕੀਤਾ ਅਤੇ ਇਸ ਬਾਰੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਕਿ ਪੰਜਾਬ ਵਿਚ ਹੋ ਰਹੇ ਵੱਡੇ ਪੱਧਰ ਉੱਤੇ ਪਰਵਾਸ ਦਾ ਸਿੱਖਿਆ ਨਾਲ ਕੀ ਸੰਬੰਧ ਹੈ।