Tag Archive "mining-in-punjab"

ਰੇਤ ਖੱਡਾਂ ਦੀ ਨਿਲਾਮੀ ‘ਚ ਭ੍ਰਿਸ਼ਟਾਚਾਰ: ਜਾਂਚ ਕਰ ਰਹੇ ਨਾਰੰਗ ਕਮਿਸ਼ਨ ਨੇ ਕੈਪਟਨ ਨੂੰ ਸੌਂਪੀ ਰਿਪੋਰਟ

ਰੇਤੇ ਦੀਆਂ ਖੱਡਾਂ ਦੀ ਨਿਲਾਮੀ ’ਚ ਬੇਨਿਯਮੀਆਂ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਵੀਰਵਾਰ (10 ਅਗਸਤ) ਨੂੰ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ। ਮੁੱਖ ਮੰਤਰੀ ਦਫਤਰ ਅਤੇ ਹੋਰਨਾਂ ਨੇ ਰਿਪੋਰਟ ਬਾਰੇ ਚੁੱਪ ਵੱਟ ਲਈ ਹੈ, ਪਰ ਕਮਿਸ਼ਨ ਵਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਦੇ ਆਸਾਰ ਹਨ।