Tag Archive "modi"

ਸਿੱਖ ਸਿਆਸਤ ਦੀ ਵੈਬਸਾਈਟ ਬੰਦ ਕਰਕੇ ਮੰਨੂਵਾਦੀਏ ਕੱਢ ਰਹੇ ਹਨ ਸਿੱਖੀ ਨਾਲ ਦੁਸ਼ਮਣੀ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ

ਸਿੱਖ ਸਿਆਸਤ ਦੀ ਅੰਗਰੇਜੀ ਮੀਡੀਅਮ ਦੀ ਵੈਬਸਾਈਟ ਪੰਜਾਬ ਤੇ ਭਾਰਤ ਵਿੱਚ ਬੰਦ ਕਰਕੇ ਮੰਨੂਵਾਦੀਏ ਤੇ 84 ਵਾਲੇ ਸਿੱਖੀ ਨਾਲ ਦੁਸ਼ਮਣੀ ਕੱਢ ਰਹੇ ਹਨ।

ਅਕਾਲੀ ਦਲ ਭਾਜਪਾ ਦਾ ਸਭ ਤੋਂ ਪੁਰਾਣਾ ਤੇ ਸੱਚਾ-ਸੁੱਚਾ ਸਾਥੀ: ਬਾਦਲ

ਨਵੀਂ ਦਿੱਲੀ, (20 ਮਈ 2014):- ਅੱਜ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ-ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 16ਵੀਆਂ ਲੋਕ ਸਭਾ ਚੋਣਾਂ ਵਿੱਚ ਪੂਰਨ ਬਹੁਮਤ ਲੈ ਕੇ ਭਾਜਪਾ ਦੀ ਅਗਵਾਈ ਹੇਠ ਕੇਂਦਰ ਵਿੱਚ ਸਰਕਾਰ ਬਣਾਉਣ ਜਾ ਰਹੇ ਨਰਿੰਦਰ ਮੋਦੀ ਨੂੰ ਗੁਜਰਾਤ ਭਵਨ ਵਿਖੇ ਮਿਲ ਕੇ ਅੱਜ ਜਿੱਤ ਦੀ ਵਧਾਈ ਦਿੱਤੀ।

ਝੂਠੇ ਪੁਲਿਸ ਮੁਕਾਬਲੇ ਦੇ ਕੇਸ ‘ਚ ਮੋਦੀ ਦੇ ਨੇੜਲੇ ਸਾਥੀ ਅਮਿਤ ਸ਼ਾਹ ਨੂੰ ਸੀਬੀਆਈ ਅਦਾਲਤ ਨੇ ਕੀਤਾ ਤਲਬ

ਮੁੰਬਈ, (10 ਮਈ 2014): - ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤੁਲਸੀਰਾਮ ਪ੍ਰਜਾਪਤੀ ਫ਼ਰਜੀ ਮੁੱਠਭੇੜ ਕਾਂਡ 'ਚ ਭਾਜਪਾ ਦੇ ਪ੍ਰਧਾਨ ਮੰਤਰੀ ਅਹੁੱਦੇ ਦੇ ਉਮੀਦਵਾਰ ਨਰਿੰਦਰ ਮੋਦੀ ਦੇ ਕਰੀਬੀ ਅਮਿਤ ਸ਼ਾਹ ਤੇ ਹੋਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਤਲਬ ਕੀਤਾ।