Tag Archive "namdhari"

ਨਾਮਧਾਰੀ ਸੰਪਰਦਾ ਦੇ ਖਿਲਾਫ ਕਾਰਵਾਈ ਨਾ ਕਰਨ ਤੇ ਸ਼੍ਰੋਮਣੀ ਕਮੇਟੀ ਖਿਲਾਫ ਕੇਸ ਦਾਇਰ

ਭਾਈ ਬਲਦੇਵ ਸਿੰਘ ਸਿਰਸਾ ਨੇ ਸ਼੍ਰੋਮਣੀ ਕਮੇਟੀ ਖ਼ਿਲਾਫ਼ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਵਿੱਚ ਕੇਸ ਦਾਇਰ ਕੀਤਾ

ਖਾਲਸਾਈ ਮਰਿਯਾਦਾ ਨੂੰ ਨਾਮਧਾਰੀ ਸੰਗਤ ਪੂਰਨ ਰੂਪ ‘ਚ ਧਾਰਣ ਕਰੇਗੀ: ਠਾਕੁਰ ਦਲੀਪ ਸਿੰਘ

ਇੱਥੇ ਹੋਏ ਨਾਮਧਾਰੀ ਸ਼ਹੀਦੀ ਸਮਾਗਮ ਦੌਰਾਨ ਨਾਮਧਾਰੀ ਮੁਖੀ ਠਾਕੁਰ ਦਲੀਪ ਸਿੰਘ ਨੇ ਕਿਹਾ ਕਿ ਨਾਮਧਾਰੀ ਅੰਮਿ੍ਤਧਾਰੀ ਪੰਜ ਕਕਾਰਾਂ ਦੇ ਧਾਰਨੀ ਹਨ ਤੇ ਦਸਵੇਂ ਪਾਤਸ਼ਾਹ ਦੀ ਦੱਸੀ ਮਰਿਆਦਾ 'ਤੇ ਪਹਿਰਾ ਦਿੰਦੇ ਹਨ।ਨਾਮਧਾਰੀ ਸ਼ਹੀਦਾਂ ਦੀ ਯਾਦ 'ਚ ਸਥਾਨਕ ਪਟਾਕਾ ਮਾਰਕਿਟ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਾਮਧਾਰੀ ਮੁੱਖੀ ਠਾਕੁਰ ਦਲੀਪ ਸਿੰਘ ਵੱਲੋਂ ਕ੍ਰਾਤੀਕਾਰੀ ਕਦਮ ਚੁਕਦਿਆਂ ਇਤਿਹਾਸਕ ਫੈਸਲਾ ਲੈਂਦਿਆਂ ਨਾਮਧਾਰੀ ਸਿੱਖਾਂ ਨੂੰ ਮੁੜ ਤੋਂ ਵੱਡੀ ਸ੍ਰੀ ਸਾਹਿਬ ਧਾਰਨ ਕਰਵਾਈ ਗਈ ਹੈ।