Tag Archive "national-green-tribunal"

ਐਨਜੀਟੀ ਨੇ ਬਿਆਸ, ਸਤਲੁੱਜ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਦੇ ਹੁਕਮ ਦਿੱਤੇ

ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ...

ਦਰਿਆਈ ਪਾਣੀਆਂ ਵਿਚ ਪ੍ਰਦੂਸ਼ਣ ਸਬੰਧੀ ਐਨਜੀਟੀ ਵਲੋਂ ਕੇਂਦਰ, ਪੰਜਾਬ ਤੇ ਰਾਜਸਥਾਨ ਸਰਕਾਰਾਂ ਨੂੰ ਨੋਟਿਸ

ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਪਿੰਡ ...

ਸਰਕਾਰ ਪਰਾਲੀ ਸਾਂਭਣ ਲਈ 6000 ਪ੍ਰਤੀ ਏਕੜ ਦੇਵੇ ਨਹੀਂ ਅਸੀਂ ਪਰਾਲੀ ਸਾੜਨ ਲਈ ਮਜਬੂਰ ਹੋਵਾਂਗੇ: ਕਾਦੀਆਂ

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਅੱਜ (25 ਸਤੰਬਰ) ਇਕ ਪ੍ਰੈਸ ਨੋਟ ਜਾਰੀ ਕਰਕੇ ਕਿਹਾ ਕਿ ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਦਿੱਤੇ ਗਏ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਵਿਚ ਦਰੱਖਤ ਵੱਢਣ ‘ਤੇ ਲਾਈ ਰੋਕ

ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ ਜੀ ਟੀ) ਨੇ ਪੰਜਾਬ ਵਿੱਚ ਰੁੱਖ ਕੱਟਣ ਉੱਤੇ ਰੋਕ ਲਾ ਦਿੱਤੀ ਹੈ। ਟ੍ਰਿਬਿਊਨਲ ਨੇ ਅਗਲੀ ਸੁਣਵਾਈ ਹੋਣ ਤੱਕ ਪੰਜਾਬ ਸਰਕਾਰ ਨੂੰ ਕਿਸੇ ਵੀ ਕਾਰਨ ਰੁੱਖ ਨਾ ਵੱਢਣ ਦੇ ਹੁਕਮਾਂ ਦੇ ਨਾਲ ਪੰਜਾਬ ਸਰਕਾਰ ਤੋਂ ਹੁਣ ਤੱਕ ਵੱਢੇ ਗਏ ਰੁੱਖਾਂ ਅਤੇ ਨਵੇਂ ਪੌਦੇ ਲਾਉਣ ਲਈ ਕੀਤੀ ਕਾਰਵਾਈ ਬਾਰੇ ਰਿਕਾਰਡ 9 ਅਗਸਤ ਤੱਕ ਪੇਸ਼ ਕਰਨ ਲਈ ਵੀ ਕਿਹਾ ਹੈ।