Tag Archive "om-parkash-soni"

ਵਧੀ ਠੰਡ ਅਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਕੂਲਾਂ ਦਾ ਸਮਾਂ ਤਬਦੀਲ

ਪੰਜਾਬ ਵਿਚ ਪਿਛਲੇ ਕਈਂ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਡ ਨੂੰ ਖਿਆਲ ਵਿਚ ਰੱਖਦਿਆਂ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ,ਮਿਡਲ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।

11ਵੀਂ ਤੇ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦਾ ਪਹਿਲਾ ਪਾਠ 15 ਦਿਨਾਂ ਵਿਚ ਜਾਰੀ ਕੀਤਾ ਜਾਵੇਗਾ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ 11ਵੀ ਅਤੇ 12ਵੀ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਨ ਸਮੱਗਰੀ ਅਗਲੇ 15 ...