ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਨੇ ਇਕ ਕਿਤਾਬ ਲਿਖ ਕੇ ਖਾ+ਲਿਸਤਾ+ਨ ਦੇ ਸਿੱਖ ਸੰਘਰਸ਼ ਨੂੰ ਇਕ ਸਾਜਿਸ਼ ਦੱਸਿਆ ਹੈ। ਜੀ.ਬੀ. ਸਿੱਧੂ ਦੀ ਕਿਤਾਬ ਦਾ ਸਬੂਤਾਂ ਅਤੇ ਤੱਥਾਂ ਸਮੇਤ ਜਵਾਬ ਦਿੰਦੇ ਹੋਏ ਪੰਥ ਸੇਵਕ ਭਾਈ ਨਰਾਇਣ ਸਿੰਘ ਨੇ "ਖ਼ਾ+ਲਿਸਤਾ+ਨ ਵਿਰੁਧ ਸਾਜਿਸ਼" ਨਾਮ ਦੀ ਕਿਤਾਬ ਲਿਖੀ ਹੈ।
ਸਾਬਕਾ ਰਾਅ ਅਧਿਕਾਰੀ ਜੀ ਬੀ ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦੇ ਸਬੂਤਾਂ ਸਹਿਤ ਜਵਾਬ ਵਜੋਂ ਭਾਈ ਨਰਾਇਣ ਸਿੰਘ ਵੱਲੋਂ ਲਿਖੀ ਕਿਤਾਬ “ਖ਼ਾਲਿਸਤਾਨ ਵਿਰੁਧ ਸਾਜਿਸ਼” ਉੱਤੇ ਹੋਈ ਵਿਚਾਰ ਚਰਚਾ ਹੋਈ
ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਸਾਬਕਾ ਅਧਿਕਾਰੀ ਜੀ. ਬੀ. ਸਿੱਧੂ ਦੀ ਕਿਤਾਬ “ਖਾਲਿਸਤਾਨ ਦੀ ਸਾਜਿਸ਼” ਦਾ ਸੂਬਤਾਂ ਸਹਿਤ ਜਵਾਬ ਪੇਸ਼ ਕਰਦੀ ਭਾਈ ਨਰਾਇਣ ਸਿੰਘ ਦੀ ਲਿਖੀ ਕਿਤਾਬ “ਖ਼ਾਲਿਸਤਾਨ ਦੀ ਸਾਜਿਸ਼” ਉੱਤੇ ਵਿਚਾਰ ਚਰਚਾ ੬ ਜੁਲਾਈ ਦਿਨ ਐਤਵਾਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ।
19 ਮਈ 2025 ਨੂੰ ਮੁਹਾਲੀ ਦੀ ਅਦਾਲਤ ਨੇ ਭਾਈ ਜ+ਗ*ਤਾ+ਰ ਸਿੰਘ ਹ+ਵਾ*ਰਾ ਵਿਰੁਧ ਚੱਲ ਰਿਹਾ ਆਖਰੀ ਮੁਕਦਮਾ ਬਰ ਕਰ ਦਿੱਤਾ ਹੈ। ਹੁਣ ਇਹ ਸਵਾਲ ਪੁੱਛਿਆ ਜਾ ਰਿਹਾ ਹੈ ਕਿ ਕੀ ਇਸ ਤੋਂ ਬਾਅਦ ਹੁਣ ਭਾਈ ਹ*ਵਾ+ਰਾ ਦੀ ਰਿਹਾਈ ਹੋ ਸਕਦੀ ਹੈ?
ਭਾਈ ਨਰਾਇਣ ਸਿੰਘ ਚੌੜਾ ਦੀ ਜਮਾਨਤ ਉੱਤੇ ਰਿਹਾਈ ਬਾਰੇ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨਾਲ ਰੋਪੜ ਜੇਲ੍ਹ ਦੇ ਬਾਹਰ 26 ਮਾਰਚ 2025 ਨੂੰ ਹੋਈ ਖਾਸ ਗੱਲਬਾਤ ਸਾਂਝੀ ਕਰ ਰਹੇ ਹਾਂ। ਆਪ ਸੁਣ ਕੇ ਅਗਾਂਹ ਸਾਂਝੀ ਕਰ ਦਿਓ ਜੀ।
ਜਗਤਾਰ ਸਿੰਘ ਜੱਗੀ ਜੌਹਲ ਨੂੰ 4 ਨਵੰਬਰ 2017 ਨੂੰ ਠਾਣਾ ਬਾਘਾ ਪੁਰਾਣਾ (ਮੋਗਾ) ਪੁਲਸ ਵਲੋਂ ਜਿਸ ਕੇਸ ਮੁਕੱਦਮਾ ਨੰਬਰ 193/17-12-2026 ਵਿਚ ਰਾਮਾਂ ਮੰਡੀ, ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਉਸ ਕੇਸ ਦਾ ਫੈਸਲਾ 7 ਸਾਲ 4 ਮਹੀਨੇ ਬਾਦ 4 ਮਾਰਚ 2025 ਨੂੰ ਵਧੀਕ ਸੈਸ਼ਨਜ਼ ਜੱਜ ਮੋਗਾ ਸ. ਹਰਜੀਤ ਸਿੰਘ, ਯੂ.ਏ.ਪੀ.ਏ ਸਪੈਸ਼ਲ ਅਦਾਲਤ ਮੋਗਾ ਵਲੋਂ ਕਰ ਦਿੱਤਾ ਗਿਆ, ਜਿਸ ਤਹਿਤ ਜੱਗੀ ਜੌਹਲ ਸਮੇਤ ਪੰਜ ਨੌਜਵਾਨਾਂ ਨੂੰ ਬਰੀ ਕਰ ਦਿੱਤਾ ਗਿਆ ਤੇ 3 ਹੋਰਾਂ ਨੂੰ ਅਸਲਾ ਐਕਟ ਤਹਿਤ 2-2 ਸਾਲ ਦੀ ਸਜ਼ਾ ਤੇ ਰੁਪਏ 3000/- ਜੁਰਮਾਨਾ ਕੀਤਾ ਗਿਆ।
ਮੋਗਾ ਦੀ ਯੁਆਪਾ ਵਿਸ਼ੇਸ਼ ਅਦਾਲਤ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਵੱਲੋਂ ਅੱਜ ਇਕ ਅਹਿਮ ਫੈਸਲਾ ਸੁਣਾਉਂਦਿਆਂ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨੂੰ ਬਾਘਾਪੁਰਾਣਾ ਠਾਣੇ ਵਿਚ ਦਰਜ਼ ਇਕ ਮਾਮਲੇ ਵਿਚੋਂ ਬਰੀ ਕਰ ਦਿੱਤਾ ਹੈ।
ਮੋਦੀ ਸਰਕਾਰ ਨੇ ਇੰਡੀਆ ਦੇ ਫੌਜਦਾਰੀ ਕਾਨੂੰਨਾਂ (ਕ੍ਰਿਮਿਨਲ ਕੋਡ) ਵਿਚ ਤਬਦੀਲੀਆਂ ਕੀਤੀਆਂ ਹਨ ਅਤੇ ਭਾਰਤੀ ਦੰਡਾਵਲੀ (ਇੰਡੀਅਨ ਪੀਨਲ ਕੋਡ) ਨੂੰ ਨਵੇਂ ਬਣਾਏ ਗਏ ਭਾਰਤੀ ਨਿਆ ਸੰਹਿਤਾ ੨੦੨੩ ਦਾ ਰੂਪ ਦਿੱਤਾ ਹੈ।
ਲੰਘੇ ਤਕਰੀਬਨ ਸੱਤ ਸਾਲ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਦੇ ਜਸਟਿਸ ਪ੍ਰਤਿਭਾ ਐਮ. ਸਿੰਘ ਤੇ ਜਸਟਿਸ ਅਮਿਤ ਸ਼ਰਮਾ (ਜੋ ਪਹਿਲਾਂ ਐਨ.ਆਈ.ਏ ਦਾ ਵਕੀਲ ਹੁੰਦਾ ਸੀ) ਦੇ ਦੋਹਰੇ ਬੈਂਚ ਨੇ ਐਨ.ਆਈ.ਏ. ਦੇ 7 ਕੇਸਾਂ ਵਿਚ ਜਮਾਨਤਾਂ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
Next Page »