Tag Archive "paramjit-singh-mand"

ਸਿਨੇਮਾ ਘਰ ਫ਼ਿਲਮ ‘ਮਨਮਰਜ਼ੀਆਂ’ ਦੀ ਸਕਰੀਨਿੰਗ ਨੂੰ ਤੁਰੰਤ ਬੰਦ ਕਰਨ: ਸਿੱਖ ਯੂਥ ਆਫ ਪੰਜਾਬ

ਅੰਮ੍ਰਿਤਸਰ: ਹਿੰਦੀ ਫ਼ਿਲਮ ‘ਮਨਮਰਜ਼ੀਆਂ’ ਵਿੱਚ ਸਿੱਖ ਸਿਧਾਂਤਾਂ ਦੇ ਉਲਟ ਦਰਸਾਏ ਗਏ ਦ੍ਰਿਸ਼ ਜਿਵੇਂ ਕਿ ਸਿੱਖ ਕਿਰਦਾਰ ਨੂੰ ਸਿਗਰਟ ਪੀਂਦਿਆਂ ਦਿਖਾਉਣਾ, ਟੋਪੀ ਦੀ ਤਰ੍ਹਾਂ ਦਸਤਾਰ ਨੂੰ ...

ਪੰਜਾਬ ਦੇ ਪਾਣੀਆਂ ਉੱਪਰ ਹੱਕ ਸਿਰਫ਼ ਪੰਜਾਬ ਦੇ ਲੋਕਾਂ ਦਾ ਹੈ ਨਾ ਕਿ ਭਾਰਤ ਦਾ: ਸਿੱਖ ਯੂਥ ਆਫ਼ ਪੰਜਾਬ

ਅੰਮ੍ਰਿਤਸਰ: 5 ਸਤੰਬਰ ਨੂੰ ਐੱਸ.ਵਾਈ.ਐੱਲ ਨਹਿਰ ਉੱਪਰ ਸੁਪਰੀਮ ਕੋਰਟ ਦਾ ਫੈਸਲਾ ਆਉਣਾ ਹੈ ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਦਿੱਲੀ ...

ਸਿੱਖ ਯੂਥ ਆਫ ਪੰਜਾਬ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕੀਤਾ

ਮੋਗਾ: ਸਿੱਖ ਯੂਥ ਆਫ ਪੰਜਾਬ ਨੇ ਆਪਣੇ ਨਵੇਂ ਜਥੇਬੰਦਕ ਢਾਂਚੇ ਦਾ ਗਠਨ ਕਰਦਿਆਂ 15 ਮੈਂਬਰੀ ਪ੍ਰਬੰਧਕ ਕਮੇਟੀ ਅਤੇ 20 ਮੈਂਬਰੀ ਵਰਕਿੰਗ ਕਮੇਟੀ ਅਹੁਦੇਦਾਰਾਂ ਦਾ ਐਲਾਨ ...

ਫਿਲਮ ਖਿਲਾਫ ਮੋਰਚੇ ਮਗਰੋਂ ਸਿੱਖ ਨੌਜਵਾਨਾਂ ਨੇ ਸ਼੍ਰੋਮਣੀ ਕਮੇਟੀ ਖਿਲਾਫ ਖੋਲਿਆ ਮੋਰਚਾ, 24 ਨੂੰ ਅੰਮ੍ਰਿਤਸਰ ਸੱਦਿਆ ਇਕੱਠ

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ (ਅੰਮ੍ਰਿਤਸਰ) ਨੇ ਕਿਹਾ ਹੈ ਕਿ ਸਿੱਖੀ ਸਿਧਾਂਤ ਅਤੇ ਅਕਾਲ ਤਖਤ ਸਾਹਿਬ ਦੇ ...

ਅਸੀਂ ਭਾਰਤ ਸਰਕਾਰ ਦੇ ਨੁਮਾਇੰਦਿਆਂ ਨੂੰ ਸਾਫ ਕਿਹਾ ਹੈ ਕਿ ਨਾਨਕ ਸ਼ਾਹ ਫ਼ਕੀਰ ਫਿਲਮ ਤੇ ਪਾਬੰਦੀ ਲਾਓ ਨਹੀਂ ਤਾਂ ਗਵਰਨਰ ਹਾਊਸ ਘੇਰਾਂਗੇ: ਸਿੱਖ ਯੂਥ ਆਫ ਪੰਜਾਬ

ਸਿੱਖ ਯੂਥ ਆਫ ਪੰਜਾਬ ਵੱਲੋਂ ਨਾਨਕ ਸ਼ਾਹ ਫ਼ਕੀਰ ਫਿਲਮ ਤੇ ਪਾਬੰਦੀ ਦੀ ਮੰਗ ਨੂੰ ਲੈ ਕਰ ਪੰਜਾਬ ਦੇ ਗਵਰਨਰ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕਰਨ ਦੇ ਐਲਾਨ ਟਨ ਬਾਅਦ ਚੰਡੀਗੜ੍ਹ ਪ੍ਰਸ਼ਾਸ਼ਨ ਦੇ ਲੰਘੀ ਰਾਤ ਤੋਂ ਹੀ ਸਰਗਰਮੀ ਕਰਦੀਆਂ ਸਿੱਖ ਨੌਜਵਾਨਾਂ ਨੂੰ ਆਪਣੀ ਗੱਲ ਗਵਰਨਰ ਹਾਊਸ ਆ ਕੇ ਕਰਨ ਲਈ ਕਿਹਾ।

ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ‘ਤੇ ਮੁਕੰਮਲ ਪਾਬੰਦੀ ਲਈ ਸਿੱਖ 12 ਅਪ੍ਰੈਲ ਨੂੰ ਘੇਰਨਗੇ ਗਵਰਨਰ ਦੀ ਰਿਹਾਇਸ਼

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਸਿੱਖ ਜਗਤ ਦੀਆਂ ਸਮੁੱਚੀਆਂ ਸੰਸਥਾਵਾਂ ਵਲੋਂ ਪੂਰਨ ਤੌਰ ‘ਤੇ ਰੱਦ ਕਰਨ ਦੇ ਬਾਵਜੂਦ ਹੁਣ ਜਦੋਂ ਫਿਲਮ ਨਿਰਮਾਤਾ ਹਰਿੰਦਰ ...

ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਸਿੱਖ ਯੂਥ ਆਫ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਮੰਡ ਦੇ ਵਿਚਾਰ (ਵੀਡੀਓ)

ਗੁਰੂ ਸਾਹਿਬਾਨ, ਗੁਰੂ ਪਰਿਵਾਰਾਂ ਅਤੇ ਗੁਰਸਿੱਖਾਂ ਦੇ ਵੱਖੋ-ਵੱਖ ਤਕਨੀਕੀ ਢੰਗਾਂ ਨਾਲ ਫਿਲਮਾਂਕਣ ਬਾਰੇ ਸਿੱਖ ਨਜ਼ਰੀਏ ਜਾਣਨ ਬਾਬਤ ਸਿੱਖ ਸਿਆਸਤ ਵਲੋਂ ਵੱਖ-ਵੱਖ ਸਿੱਖ ਬੁੱਧਜੀਵੀਆਂ, ਨੁਮਾਂਇੰਦਿਆਂ ਨਾਲ ...

ਖਾਸ ਰਿਪੋਰਟ: ਨਾਨਕ ਸ਼ਾਹ ਫਕੀਰ ਵਿਵਾਦਤ ਫਿਲਮ ਖਿਲਾਫ ਰੋਸ ਵਧਿਆ; ਪੰਥਕ ਸਖਸ਼ੀਅਤਾਂ ਨੇ ਫਿਲਮ ਰੱਦ ਕੀਤੀ

"ਨਾਨਕ ਸ਼ਾਹ ਫਕੀਰ" ਨਾਮੀ ਵਿਵਾਦਿਤ ਫਿਲਮ ਇਕ ਵਾਰ ਫੇਰ ਚਰਚਾ ਵਿਚ ਹੈ ਕਿਉਂਕਿ ਫਿਲਮ ਦੇ ਨਿਰਮਾਤਾ ਨੇ ਸਿੱਖ ਜਗਤ ਦੇ ਰੋਹ ਨੂੰ ਅੱਖੋਂ-ਪਰੋਖੇ ਕਰਦਿਆਂ ਇਸ ਫਿਲਮ ਨੂੰ ਦੁਬਾਰਾ ਜਾਰੀ ਕਰਨ ਦਾ ਐਲਾਨ ਕੀਤਾ ਹੈ। ਇਸ ਵਾਰ ਫਿਲਮ ਨਿਰਮਾਤਾ ਨੂੰ ਭਾਰਤੀ ਰਾਜਸੀ ਤੰਤਰ ਦੇ ਕਾਬੂ ਹੇਠ ਵਿਚਰਦੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰੀ ਸ਼ਹਿ ਦਿੱਤੀ ਜਾ ਰਹੀ ਹੈ ਤੇ ਸ਼੍ਰੋਮਣੀ ਕਮੇਟੀ ਵੀ ਸਿੱਖ ਜਗਤ ਦਾ ਰੋਸ ਸਹੇੜਨ ਦੀ ਪੂਰੀ ਤਿਆਰੀ ਵਿਚ ਨਜ਼ਰ ਆ ਰਹੀ ਹੈ।

ਪੰਜਾਬ ਅਤੇ ਕਿਸਾਨਾਂ ਨੂੰ ਆਰਥਿਕ ਮੰਦਹਾਲੀ ਵਿਚੋਂ ਕੱਢਣ ਲਈ ਵਾਹਗਾ ਸਰਹੱਦ ਰਾਹੀਂ ਵਪਾਰ ਖੋਲਿਆ ਜਾਵੇ: ਸਿੱਖ ਯੂਥ ਆਫ ਪੰਜਾਬ

'ਸਿੱਖ ਯੂਥ ਆਫ਼ ਪੰਜਾਬ' ਵਲੋਂ ਬੀਤੇ ਦਿਨ (24 ਦਸੰਬਰ ਨੂੰ) ਨੌਜਵਾਨਾਂ ਇਕ ਕਾਨਫਰੰਸ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਕਰਵਾਈ ਗਈ। ਜਥੇਬੰਦੀ ਦੇ 9ਵੇਂ ਸਥਾਪਨਾ ਦਿਹਾੜੇ ਤੇ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਪਰਪਤ ਕਰਕੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਕਾਰਵਾਈ ਗਈ ਇਸ ਕਾਨਫਰੰਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

‘ਸਿੱਖ ਯੂਥ ਆਫ਼ ਪੰਜਾਬ’ ਵਲੋਂ 24 ਦਸੰਬਰ ਨੂੰ ਕਾਨਫਰੰਸ: “ਕਿਸਾਨੀ ਮਸਲੇ, ਵਿਦਿਅਕ ਅਤੇ ਸਭਿਆਚਾਰਕ ਸਮਸਿਆਵਾਂ” ਵਿਸ਼ਿਆਂ ‘ਤੇ ਹੋਵੇਗੀ ਚਰਚਾ

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਭਰਾ ਲੰਮੇ ਸਮੇਂ ਤੋਂ ਆਰਥਿਕ ਮੰਦਹਾਲੀ ਵਿੱਚੋਂ ਗੁਜ਼ਰ ਰਹੇ ਹਨ ਅਤੇ ਨਿਤ ਦਿਨ ਹੋ ਰਹੀਆਂ ਖੁਦਕੁਸ਼ੀਆਂ ਇਸ ਦੁਖਾਂਤ ਦੀ ਤਲਖ ਸਚਾਈ ਹੈ। ਉਹਨਾਂ ਕਿਹਾ ਕਿ ਨਵੇਂ ਮੌਕੇ ਪੈਦਾ ਨਾ ਹੋਣ ਕਾਰਨ ਅਤੇ ਵਿਦਿਆ ਦਾ ਮਿਆਰ ਘੱਟਣ ਨਾਲ ਨੌਜਵਾਨ ਪੜ੍ਹ ਲਿਖ ਕੇ ਵੀ ਬੇ-ਰੁਜ਼ਗਾਰ ਹਨ ਅਤੇ ਵਿਦੇਸ਼ਾਂ ਨੂੰ ਜਾਣ ਨੂੰ ਤਰਜੀਹ ਦੇ ਰਹੇ ਹਨ।

« Previous PageNext Page »