Tag Archive "powercom"

ਪੰਜਾਬ ਦੇ ਸ਼ਹਿਰੀ ਖੇਤਰਾਂ ‘ਚ ਬਿਜਲੀ 1 ਨਵੰਬਰ ਤੋਂ 2 ਫੀਸਦੀ ਮਹਿੰਗੀ ਮਿਲੇਗੀ

ਪੰਜਾਬ ਵਿੱਚ ਇੱਕ ਨਵੰਬਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਸੋਮਵਾਰ (16 ਅਕਤੂਬਰ, 2017) ਨੂੰ ਜਾਰੀ ਵੀ ਕਰ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਬਿਜਲੀ ਦੀ ਵਰਤੋਂ, ਵੇਚਣ ਵਾਲਿਆਂ ਨੂੰ 2 ਫ਼ੀਸਦੀ ਦੇ ਕਰੀਬ ਬਿਜਲੀ ‘ਤੇ ਕਰ ਦੀ ਅਦਾਇਗੀ ਕਰਨੀ ਹੋਵੇਗੀ।