Tag Archive "prof-gurvinder-singh-dhaliwal"

ਕੈਨੇਡਾ ਦੀਆਂ ਚੋਣਾਂ ‘ਚ ਸਿੱਖ ਨਸਲਕੁਸ਼ੀ ਦਾ ਮੁੱਦਾ ਅਹਿਮ ਰੂਪ ‘ਚ ਉਠਿਆ

ਕੈਨੇਡਾ ਦੀਆਂ ਪਾਰਲੀਮਾਨੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਟੋਰਾਂਟੋ 'ਚ ਖਾਲਸਾ ਸਾਜਨਾ ਦਿਹਾੜੇ ਸਬੰਧੀ ਨਗਰ ਕੀਰਤਨ ਕੱਢੇ ਗਏ। ਕੈਨੇਡਾ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇਸ ਮੌਕੇ ਵਧ-ਚੜ੍ਹ ਕੇ ਹਾਜ਼ਰੀ ਲੁਆਈ। ਸਾਰਿਆਂ ਨੇ ਨਵੰਬਰ, 1984 ਦੀ ਸਿੱਖ ਨਸਲਕੁਸ਼ੀ ਦੇ ਮੁੱਦੇ ਨੂੰ ਕਿਸੇ ਨਾ ਕਿਸੇ ਢੰਗ ਨਾਲ ਛੋਹਿਆ।...