Tag Archive "prof-pandit-rao-dharennavar"

ਪ੍ਰੋਫੈਸਰ ਰਾਓ ਨੇ ਗਾਇਕ ਸਿੱਧੂ ਮੂਸੇਵਾਲੇ ਦੇ ਘਰ ਪਹੁੰਚ ਕੇ ਦਿੱਤੀ ਨਸੀਹਤ

ਮਾਨਸਾ: ਪਹਿਲਾਂ ਪੰਜਾਬੀ ਭਾਸ਼ਾ ਦੇ ਹੱਕ ਵਿਚ ਅਵਾਜ਼ ਚੁੱਕਣ ਅਤੇ ਹੁਣ ਮਾੜੀ ਪੰਜਾਬੀ ਗਾਇਕੀ ਖਿਲਾਫ ਬੋਲਣ ਨਾਲ ਸੁਰਖੀਆਂ ਵਿਚ ਆਏ ਪ੍ਰੋਫੈਸਰ ਪੰਡਿਤ ਰਾਓ ਧਰੇਨਾਵਰ ਨੇ ...

ਸ਼੍ਰੋਮਣੀ ਕਮੇਟੀ ਵੱਲੋਂ ਪੰਡਿਤ ਰਾਓ ਧਰੇਨਵਰ ਦਾ ਸਨਮਾਨ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ ਪੁੱਜਣ ‘ਤੇ ਸਨਮਾਨਿਤ ਕੀਤਾ। ਪੰਡਿਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੰਜਾਬੀ ਦੀਆਂ ਕਿਤਾਬਾਂ ਲੈਣ ਲਈ ਪਹੁੰਚੇ ਸਨ ਤਾਂ ਜੋ ਅਨੁਵਾਦ ਕਰਕੇ ਕਰਨਾਟਕਾ ਵਿਚ ਪੰਜਾਬੀ ਦਾ ਪ੍ਰਚਾਰ ਪ੍ਰਸਾਰ ਕਰ ਸਕਣ।