Tag Archive "professor-harinder-singh-mehboob"

ਕਿਹੋ ਜਿਹਾ ਹੋਵੇ ਖ਼ਾਲਸਾਈ ਅਮਲ ਦਾ ਜੀਵਨ-ਨਿਜ਼ਾਮ

ਖ਼ਾਲਸਾ ਪੰਥ, ਗੁਰੂ ਗ੍ਰੰਥ ਸਾਹਿਬ ਦੀ ਕਿਸੇ ਤੁਕ ਨੂੰ ਆਪਣੇ ਅਮਲ ਦੀ ਮਿਸਾਲ ਬਣਾਉਣ ਲਈ ਉਸ ਦੀ ਸਮੁੱਚੀ ਆਤਮਾ ਨੂੰ ਧਿਆਨ ਵਿਚ ਰੱਖੇਗਾ। ਗੁਰੂ ਗ੍ਰੰਥ ਸਾਹਿਬ ਦੀ ਦੈਵੀ ਅੰਤਰ-ਦ੍ਰਿਸ਼ਟੀ ਵਿਚ ਬਾਹਰੋਂ ਆਪਾ ਵਿਰੋਧੀ ਲੱਗਦੇ ਨੈਤਿਕ ਤੇ ਸਦਾਚਾਰਕ ਦ੍ਰਿਸ਼ਟਾਂਤਾਂ ਦਾ ਅੰਤਰ ਸੁਰਤਾਲ ਲੱਭ ਕੇ ਉਹ ਆਪਣੀ ਸੇਧ ਲਈ ਜ਼ਰੂਰੀ ਫੈਸਲੇ ਲਵੇਗਾ।

ਸਹਿਜੇ ਰਚਿਓ ਖਾਲਸਾ – ਭਾਈ ਕੰਵਲਜੀਤ ਸਿੰਘ ਦਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਵਿਖੇ ਵਖਿਆਨ

ਗੁਰੂ ਨਾਨਕ ਇੰਜੀਨੀਅਰਿੰਗ ਕਾਲਜ (ਲੁਧਿਆਣਾ) ਦੀ ਸੱਭਿਆਚਾਰਕ ਸੱਥ ਵੱਲੋਂ ਅਕਾਦਮਿਕ ਫੌਰਮ ਆਫ ਸਿੱਖ ਸਟੂਡੈਂਟਸ (ਚੰਡੀਗੜ੍ਹ) ਦੇ ਸਹਿਯੋਗ ਨਾਲ 'ਸਹਿਜੇ ਰਚਿਓ ਖਾਲਸਾ' ਵਿਸ਼ੇ ਉੱਤੇ ਇਕ ਵਿਚਾਰ-ਚਰਚਾ ਕਰਵਾਈ ਗਈ।