Tag Archive "pseb"

ਆਪ ਨੇ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਇਤਿਹਾਸ ਕੱਟਣ ਦੀ ਕੀਤੀ ਨਿਖੇਧੀ, ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਕੈਪਟਨ ਅਮਰਿਦੰਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਸਰਕਾਰ ਦੁਆਰਾ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ...

ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਦੀ ਥਾਂ ‘ਲੱਖ ਦਾਤਾ ਪੀਰ’ ਦਾ ਇਤਿਹਾਸ ਪੜਾਏਗਾ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹੁਣ ਸਿੱਖ ਇਤਿਹਾਸ ਦੀ ਥਾਂ ‘ਤੇ ‘ਲੱਖ ਦਾਤਾ ਪੀਰ‘ ਬਾਰੇ ਪੜਾਈ ਕਰਨਗੇ। ਇਸ ਦਾ ਕਾਰਨ ...

ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਦੀ ਪੁਸਤਕ ’ਚੋਂ ਸਿੱਖ ਗੁਰੂ ਸਾਹਿਬਾਨ ਤੇ ਪੰਜਾਬ ਦਾ ਇਤਿਹਾਸ ਕੱਢਿਆ

ਚੰਡੀਗੜ੍ਹ: ਬਾਰ੍ਹਵੀਂ ਵਿੱਚ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਕਿਤਾਬ ਵਿੱਚੋਂ ਗੁਰੂ ਸਾਹਿਬਾਨ ਅਤੇ ਪੰਜਾਬ ਇਤਿਹਾਸ ਨੂੰ ਅੱਖੋਂ ਪਰੋਖੇ ਕਰਕੇ ਇਕ ਵਾਰ ਫਿਰ ਤੋਂ ਵਿਵਾਦ ਭਖ਼ਾਇਆ ...

ਪੰਜਾਬ ਦੇ ਸ਼ਹਿਰੀ ਖੇਤਰਾਂ ‘ਚ ਬਿਜਲੀ 1 ਨਵੰਬਰ ਤੋਂ 2 ਫੀਸਦੀ ਮਹਿੰਗੀ ਮਿਲੇਗੀ

ਪੰਜਾਬ ਵਿੱਚ ਇੱਕ ਨਵੰਬਰ ਤੋਂ ਬਿਜਲੀ ਮਹਿੰਗੀ ਹੋ ਜਾਵੇਗੀ। ਪੰਜਾਬ ਸਰਕਾਰ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਸੋਮਵਾਰ (16 ਅਕਤੂਬਰ, 2017) ਨੂੰ ਜਾਰੀ ਵੀ ਕਰ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਬਿਜਲੀ ਦੀ ਵਰਤੋਂ, ਵੇਚਣ ਵਾਲਿਆਂ ਨੂੰ 2 ਫ਼ੀਸਦੀ ਦੇ ਕਰੀਬ ਬਿਜਲੀ ‘ਤੇ ਕਰ ਦੀ ਅਦਾਇਗੀ ਕਰਨੀ ਹੋਵੇਗੀ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ‘ਤੇ ਕੋਈ ਰੋਕ ਨਹੀਂ ਲਗਾਈ ਗਈ: ਆਸਟਰੇਲੀਅਨ ਆਵਾਸ ਵਿਭਾਗ

ਆਸਟਰੇਲੀਆ ਵੱਲ੍ਹੋਂ ਪੰਜਾਬ ਸਕੂਲ ਸਿੱਖਿਆ ਬੋਰਡ ਤੋ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਨੂੰ ਵੀਜ਼ਾ ਨਾ ਦੇਣ ਦੇ ਚਰਚੇ ਸੰਬੰਧੀ ਆਸਟਰੇਲੀਆ ਦੇ ਆਵਾਸ ਅਤੇ ਸਰਹੱਦ ਸੁਰੱਖਿਆ ਵਿਭਾਗ ਨੇ ਅੱਜ ਇਹ ਸਪਸ਼ਟ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੜ੍ਹਾਈ ਵੀਜ਼ਾ ਜਾਰੀ ਨਾ ਹੋਣ ਦਾ ਇਕਹਿਰਾ ਕਾਰਨ ਨਹੀ ਹੈ ਸਥਾਨਕ ਜਨਤਕ ਰੇਡੀਓ ਐਸ.ਬੀ.ਐਸ ਨੂੰ ਦਿੱਤੀ ਗਈ ਜਾਣਕਾਰੀ 'ਚ ਵਿਭਾਗ ਦੇ ਬੁਲਾਰੇ ਨੇ ਕਿਹਾ ਹੈ ਕਿ ਸਹੀ ਮਾਅਨਿਆਂ 'ਚ ਆਸਟਰੇਲੀਆ ਆਓਣ ਵਾਲੇ ਆਰਜ਼ੀ ਆਵਾਸੀਆਂ ਲਈ ਸ਼ਰਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਜਿਹਾ ਕੋਈ ਫੈਸਲਾ ਸਾਹਮਣੇ ਨਹੀਂ ਆਇਆ ਕਿ ਸਿਰਫ਼ ਪੰਜਾਬ ਸਕੂਲ ਤੋਂ ਪੜ੍ਹਾਈ ਕਰਨ ਵਾਲਿਆਂ ਨੂੰ ਵੀਜ਼ੇ ਤੋਂ ਨਾਂਹ ਕੀਤੀ ਜਾਵੇ ।

ਆਸਟਰੇਲੀਆ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀ ਜਮਾਤ ਨੂੰ ਮਾਨਤਾ ਦੇਣ ਤੋਂ ਕੀਤੀ ਨਾਂਹ

ਆਸਟੇ੍ਰਲੀਆਈ ਹਾਈ ਕਮਿਸ਼ਨ ਵੱਲੋਂ ਵਿਦਿਆਰਥੀ ਵੀਜ਼ਾ ਨਾ ਦੇਣ ਦਾ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਚ ਹਾਈ ਕਮਿਸ਼ਨ ਵੱਲੋਂ ਵੀਜ਼ਾ ਅਰਜ਼ੀ ਰੱਦ ਕਰਨ ਪਿੱਛੇ ਇਹ ਦਲੀਲ ਦਿੱਤੀ ਗਈ ਹੈ ਕਿ ਵਿਦਿਆਰਥੀ ਵੱਲੋਂ +2 ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪਾਸ ਕੀਤੀ ਗਈ ਹੈ ਜੋ ਕਿ ਆਸਟੇ੍ਰਲੀਆਈ ਸਿੱਖਿਆ ਨੀਤੀ ਮੁਤਾਬਿਕ ਮਾਨਤਾ ਨਹੀਂ ਰੱਖਦੀ ।

« Previous Page