Tag Archive "pspcl"

ਪੰਜਾਬ ਦੇ ਪੇਂਡੂ ਲੋਕਾਂ ਨੂੰ ਹੁਣ ਹੋਰ ਮਹਿੰਗੀ ਮਿਲੇਗੀ ਬਿਜਲੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖਪਤਕਾਰਾਂ ਲਈ ਬਿਜਲੀ ਦੋ ਫੀਸਦੀ ਮਹਿੰਗੀ ਕਰ ਦਿੱਤੀ ਹੈ। ਪੰਜਾਬ ਦੇ ਪ੍ਰਮੱਖ ਸਕੱਤਰ ‘ਪਾਵਰ’ ਏ.ਵੇਣੂ ਪ੍ਰਸਾਦ ਨੇ ਅੱਜ ...

ਪੰਜਾਬ ਵਿਚ ਘਰੇਲੂ ਅਤੇ ਵਪਾਰਕ ਬਿਜਲੀ ਦਰਾਂ ‘ਚ ਵਾਧਾ; ਸਨਅਤਾਂ ਲਈ ਬਿਜਲੀ ਸਸਤੀ ਕੀਤੀ

ਚੰਡੀਗੜ੍ਹ: ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਬਿਜਲੀ ਦਰਾਂ ਵਿਚ 2.17 ਫੀਸਦੀ ਦਾ ਵਾਧਾ ਕਰਦਿਆਂ ਸੂਬੇ ਦੇ ਲੋਕਾਂ ’ਤੇ 668.91 ਕਰੋੜ ਰੁਪਏ ਦਾ ਬੋਝ ਪਾ ...

ਦੁਆਬੇ ਦੇ ਬਿਜਲੀ ਡਿਫਾਲਟਰਾਂ ਵਿਚ ਸਰਕਾਰੀ ਮਹਿਕਮੇ ਚੋਟੀ ‘ਤੇ

ਚੰਡੀਗੜ੍ਹ: ਦੋਆਬਾ ਇਲਾਕੇ ਵਿਚ ਬਿਜਲੀ ਵਿਭਾਗ ਦੇ ਵੱਡੇ ਡਿਫਾਲਟਰਾਂ ਦੀ ਸੂਚੀ ਵਿਚ ਪੰਜਾਬ ਸਰਕਾਰ ਦੇ ਸਰਕਾਰੀ ਮਹਿਕਮਿਆਂ ਨੇ ਮੱਲ ਮਾਰੀ ਹੈ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ...

ਪਾਵਰਕੌਮ ਵਿੱਚ ਅਸਾਮੀਆਂ ਦੀ ਭਰਤੀ ਪ੍ਰੀਖਿਆ ਦੇ ਪ੍ਰਸ਼ਨ ਪੱਤਰ ਅੰਗਰੇਜ਼ੀ ਵਿੱਚ ਹੋਣਗੇ, ਪੰਜਾਬੀ ਭਾਸ਼ਾ ਲਾਂਬੇ ਕੀਤੀ

ਪਾਵਰਕੌਮ ਅਦਾਰੇ ਵੱਲੋਂ ਕਲਰਕਾਂ, ਜੇ.ਈਜ਼. ਤੇ ਸਬ ਸਟੇਸ਼ਨ ਇੰਚਾਰਜਾਂ ਦੀ ਚੋਣ ਵਾਸਤੇ ਲਈ ਜਾ ਰਹੀ ਪ੍ਰੀਖਿਆ ਵਿੱਚ ਪੰਜਾਬੀ ਨੂੰ ਦੂਰ ਕਰ ਦਿੱਤਾ ਗਿਆ। ਅਜਿਹੀਆਂ ਅਸਾਮੀਆਂ ਲਈ ਗਿਆਨ ਦੀ ਪਰਖ਼ ਕੇਵਲ ਅੰਗਰੇਜ਼ੀ ਭਾਸ਼ਾ ਵਿੱਚ ਕੀਤੀ ਜਾਵੇਗੀ।

ਮੰਤਰੀ ਰਾਣਾ ਗੁਰਜੀਤ ਦੀ ਮਾਲਕੀ ਵਾਲੀ ਰਾਣਾ ਸ਼ੁਗਰ ਲਿਮੀਟਡ ਵੇਚ ਰਹੀ ਹੈ ਪੀਐਸਪੀਸੀਐਲ ਨੂੰ ਬਿਜਲੀ: ਆਪ

ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਉਨ੍ਹਾਂ ਦੇ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਵਿਭਾਗ ਬਦਲਣ ਦੀ ਮੰਗ ਕੀਤੀ। ਪ੍ਰੈਸ ਨੂੰ ਜਾਰੀ ਇਕ ਬਿਆਨ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਇਲਜ਼ਾਮ ਲਗਾਇਆ ਕਿ ਰਾਣਾ ਗੁਰਜੀਤ ਸਿੰਘ ਜੋ ਕਿ ਰਾਣਾ ਸ਼ੁਗਰ ਲਿਮਟਡ ਦੇ ਸਹਿ ਸੰਸਥਾਪਕ ਹਨ ਉਹ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲੀਮੀਟੇਡ ਨੂੰ ਬਿਜਲੀ ਵੇਚ ਰਹੀ ਹੈ। ਇਸ ਤਰ੍ਹਾਂ ਇਹ ਸਿੱਧੇ ਤੌਰ 'ਤੇ ਹਿੱਤਾਂ ਦੇ ਟਕਰਾਅ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਹੋਣ ਦੇ ਨਾਤੇ ਰਾਣਾ ਪੀਐਸਪੀਸੀਐਲ ਨੂੰ ਕੰਟਰੋਲ ਕਰ ਰਹੇ ਹਨ ਅਤੇ ਉਹ ਹੀ ਉਨ੍ਹਾ ਦੀ ਖੁਦ ਦੀ ਕੰਪਨੀ ਤੋਂ ਬਿਜਲੀ ਖਰੀਦ ਰਹੇ ਹਨ।

ਚੋਣ ਜ਼ਾਬਤੇ ਨੂੰ ਢੁੱਕਵਾਂ ਸਮਾਂ ਮੰਨਦਿਆਂ ਡਿਫਾਲਟਰ ਸਿਆਸੀ ਆਗੂਆਂ ਨੂੰ ਹੱਥ ਪਾਇਆ ਪਾਵਰਕੌਮ ਨੇ

ਬਾਦਲ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ‘ਘੁਬਾਇਆ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ’ ਤਕਰੀਬਨ 28 ਲੱਖ ਰੁਪਏ ਦਾ ਡਿਫਾਲਟਰ ਹੈ, ਜਿਸ ਦਾ ਪਾਵਰਕੌਮ ਨੇ ਕੁਨੈਕਸ਼ਨ ਕੱਟ ਦਿੱਤਾ ਹੈ। ਐਕਸੀਅਨ ਲਖਵਿੰਦਰ ਸਿੰਘ ਨੇ ਕਿਹਾ ਕਿ ਇਸ ਕਾਲਜ ਵੱਲ ਕਾਫ਼ੀ ਸਮੇਂ ਤੋਂ ਬਕਾਇਆ ਖੜ੍ਹਾ ਸੀ, ਜਿਸ ਦਾ ਕਨੈਕਸ਼ਨ ਕੱਟ ਦਿੱਤਾ ਗਿਆ ਹੈ। ਜਲਾਲਾਬਾਦ ਦਾ ਸਰਕਾਰੀ ਕਾਲਜ ਵੀ ਚਾਰ ਲੱਖ ਰੁਪਏ ਦਾ ਡਿਫਾਲਟਰ ਹੈ।