Tag Archive "punjab-and-haryana-high-court"

9 ਸਾਲਾਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਬੀਰ ਸਿੰਘ ਭੂਤਨਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ

ਚੰਡੀਗੜ੍ਹ: ਭਾਰਤੀ ਨਿਆਪ੍ਰਣਾਲੀ ਦਾ ਦੋਹਰਾ ਚਿਹਰਾ ਅੱਜ ਇਕ ਵਾਰ ਫੇਰ ਦੇਖਣ ਨੂੰ ਮਿਲਿਆ ਜਦੋਂ ਇਕ ਸਿੱਖ ਨਾਲ ਆਮ ਨਾਲੋਂ ਵੱਖਰਾ ਵਤੀਰਾ ਕਰਦਿਆਂ ਫੈਂਸਲਾ ਸੁਣਾਇਆ ਗਿਆ। ...

ਗੈਰ ਕਾਨੂੰਨੀ ਹਿਰਾਸਤ ਚ ਤਸ਼ੱਦਦ ਦਾ ਮਾਮਲਾ: ਜਵਾਬ ਦਾਖਲ ਨਾ ਕਰਨ ਤੇ ਅਦਾਲਤ ਨੇ ਪੁਲਿਸ ਮੁਖੀ ਨੂੰ 25000 ਰੁਪਏ ਜ਼ੁਰਮਾਨਾ ਲਾਇਆ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਪੁਲਿਸ ਮੁਖੀ ਸੁਰੇਸ਼ ਅਰੋੜਾ ਉੱਤੇ ਮੋਗਾ ਦੇ ਇਕ ਬੰਦੇ ਨੂੰ ਕਥਿਤ ਤੌਰ ‘ਤੇ ਗੈਰਕਾਨੂੰਨੀ ਹਿਰਾਸਤ ਵਿਚ ...

ਕੇਂਦਰ ਸਰਕਾਰ ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਖ਼ਿਲਾਫ਼ ਅਪੀਲ ਵਾਪਸ ਲਵੇ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ...

ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ ਸਿੱਖਾਂ ਲਈ ਸੁਣਾਏ ਮੁਆਵਜੇ ਦੇ ਹੁਕਮ ਨੂੰ ਕੇਂਦਰ ਨੇ ਦਿੱਤੀ ਹਾਈ ਕੋਰਟ ਵਿੱਚ ਚਣੌਤੀ

ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚੋਂ ਫੜਕੇ 5-5 ਸਾਲ ਲਈ ਜੋਧਪੁਰ ਜੇਲ੍ਹ ਵਿੱਚ ਨਜਰਬੰਦ ...

ਪੰਜਾਬ ਵਿਚ ਨਸ਼ਾ ਤਸਕਰੀ ਸਬੰਧੀ ਜਾਂਚ ਰਿਪੋਰਟ ਹਾਈ ਕੋਰਟ ਵਿਚ ਪੇਸ਼

ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਨਸ਼ਾ ਤਸਕਰੀ ਦੇ ਵਪਾਰ ਦੀ ਜਾਂਚ ਰਿਪੋਰਟ ਮੋਹਰਬੰਦ ਲਿਫਾਫੇ ਵਿਚ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਇਸ ਮਾਮਲੇ ਦੀ ...

ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਨੂੰ ਰਣਜੀਤ ਕਤਲ ਕੇਸ ਵਿਚ ਮੁੜ ਬਿਆਨ ਦੇਣ ਦੀ ਪ੍ਰਵਾਨਗੀ ਮਿਲੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ...

ਐਸ.ਟੀ.ਐਫ. ਦੀ ਰਿਪੋਰਟ: ਨਸ਼ਾ ਤਸਕਰੀ ਵਿਚ ਮਜੀਠੀਆ ਦੀ ਸਿੱਧੀ ਸ਼ਮੂਲੀਅਤ

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਵਪਾਰ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ...

ਪੰਜਾਬ ਵਿਚ ਨਸ਼ਿਆਂ ਦੇ ਕਾਰੋਬਾਰ ‘ਚ ਡੀ.ਜੀ.ਪੀ ਪੱਧਰ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵੱਲ ਇਸ਼ਾਰੇ

ਚੰਡੀਗੜ੍ਹ: ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ਸਬੰਧੀ ਇਕ ਕੇਸ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਅੱਜ ਮਾਮਲਾ ਇਕ ਤਰ੍ਹਾਂ ਪੰਜਾਬ ਪੁਲੀਸ ਦੇ ...

ਧਰਮਵੀਰ ਗਾਂਧੀ ਅਤੇ ਸਾਥੀਆਂ ਨੇ ਪੰਜਾਬ ਦੇ ਪਾਣੀ ਲਈ ਸ਼ੁਰੂ ਕੀਤਾ ਕਾਨੂੰਨੀ ਜਲ ਯੁੱਧ

ਚੰਡੀਗੜ੍ਹ: ਡਾਕਟਰ ਧਰਮਵੀਰ ਗਾਂਧੀ, ਰਿਟਾਇਰਡ ਜਸਟਿਸ ਸ. ਅਜੀਤ ਸਿੰਘ ਬੈਂਸ ਅਤੇ 17 ਹੋਰ ਉੱਘੇ ਪੰਜਾਬੀਆਂ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਰਿੱਟ ...

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਦਾ ਸੱਚ ਸਟਿੰਗ ਨਾਲ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ਭਾਵੇਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਨੂੰ ਹਰ ਹੀਲੇ-ਵਸੀਲੇ ਸਫ਼ਲ ਬਿਆਨਿਆ ਜਾ ਰਿਹਾ ਹੋਵੇ, ਪਰ ਇਸ ਦੀ ‘ਸਫ਼ਲਤਾ’ ਪਿਛਲੇ ਕੁੱਝ ਤੱਥ ਕੋਈ ਹੋਰ ਹੀ ਕਹਾਣੀ ਬਿਆਨ ਕਰ ਰਹੇ ਹਨ। ਇੱਥੋਂ ਨੇਡ਼ਲੇ ਪਿੰਡ ਤੱਖਰਾਂ ਵਾਸੀ ਜਗਦੀਪ ਸਿੰਘ ਉਰਫ਼ ਹੈਪੀ ਨੇ ਪੁਲੀਸ ’ਤੇ ਉਸ ਖ਼ਿਲਾਫ਼ ਕਥਿਤ ਝੂਠਾ ਕੇਸ ਦਰਜ ਕਰਨ ਦਾ ਦੋਸ਼ ਲਾਇਆ ਹੈ।

Next Page »