Tag Archive "punjab-assembly"

ਬਾਦਲ ਦੇ ਭਾਸ਼ਣ ‘ਚ ਰੁਕਾਵਟ ਪਾਉਣ ਕਰਕੇ ਬੈਂਸ ਭਰਾਵਾਂ ਨੂੰ ਵਿਧਾਨ ਸਭਾ ’ਚੋਂ ਬਾਹਰ ਕੱਢਿਆ ਗਿਆ

ਲੁਧਿਆਣਾ ਤੋਂ ਆਜ਼ਾਦ ਵਿਧਾਇਕ ਭਰਾਵਾਂ ਬਲਵਿੰਦਰ ਸਿੰਘ ਬੈਂਸ ਅਤੇ ਸਿਮਰਜੀਤ ਸਿੰਘ ਬੈਂਸ ਨੂੰ ਸ਼ੁੱਕਰਵਾਰ ਮਾਰਸ਼ਲਾਂ ਨੇ ਚੁੱਕ ਕੇ ਪੰਜਾਬ ਵਿਧਾਨ ਸਭਾ ’ਚੋਂ ਬਾਹਰ ਕੱਢ ਦਿੱਤਾ। ਸਦਨ ਵਿੱਚ ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੋਲਣ ਲਈ ਖੜ੍ਹੇ ਹੋਏ ਤਾਂ ਸਿਮਰਜੀਤ ਸਿੰਘ ਬੈਂਸ ਨੇ ਰਾਜਸਥਾਨ ਨੂੰ ਪੰਜਾਬ ਤੋਂ ਜਾਂਦੇ ਪਾਣੀ ਦੇ ਮੁੱਦੇ ’ਤੇ ਬੋਲਣ ਦੀ ਇਜਾਜ਼ਤ ਮੰਗੀ ਪਰ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਆਜ਼ਾਦ ਵਿਧਾਇਕ ਨੂੰ ਬੋਲਣ ਦੀ ਆਗਿਆ ਨਾ ਦਿੱਤੀ।

ਸਤਲੁਜ ਜਮੁਨਾ ਨਹਿਰ ਦੀ ਨਾ ਤਾ ਜਰੂਰਤ ਹੈ ਅਤੇ ਨਾ ਹੀ ਬਨਣ ਦਿਆਂਗੇ: ਬਾਦਲ

ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਕੋਲ ਗੈਰ ਰਾਇਪੇਰੀਅਨ ਰਾਜਾਂ ਨੂੰ ਦੇਣ ਲਈ ਵਾਧੂ ਪਾਣੀ ਹੈ ਨਹੀਂ ਅਤੇ ਇਸ ਲਈ ਸਤਲੁਜ ਜਮੁਨਾ ਲਿੰਕ ਨਹਿਰ ਦੀ ਕੋਈ ਜਰੂਰਤ ਨਹੀਂ।

ਪੰਜਾਬ ਵਿਧਾਨ ਸਭਾ ਨੇ ਰਾਜ ਸਭਾ ਲਈ ਪੰਜ ਮੈਬਰਾਂ ਦੀ ਚੋਣ ਕੀਤੀ

ਪੰਜਾਬ ਵਿਧਾਨ ਸਭਾ ਨੇ ਰਾਜ ਸਭਾ ਲਈ ਅੱਜ ਸ. ਸੁਖਦੇਵ ਸਿੰਘ ਢੀਂਡਸਾ, ਸ੍ਰੀ ਨਰੇਸ਼ ਗੁਜਰਾਲ, ਸ. ਪ੍ਰਤਾਪ ਸਿੰਘ ਬਾਜਵਾ, ਸ. ਸ਼ਮਸ਼ੇਰ ਸਿੰਘ ਦੂਲੋਂ ਅਤੇ ਸ੍ਰੀ ਸ਼ਵੇਤ ਮਲਿਕ ਦੀ ਰਾਜ ਸਭਾ ਮੈਂਬਰ ਵਜੋਂ ਚੋਣ ਕਰ ਲਈ ਹੈ।

ਸਤਲੁਜ਼ ਜੁਮਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਬਾਰੇ ਕਾਨੂੰਨ ਦਾ ਖਰੜਾ ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਹੋਵੇਗਾ

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਸ਼ੁਰੂ ਹੋਈ ਤਾਜ਼ਾ ਸੁਣਵਾਈ ਦੇ ਮੱਦੇਨਜ਼ਰ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਅੱਜ ਪੰਜਾਬ ਅਤੇ ਹਰਿਆਣਾ ਵਿੱਚ ਵੱਡੀ ਬਹਿਸ ਛੇਡ਼ਨ ਵਾਲਾ ਸਤਲੁਜ਼ ਜ਼ੁਮਨਾ ਨਹਿਰ ਲਈ ਸਰਕਾਰ ਵੱਲੋਂ ਲਈ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਨਾਲ ਸਬੰਧਤ ਬਣਾਏ ਜਾਣ ਵਾਲੇ ਕਾਨੂੰਨ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ ਜਾਣਾ ਹੈ।

ਪੰਜਾਬ ਦੇ ਪਾਣੀਆਂ ਦਾ ਮਾਮਲਾ: ਸਤਲੁਜ-ਜ਼ੁਮਨਾ ਲਿੰਕ ਨਹਿਰ ਵਾਸਤੇ ਲਈ ਗਈ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਮਤਾ ਪੇਸ਼ ਕੀਤਾ

ਪੰਜਾਬ ਦੇ ਦਰਿਆਈ ਪਾਣੀ ਨੂੰ ਸਤਲੁਜ ਜੁਮਨਾ ਲਿੰਕ ਨਹਿਰ ਰਾਹੀ ਹਰਿਆਣਾ ਨੂੰ ਦੇਣ ਦੇ ਮਾਮਲੇ ‘ਤੇ ਬਾਰਤੀ ਸੁਪਰੀਮ ਕੋਰਟ ਵਿੱਚ ਚਲ ਰਹੀ ਸੁਣਵਾਈ ਦੇ ਦਰਮਿਆਨ ਪੰਜਾਬ ਦੇ ਮੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਵਿਧਾਨ ਵਿੱਚ ਰਾਜ ਸਰਕਾਰ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਲਈ ਕਿਸਾਨਾਂ ਤੋਂ ਲਈ ਗਈ 5376 ਏਕੜ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦਾ ਐਲਾਨ ਕਰਦਿਆਂ ਮਤਾ ਪੇਸ਼ ਕੀਤਾ ।

ਪੰਜਾਬ ਵਿਧਾਨ ਸਭਾ ਵਿੱਚ ਪੰਜ ਰਾਜ ਸਭਾ ਮੈਂਬਰਾਂ ਦੀ ਚੋਣ 21 ਮਰਚ ਨੂੰ ਹੋਵੇਗੀ

ਪੰਜਾਬ ਵਿਧਾਨ ਸਭਾ ਵਿੱਚੋਂ ਰਾਜ ਸਭਾ ਲਈ ਚਣੇ ਗਏ 7 ਮੈਬਰਾਂ ਵਿੱਚੋਂ 5 ਦਾ ਕਾਰਜ਼ਕਾਲ ਪੂਰਾ ਹੋਣ ਕਰਕੇ ਇਨ੍ਹਾਂ ਸੀਟਾਂ ਲਈ 21 ਮਾਰਚ ਨੂੰ ਵੋਟਾਂ ਪੈਣਗੀਆਂ।

« Previous Page