Tag Archive "punjab-cabinet-meeting"

ਪੰਜਾਬ ਸਰਕਾਰ ਨੇ ਕੈਦੀਆਂ ਦੀ ਸਾਲਾਨਾ ਛੁੱਟੀ ਵਧਾਈ ਪਰ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਕੋਈ ਫੈਸਲਾ ਨਹੀਂ ਲਿਆ

ਪਰ ਸਰਕਾਰ ਵਲੋਂ ਉਹਨਾਂ ਸਿੱਖ ਰਾਜਸੀ ਕੈਦੀਆਂ ਬਾਰੇ ਕੋਈ ਫੈਸਲਾ ਨਹੀਂ ਲਿਆ ਗਿਆ ਜਿਹੜੇ ਕਿ ਆਪਣੀਆਂ ਮਿੱਥੀਆਂ ਸਜਾਵਾਂ ਪੂਰੀਆਂ ਕਰਨ ਉੱਤੇ ਵੀ ਜੇਲ੍ਹਾਂ ਵਿੱਚ ਕੈਦ ਹਨ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਉਮਰਕੈਦ ਦੀ ਸਜਾ ਹੇਠ ਜੇਲ੍ਹਾਂ ਵਿੱਚ ਬੰਦ ਲੋੜੀਂਦੀ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਸਥਾਨ ਦੀ ਤਰਜ ਉੱਤੇ ਪੱਕੀ ਪੈਰੂਲ ਦਾ ਕਾਨੂੰਨ ਲਾਗੂ ਕਰ ਸਕਦੀ ਹੈ ਪਰ ਲੰਘੀ ਸ਼੍ਰੋਮਣੀ ਅਕਾਲੀ ਦਲ(ਬਾਦਲ) ਅਤੇ ਭਾਜਪਾ ਦੀ ਸਰਕਾਰ ਦੇ ਵਾਂਗ ਹੀ ਸ.ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਵੀ ਇਸ ਮਸਲੇ ਬਾਰੇ ਸਿਆਸੀ ਇੱਛਾ ਸ਼ਕਤੀ ਨਹੀਂ ਵਿਖਾਈ ਜਾ ਰਹੀ।

ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਫਾਂਸੀ ਦੀ ਸਜ਼ਾ ਦੇਣ ਦਾ ਸੁਝਾਅ ਦਿੱਤਾ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਮਸਲੇ ‘ਤੇ ਬੁਲਾਈ ਗਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਰਕਾਰ ਵਲੋਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ...