Tag Archive "punjab-floods-2025"

ਸਥਾਈ ਹੱਲ ਦੀ ਜ਼ਰੂਰਤ

ਪੰਜਾਬ ਦੇ ਜੰਮਿਆਂ ਨੂੰ ਅੱਜਕਲ੍ਹ ਇਕ ਹੋਰ ਮੁਸੀਬਤ ਨਾਲ ਸਿੱਝਣਾ ਪੈ ਰਿਹਾ ਹੈ। 2025 ਦੇ ਅਗਸਤ-ਸਤੰਬਰ ਮਹੀਨੇ 'ਚ ਹੋਈਆਂ ਬਾਰਿਸ਼ਾਂ ਕਾਰਨ ਪੰਜਾਬ, ਹੜ੍ਹ੍ਹਾਂ ਦੀ ਮਹਾਂ ਤਰਾਸਦੀ ਦਾ ਸ਼ਿਕਾਰ ਹੋਇਆ ਹੈ। ਸਾਲ 2023 ਵਿਚ ਵੀ ਜੁਲਾਈ ਮਹੀਨੇ ਇਸੇ ਤਰ੍ਹਾਂ ਪੰਜਾਬ ਦਾ ਵੱਡਾ ਹਿੱਸਾ ਹੜ੍ਹ੍ਹਾਂ ਦੀ ਮਾਰ ਹੇਠ ਆਇਆ ਸੀ।

Punjab flood 2025

ਪੰਜਾਬ ਵਿੱਚ ਹੜ੍ਹ

ਪੰਜਾਬ ‘ਚ ਹੜ੍ਹਾਂ ਵਰਗੇ ਹਾਲਾਤ ਹਮੇਸ਼ਾ ਬਣਦੇ ਰਹੇ ਹਨ। ਸਿਰਫ ਸਾਲ ਬਦਲਦੇ ਰਹੇ ਹਨ ਕਦੇ 1988, 1993, 2019, 2023 ਅਤੇ ਹੁਣ 2025। ਹੁਣ ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਗੁਰਦਾਸਪੁਰ,ਤਰਨਤਾਰਨ ਅਤੇ ਫਿਰੋਜ਼ਪੁਰ ਆਦਿ ਜ਼ਿਲ੍ਹੇ ਹੜ੍ਹਾਂ ਦੀ ਮਾਰ ਝੱਲ ਰਹੇ ਹਨ।

Flood Water enters Gurdwara Kartarpur Sahib Complex in West Punjab as Ravi river overflows after release of water from dams in East Punjab Sikh Siyasat News

ਇਤਿਹਾਸਿਕ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ ਚ ਆਏ ਹੜ ਦਾ ਪਾਣੀ ਭਰਿਆ

ਲਹਿੰਦੇ ਪੰਜਾਬ ਵਿਚ ਸਥਿਤ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਦਰਬਾਰ ਸਾਹਿਬ (ਕਰਤਾਰਪੁਰ ਸਾਹਿਬ) ਦਾ ਸਮੁੱਚਾ ਭਵਨ ਸਮੂਹ ਅੱਜ ਰਾਵੀ ਦਰਿਆ ਵਿੱਚ ਆਏ ਹੜ ਦੀ ਮਾਰ ਹੇਠ ਆ ਗਿਆ।