Tag Archive "punjab-municipal-elections-2017"

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਚੋਣ ਹਿੰਸਾ ਮਗਰੋਂ ਨਗਰ ਨਿਗਮ ਚੋਣਾਂ ਰੱਦ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਚਾਰ ਥਾਵਾਂ ਉੱਤੇ ਹੋਈ ਗੋਲੀਬਾਰੀ ਅਤੇ ਹਿੰਸਾ ਮਗਰੋਂ ਉੱਥੇ ਮਿਉਂਸੀਪਲ ਚੋਣਾਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਉਹਨਾਂ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ, ਜਿਹਨਾਂ ਨੇ ਬਾਦਲ ਦਲ ਦੇ ਉਮੀਦਵਾਰਾਂ ਨੂੰ ਐਨਓਸੀ ਨਹੀਂ ਜਾਰੀ ਕੀਤੇ।