Tag Archive "punjab-polices-black-cats"

ਪਿੰਕੀ ਵੱਲੋਂ ਮਨੁੱਖੀ ਹੱਕਾਂ ਦੇ ਘਾਣ ਬਾਰੇ ਨਸ਼ਰ ਕੀਤੇ ਤੱਥਾਂ ਨੂੰ ਸੰਯੁਕਤ ਰਾਸ਼ਟਰ ਕੋਲ ਭੇਜਾਂਗੇ: ਦਲ ਖਾਲਸਾ

ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਿਸ ਅਫਸਰ ਸੁਮੇਧ ਸੈਣੀ ਉਤੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਵੱਲੋਂ ਬੇਤਹਾਸ਼ਾ ਵਿਸ਼ਵਾਸ ਕਰਨ ‘ਤੇ ਦਲ਼ ਖਾਲਸਾ ਨੇ ਬਾਦਲਾਂ ਨੂੰ ਕਰੜੇ ਹੱਥੀਂ ਲੈਦਿਆਂ ਕਿਹਾ ਕਿ ਪੁਲਿਸ ਕੈਟ ਗੁਰਮੀਤ ਪਿੰਕੀ ਵੱਲੌਂ ਆਪਣੇ ਸਾਬਕਾ ਮਾਲਕਾਂ ਦੀਆਂ ਕਰਤੂਤਾਂ ਦਾ ਜੋ ਪਰਦਾਫਾਸ਼ ਕੀਤਾ ਹੈ, ਉਸ ਬਾਰੇ ਬਾਦਲਾਂ ਸਮੇਤ ਪੰਜਾਬ ਦਾ ਹਰ ਬਸ਼ਿੰਦਾ ਜਾਣਦਾ ਹੈ।

ਅਜੀਤ ਪੂਹਲੇ ਦੇ ਸਾਥੀ ਨੂੰ ਖਾਨਪੁਰ ਕਤਲੇਆਮ (1991) ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ

ਭਾਈ ਜੋਗਾ ਸਿੰਘ ਖਾਨਪੂਰ ਦੇ ਪਰਿਵਾਰ ਦੇ 7 ਜੀਆਂ ਦੇ 1991 ਵਿੱਚ ਹੋਏ ਕਤਲ ਕੇਸ ਵਿੱਚ ਇੱਥੋਂ ਦੀ ਸਹਾਇਕ ਜਿਲਾ ਅਤੇ ਸ਼ੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਨੇ ਬਦਨਾਮ ਪੁਲਿਸ ਕੈਟ ਅਜੀਤ ਪੂਹਲਾ ਦੇ ਸਾਥੀ ਜੋਗੇ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।