Tag Archive "punjab-pollution-control-board"

ਐਨਜੀਟੀ ਨੇ ਬਿਆਸ, ਸਤਲੁੱਜ ਅਤੇ ਬੁੱਢਾ ਨਾਲਾ ਦੇ ਪਾਣੀ ਦੀ ਜਾਂਚ ਦੇ ਹੁਕਮ ਦਿੱਤੇ

ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ...

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਪਲਾਸਟਿਕ ਦੀ ਥਾਂ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਤੋਂ ਬਣੇ ਹੋਏ ਈਕੋ ਫਰੈਂਡਲੀ ਅਤੇ ਗਲਣਸ਼ੀਲ ਲਿਫਾਫਿਆਂ ਦੀ ਵਰਤੋਂ ਸ਼ੁਰੂ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਨੇ ਪਲਾਸਟਿਕ ਤੋਂ ਬਣੇ ਲਿਫਾਫੇ ਬੰਦ ਕਰਨ ਦਾ ਫੈਸਲਾ ਵਾਤਾਵਰਣ ਨੂੰ ਸ਼ੁੱਧ ਰੱਖਣ ਦੇ ਮੰਤਵ ਨਾਲ ਲਿਆ, ਜਿਸ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਸਹਾਇਤਾ ਨਾਲ ਲਾਗੂ ਕੀਤਾ ਗਿਆ ਹੈ।

ਪਰਾਲੀ ਸਾੜਨ ਤੋਂ ਰੋਕਣ ਲਈ ਸੈਟਲਾਈਟ, ਐਸ.ਐਮ.ਐਸ. ਚਿਤਾਵਨੀ ਦਾ ਹੋਏਗਾ ਇਸਤੇਮਾਲ

ਪੰਜਾਬ 'ਚ ਕਣਕ ਅਤੇ ਝੋਨੇ ਦੀ ਬਚੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਖੇਤੀਬਾੜੀ ਮਹਿਕਮਾ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ। ਪਰਾਲੀ ਨੂੰ ਸਾੜਨ ਦੇ ਗੰਭੀਰ ਨਤੀਜਿਆਂ ਤੋਂ ਸਰਕਾਰ ਵੀ ਪੂਰੀ ਤਰ੍ਹਾਂ ਵਾਕਿਫ਼ ਹੈ ਅਤੇ ਇਸ ਵਾਰ ਸਰਕਾਰ ਨੇ ਅਜਿਹਾ ਵਰਤਾਰਾ ਰੋਕਣ ਦਾ ਸਖਤ ਫ਼ੈਸਲਾ ਕੀਤਾ ਹੈ।